ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਭਾਰਤ ਦਾ ਪੰਜਵਾਂ ਖਿਡਾਰੀ ਆਊਟ, ਕੋਹਲੀ ਨੇ ਬਣਾਈਆਂ 72 ਦੌੜਾਂ
. . .  4 minutes ago
ਪੰਜਾਬ ਸਰਕਾਰ ਵੱਲੋਂ ਪੀ.ਸੀ.ਐਮ.ਐਸ. ਡਾਕਟਰਾਂ ਲਈ ਪੋਸਟ ਗ੍ਰੈਜੂਏਟ ਕੋਰਸ 'ਚ ਦਾਖ਼ਲੇ ਲਈ ਯੋਗਤਾ ਮਾਪਦੰਡਾਂ 'ਚ ਰਾਹਤ
. . .  16 minutes ago
ਚੰਡੀਗੜ੍ਹ, 27 ਜੂਨ- ਪੀ.ਸੀ.ਐਮ.ਐੱਸ ਡਾਕਟਰਾਂ ਦੀ ਲੰਬੇ ਸਮੇਂ ਤੋਂ ਲੰਬਿਤ ਪਈ ਮੰਗ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਪੀ.ਸੀ.ਐਮ.ਐੱਸ. ਡਾਕਟਰਾਂ ਲਈ ਪੋਸਟ ਗ੍ਰੈਜੂਏਟ ਕੋਰਸ 'ਚ ਦਾਖ਼ਲੇ ਲਈ ਯੋਗਤਾ ਮਾਪਦੰਡਾਂ 'ਚ ਰਾਹਤ ਦਿੱਤੀ ਗਈ ਹੈ। ਇਸ ਦਾ ਖ਼ੁਲਾਸਾ ਸਿਹਤ ...
ਵਿਸ਼ਵ ਕੱਪ 2019 : 32 ਓਵਰਾਂ ਮਗਰੋਂ ਭਾਰਤ 153/4 'ਤੇ
. . .  27 minutes ago
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਸੀ.ਆਰ.ਪੀ.ਐਫ ਤਾਇਨਾਤ ਕਰਨ ਦੇ ਹੁਕਮ ਜਾਰੀ
. . .  40 minutes ago
ਲੁਧਿਆਣਾ, 27 ਜੂਨ(ਪੁਨੀਤ)- ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਇਕ ਚਿੱਠੀ ਜਾਰੀ ਕੀਤੀ ਗਈ ਹੈ। ਇਸ ਚਿੱਠੀ ਦੇ ਅਨੁਸਾਰ, ਭਾਰਤੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਸੀ.ਆਰ.ਪੀ.ਐਫ (ਕੇਂਦਰੀ ਰਿਜ਼ਰਵ ਪੁਲਿਸ ਬਲ) ਤਾਇਨਾਤ ਕਰਨ ਦੇ ਹੁਕਮ ....
ਵਿਸ਼ਵ ਕੱਪ 2019 : ਭਾਰਤ ਦਾ ਚੌਥਾ ਖਿਡਾਰੀ ਆਊਟ
. . .  47 minutes ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  49 minutes ago
ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਪਾਕਿ ਪਹੁੰਚੇ ਜਥੇ ਦਾ ਨਿੱਘਾ ਸਵਾਗਤ
. . .  57 minutes ago
ਅੰਮ੍ਰਿਤਸਰ, 27 ਜੂਨ (ਸੁਰਿੰਦਰ ਕੋਛੜ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ 180ਵੀਂ ਬਰਸੀ ਮਨਾਉਣ ਪਾਕਿਸਤਾਨ ਪਹੁੰਚੇ ਭਾਰਤੀ ਸਿੱਖ ਯਾਤਰੂ ਜਥੇ ਦੇ ਵਿਸ਼ੇਸ਼ ਰੇਲ ਗੱਡੀ ਰਾਹੀਂ ਵਾਹਗਾ ਰੇਲਵੇ ਸਟੇਸ਼ਨ ਪਹੁੰਚਣ 'ਤੇ ਪਾਕਿਸਤਾਨ ਈਵੈਕੂਈ ਟਰੱਸਟ ਪ੍ਰਾਪਰਟੀ ....
ਵਿਸ਼ਵ ਕੱਪ 2019 : ਭਾਰਤ ਦਾ ਤੀਸਰਾ ਖਿਡਾਰੀ ਆਊਟ, ਵੀ. ਸ਼ੰਕਰ ਨੇ ਬਣਾਈਆਂ 14 ਦੌੜਾਂ
. . .  1 minute ago
ਗ੍ਰਾਮ ਪੰਚਾਇਤ ਜੀਓ ਜੁਲਾਈ ਦੀ ਜ਼ਮੀਨ ਦੀ ਬੋਲੀ ਸਮੇਂ ਹੋਈਆਂ ਹਿੰਸਕ ਝੜਪਾਂ
. . .  about 1 hour ago
ਵਿਸ਼ਵ ਕੱਪ 2019 : 21.3 ਓਵਰਾਂ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਹਾੜ ਸੰਮਤ 551
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਤਾਜ਼ਾ ਖ਼ਬਰਾਂ

ਪੁਲਿਸ ਨੇ ਚੋਰੀ ਦੇ ਮੋਬਾਈਲਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ

ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ) - ਸਥਾਨਕ ਪੁਲਸ ਵੱਲੋਂ ਦੋ ਚੋਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਨੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਿਲਾਸਪੁਰ ਰੋਡ 'ਤੇ ਨਾਕੇਬੰਦੀ ਦੌਰਾਨ ਕੁਲਵਿੰਦਰ ਸਿੰਘ ਪੁੱਤਰ ਸੋਹਣ ਸਿੰਘ ਅਤੇ ਜੁਗਰਾਜ ਸਿੰਘ ਪੁੱਤਰ ਮੇਵਾ ਸਿੰਘ ਵਾਸੀ ਪਿੰਡ ਨੰਗਲਾਂ ਨੂੰ ਚੋਰੀ ਦੇ 10 ਮੋਬਾਈਲ ਫੋਨਾਂ ਸਮੇਤ ਕਾਬੂ ਕੀਤਾ ਹੈ। ਜਿਨ੍ਹਾਂ 'ਤੇ ਪਹਿਲਾਂ ਹੀ ਵੱਖ-ਵੱਖ ਧਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਹੋਇਆ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX