ਤਾਜਾ ਖ਼ਬਰਾਂ


ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  31 minutes ago
ਲਖਨਊ, 20 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਪਹੁੰਚੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਭਾਵੁਕ ਹੋ ਗਈ। ਇਸ ਮੌਕੇ 'ਤੇ ਉਹ ਆਪਣੇ ਹੰਝੂ ਵੀ ਰੋਕ ਨਹੀਂ ਸਕੀ। ਪ੍ਰਿਅੰਕਾ ਗਾਂਧੀ ਨੇ ਆਪਣੇ ਸਾੜੀ ਨਾਲ ...
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  45 minutes ago
ਸ਼ੁਤਰਾਣਾ, 20 ਜੁਲਾਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ 'ਚ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਅੱਜ ਤੜਕੇ ਕਰੀਬ 200 ਫੁੱਟ ਪਾੜ ਪੈ ਗਿਆ ਤੇ ਆਲੇ ਦੁਆਲੇ ਦੇ ਇਲਾਕੇ 'ਚ ਪਾਣੀ ਭਰ ਗਿਆ ਹੈ। ਘੱਗਰ ਦਰਿਆ 'ਚ ਪਏ ਹੋਏ ...
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  52 minutes ago
ਖਡੂਰ ਸਾਹਿਬ, 20 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਬਿਆਸ ਦਰਿਆ ਵੱਲੋਂ ਦਾਰਾਪੁਰ ਵਿਖੇ ਕਿਸਾਨਾਂ ਦੀ ਜ਼ਮੀਨ ਨੂੰ ਲਗਾਈ ਜਾ ਰਹੀ ਢਾਹ ਦਾ ਜਾਇਜ਼ਾ ਲੈਣ ਲਈ ਅੱਜ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਐਮ ਪੀ...
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  about 1 hour ago
ਜਲੰਧਰ, 20 ਜੁਲਾਈ (ਚਿਰਾਗ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਸਵੀਕਾਰ ਕੀਤੇ ਜਾਣ 'ਤੇ ਬੋਲਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਸਿੱਧੂ ਕੋਈ ਵੀ ਸਮਝੌਤਾ ਆਪਣੇ ਨਿੱਜੀ ਸਵਾਰਥ ਲਈ ...
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  about 1 hour ago
ਜਲੰਧਰ, 20 ਜੁਲਾਈ (ਚਿਰਾਗ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਭਾਜਪਾ 'ਚ ਸ਼ਾਮਲ ਹੋ ਗਏ। ਦੋਹਾਂ ਨੇ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  about 1 hour ago
ਲਖਨਊ, 20 ਜੁਲਾਈ- ਚੁਨਾਰ ਗੈਸਟ ਹਾਊਸ ਵਿੱਚ ਮੌਜੂਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਸੋਨਭੱਦਰ ਹੱਤਿਆ ਕਾਂਡ ਦੇ ਪੀੜਤ ਪਰਿਵਾਰਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ ਪਰ 15 ਲੋਕਾਂ ਨੂੰ ਪੁਲਿਸ ਨੇ ਬਾਹਰ ਹੀ ਰੋਕ ਲਿਆ...
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  about 1 hour ago
ਲਖਨਊ, 20 ਜੁਲਾਈ- ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਦੇ ਪਰਿਵਾਰਕ ਮੈਂਬਰ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲਣ ਲਈ ਮਿਰਜ਼ਾਪੁਰ ਸਥਿਤ ਚੁਨਾਰ...
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਮੁੰਬਈ, 20 ਜੁਲਾਈ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਅੱਜ ਸਵੇਰੇ 9.17 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਭੂਚਾਲ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 2 hours ago
ਅਜਨਾਲਾ, 20 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਕੈਬਨਿਟ 'ਚੋਂ ਦਿੱਤਾ ਗਿਆ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਮੁੱਖ ਮੰਤਰੀ ਵਲੋਂ ਅਸਤੀਫ਼ਾ ਸੂਬੇ ਦੇ ਰਾਜਪਾਲ ਨੂੰ ਭੇਜ ਦਿੱਤਾ...
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 2 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ.................................
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਤਾਜ਼ਾ ਖ਼ਬਰਾਂ

ਮੋਦੀ ਨੂੰ ਵੋਟ ਦੇ ਕੇ ਇੱਥੇ ਮਦਦ ਮੰਗਣ ਆ ਗਏ, ਲਾਠੀਚਾਰਜ ਕਰਾਵਾਂ - ਕਰਨਾਟਕਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ 'ਤੇ ਭੜਕੇ

ਬੈਂਗਲੁਰੂ, 27 ਜੂਨ - ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਬੁੱਧਵਾਰ ਨੂੰ ਆਪਣੇ ਹੀ ਪ੍ਰਦੇਸ਼ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿ ਸਮੂਹ 'ਤੇ ਭੜਕ ਗਏ। ਰਾਏਚੁਰ ਵਿਚ ਪ੍ਰਦਰਸ਼ਨ ਕਰ ਰਹੇ ਇਕ ਸਮੂਹ 'ਤੇ ਭੜਕਦੇ ਹੋਏ ਉਨ੍ਹਾਂ ਦੀ ਮਦਦ ਕਰਨ ਤੋਂ ਮਨਾ ਕਰ ਦਿੱਤਾ। ਮੁੱਖ ਮੰਤਰੀ ਦੀ ਨਾਰਾਜ਼ਗੀ ਦਾ ਕਾਰਨ ਬੀਤੇ ਮਹੀਨੇ ਹੋਈਆਂ ਲੋਕ ਸਭਾ ਚੋਣਾਂ 2019 ਸਨ। ਕੁਮਾਰਸਵਾਮੀ ਨੇ ਪ੍ਰਦਰਸ਼ਨਕਾਰੀਆਂ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਵੋਟ ਨਰਿੰਦਰ ਮੋਦੀ ਨੂੰ ਦਿੱਤੇ ਸਨ ਤਾਂ ਹੁਣ ਉਹ ਇੱਥੇ ਕੀ ਲੈਣ ਆਏ ਹਨ। ਇਹ ਪੂਰਾ ਮਾਮਲਾ ਰਾਏਚੂਰ ਦਾ ਹੈ। ਜਿੱਥੇ ਮੁੱਖ ਮੰਤਰੀ ਕੁਮਾਰਸਵਾਮੀ ਨੇ ਲੋਕਾਂ ਨੂੰ ਉਨ੍ਹਾਂ 'ਤੇ ਲਾਠੀਚਾਰਜ ਕਰਾਉਣ ਗੱਲ ਵੀ ਕਹੀ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX