ਤਾਜਾ ਖ਼ਬਰਾਂ


ਕਾਂਗਰਸ ਤੋਂ ਬਾਅਦ ਹੁਣ ਅਕਾਲੀਆਂ ਨੇ ਜ਼ਿਮਨੀ ਚੋਣਾਂ ਲਈ ਉਮੀਦਵਾਰ ਦਾ ਕੀਤਾ ਐਲਾਨ
. . .  1 minute ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ...
ਬਾਬਾ ਫ਼ਰੀਦ ਹਾਕੀ ਗੋਲਡ ਕੱਪ : ਲੜਕਿਆਂ ਦੀ ਪੰਜਾਬ ਐਂਡ ਸਿੰਧ ਬੈਂਕ ਤੇ ਲੜਕੀਆਂ ਦੀ ਸੋਨੀਪਤ ਅਕੈਡਮੀ ਟੀਮ ਜੇਤੂ
. . .  20 minutes ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੇ ਚਲ ਰਹੇ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ 'ਤੇ ਪੰਜਾਬ ਐਂਡ ਸਿੰਧ ਬੈਂਕ ਨੇ ਖ਼ਿਤਾਬੀ ਜਿੱਤ ਹਾਸਿਲ ਕੀਤੀ...
ਮਿਆਦ ਲੰਘਣ ਤੋਂ ਬਾਅਦ ਆਪਣੇ ਕੋਲ ਰਿਵਾਲਵਰ ਰੱਖਣ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
. . .  37 minutes ago
ਹਰੀਕੇ ਪੱਤਣ, 23 ਸਤੰਬਰ (ਸੰਜੀਵ ਕੁੰਦਰਾ)- ਹਥਿਆਰ ਦੀ ਲਾਇਸੈਂਸ ਮਿਆਦ ਲੰਘਣ ਤੋਂ ਬਾਅਦ ਰਿਵਾਲਵਰ ਕੋਲ ਰੱਖਣ 'ਤੇ ਥਾਣਾ ਹਰੀਕੇ ਪੁਲਿਸ ਨੇ ਇਕ ...
ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਦੇਹਾਂਤ
. . .  53 minutes ago
ਮੁੰਬਈ, 23 ਸਤੰਬਰ - ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਅੱਜ ਦਿਹਾਂਤ ਹੋ ਗਿਆ। ਉਹ 86 ਸਾਲਾ ਦੇ ਸਨ। ਇਸ ਦੀ ਜਾਣਕਾਰੀ ਦਿੰਦਿਆਂ ਮਾਧਵ....
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਇਮਾਨਦਾਰੀ ਅਤੇ ਮਾਨਵਤਾ ਦੀ ਸੇਵਾ ਲਈ ਦਿੱਤੇ ਗਏ ਐਵਾਰਡ
. . .  about 1 hour ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਇੱਕ ਧਾਰਮਿਕ ਸਮਾਗਮ ਦੌਰਾਨ ਬਾਬਾ...
ਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਵਲੋਂ ਉਮੀਦਵਾਰਾਂ ਦਾ ਐਲਾਨ
. . .  about 1 hour ago
ਜਲੰਧਰ, 23 ਸਤੰਬਰ (ਪਵਨ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਕਾਂਗਰਸ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ...
ਕੀਨੀਆ : ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ 7 ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  39 minutes ago
ਨੈਰੋਬੀ, 23 ਸਤੰਬਰ- ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਅੱਜ ਸਵੇਰੇ ਇੱਕ ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ ਸੱਤ ਬੱਚਿਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ...
51 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਦੋ ਕਾਬੂ
. . .  about 3 hours ago
ਸੁਭਾਨਪੁਰ, 23 ਸਤੰਬਰ (ਕੰਵਰ ਬਰਜਿੰਦਰ ਸਿੰਘ ਜੱਜ)- ਥਾਣਾ ਸੁਭਾਨਪੁਰ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਇੱਕ ਗੱਡੀ 'ਚੋਂ 51 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ...
ਤਿੰਨ ਗੈਂਗਾਂ ਦਾ ਸਰਗਨਾ ਜਲੰਧਰ ਪੁਲਿਸ ਵਲੋਂ ਗ੍ਰਿਫ਼ਤਾਰ
. . .  about 3 hours ago
ਜਲੰਧਰ, 23 ਸਤੰਬਰ- ਦਿਹਾਤੀ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਗ਼ੈਰ-ਕਾਨੂੰਨੀ ਪਿਸਤੌਲ ਅਤੇ 5 ਜਿੰਦਾ ਕਾਰਤੂਸਾਂ ਸਣੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ...
ਚਿਦੰਬਰਮ ਨੇ ਨਿੱਜੀ ਫ਼ਾਇਦੇ ਲਈ ਵਿੱਤ ਮੰਤਰੀ ਦੇ ਅਹੁਦੇ ਦੀ ਵਰਤੋਂ ਕਰਨ ਦੇ ਦੋਸ਼ ਨੂੰ ਨਕਾਰਿਆ
. . .  about 3 hours ago
ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਅੱਜ ਸੀ. ਬੀ. ਆਈ. ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ, ਜਿਸ 'ਚ ਏਜੰਸੀ ਨੇ ਉਨ੍ਹਾਂ 'ਤੇ ਵਿੱਤ ਮੰਤਰੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਉਤਸ਼ਾਹ ਤੋਂ ਬਿਨਾਂ ਕੋਈ ਵੀ ਮਹਾਨ ਪ੍ਰਾਪਤੀ ਨਹੀਂ ਹੋ ਸਕਦੀ। -ਐਮਰਸਨ

ਤਾਜ਼ਾ ਖ਼ਬਰਾਂ

ਹਰੀਕੇ ਹੈੱਡ ਵਰਕਸ 'ਚ ਇੱਕ ਲੱਖ ਕਿਊਸਿਕ ਪਾਣੀ ਦੀ ਆਮਦ, ਹਥਾੜ ਇਲਾਕਾ ਪਾਣੀ ਦੀ ਮਾਰ ਹੇਠ

‌ਹਰੀਕੇ ਪਤਣ, 19 ਅਗਸਤ (ਸੰਜੀਵ ਕੁੰਦਰਾ)- ਹਰੀਕੇ ਹੈੱਡ ਵਰਕਸ 'ਚ ਪਾਣੀ ਦੀ ਆਮਦ ਲਗਾਤਾਰ ਵਧ ਰਹੀ ਹੈ ਅਤੇ ਅੱਜ ਸਵੇਰੇ 10 ਵਜੇ ਹੈੱਡ ਵਰਕਸ 'ਚ ਇੱਕ ਲੱਖ 372 ਕਿਊਸਿਕ ਪਾਣੀ ਦੀ ਆਮਦ ਸੀ ਤੇ 94630 ਕਿਊਸਿਕ ਪਾਣੀ ਡਾਊਨ ਸਟਰੀਮ ਨੂੰ ਛੱਡਿਆ ਜਾ ਰਿਹਾ ਸੀ। ਇਸ ਪਾਣੀ ਕਾਰਨ ਹਥਾੜ ਇਲਾਕੇ 'ਚ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਕਿਸਾਨਾਂ ਦੀਆਂ ਫ਼ਸਲਾਂ 'ਚ 5 ਫੁੱਟ ਤੱਕ ਪਾਣੀ ਭਰ ਗਿਆ ਹੈ। ਐੱਸ. ਡੀ. ਓ. ਮੁਕੇਸ਼ ਗੋਇਲ ਨੇ ਦੱਸਿਆ ਕਿ ਅੱਜ ਦੁਪਹਿਰ ਤੋਂ ਬਾਅਦ ਪਾਣੀ ਹੋਰ ਵਧੇਗਾ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX