7ਟੈਂਕੀ 'ਤੇ ਚੜ੍ਹੇ ਨੌਜਵਾਨਾਂ ਦੀ ਹਮਾਇਤ ਲਈ ਪੁੱਜੇ ਸਿਮਰਨਜੀਤ ਸਿੰਘ ਮਾਨ ਤੇ ਪਰਵਿੰਦਰ ਸਿੰਘ ਝੋਟਾ
ਲੌਂਗੋਵਾਲ, 20 ਅਪ੍ਰੈਲ (ਵਿਨੋਦ, ਖੰਨਾ)-ਪੁਲਿਸ ਪ੍ਰਸ਼ਾਸਨ ਦੇ ਕਥਿਤ ਧੱਕੇ ਤੋਂ ਪ੍ਰੇਸ਼ਾਨ ਥਾਣਾ ਚੀਮਾਂ ਅਧੀਨ ਪੈਂਦੇ ਪਿੰਡ ਸ਼ੇਰੋਂ ਦੇ ਦੋ ਨੌਜਵਾਨ ਪੈਟਰੋਲ ਦੀਆਂ ਬੋਤਲਾਂ ਲੈ ਕੇ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਹੋਏ...
... 1 hours 4 minutes ago