ਤਾਜਾ ਖ਼ਬਰਾਂ


ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  15 minutes ago
ਨਵੀਂ ਦਿੱਲੀ, 12 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ਸਰਕਾਰ ਪਾਕਿਸਤਾਨ ਸਥਿਤ ਗੁਰਦੁਆਰਾ...
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  14 minutes ago
ਮੁੰਬਈ, 12 ਨਵੰਬਰ- ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਦਿਆਂ ਮਹਾਰਾਸ਼ਟਰ ਦੇ ਰਾਜਪਾਲ ਦੇ ਫ਼ੈਸਲੇ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਕਿਹਾ...
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  35 minutes ago
ਮੁੰਬਈ, 12 ਨਵੰਬਰ- ਭੀਮਾ ਕੋਰੇਗਾਂਵ ਮਾਮਲੇ 'ਚ ਅੱਜ ਪੁਣੇ ਸੈਸ਼ਨ ਕੋਰਟ ਨੇ ਦੋਸ਼ੀ ਗੌਤਮ ਨਵਲਖਾ ਦੀ ਅਗਾਊਂ ਜ਼ਮਾਨਤ...
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  54 minutes ago
ਜੈਪੁਰ, 12 ਨਵੰਬਰ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਦੇ ਦੇਸ਼ਨੋਕ ਇਲਾਕੇ 'ਚ ਅੱਜ ਜੀਪ ਅਤੇ ਬੱਸ ਵਿਚਾਲੇ ਹੋਈ ਟੱਕਰ 'ਚ ਚਾਰ ਔਰਤਾਂ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ, ਜਦਕਿ ਅੱਧਾ ਦਰਜਨ ਦੇ ਕਰੀਬ ਲੋਕ ਜ਼ਖ਼ਮੀ...
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 11ਵੇਂ ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ...
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ...
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਗਤ ਨੂੰ ਵਧਾਈ ਦਿੱਤੀ। ਇਸ ਮਗਰੋਂ ਪੰਜਾਬ...
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  about 2 hours ago
ਮੁੰਬਈ, 12 ਨਵੰਬਰ- ਮਹਾਰਾਸ਼ਟਰ ਦੇ ਰਾਜਪਾਲ ਨੇ ਸੂਬੇ 'ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਹ ਖ਼ਬਰ ਸਾਹਮਣੇ ਆਉਂਦਿਆਂ ਹੀ ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਜਾਣ ਦੀ ਤਿਆਰੀ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ....
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰ ਕੇ ਸੇਵਾ ਕਰਨ ਵਾਲਾ ਮਨੁੱਖ ਹੀ ਮਾਣ ਪ੍ਰਾਪਤ ਕਰ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਤਾਜ਼ਾ ਖ਼ਬਰਾਂ

ਗਾਇਕ ਐਲੀ ਮਾਂਗਟ ਨੂੰ ਗ੍ਰਿਫ਼ਤਾਰ ਕਰਨ ਲਈ ਦਿੱਲੀ ਪਹੁੰਚੀ ਮੁਹਾਲੀ ਪੁਲਿਸ

ਐੱਸ. ਏ. ਐੱਸ. ਨਗਰ, 11 ਸਤੰਬਰ (ਜਸਬੀਰ ਸਿੰਘ ਜੱਸੀ)- ਸੋਸ਼ਲ ਮੀਡੀਆ 'ਤੇ ਗਾਇਕ ਰੰਮੀ ਰੰਧਾਵਾ ਨਾਲ ਵਿਵਾਦ ਨੂੰ ਲੈ ਕੇ ਗਾਇਕ ਐਲੀ ਮਾਂਗਟ ਨੂੰ ਗ੍ਰਿਫ਼ਤਾਰ ਕਰਨ ਲਈ ਮੁਹਾਲੀ ਪੁਲਿਸ ਦੀ ਇੱਕ ਟੀਮ ਦਿੱਲੀ ਹਵਾਈ ਅੱਡੇ 'ਤੇ ਪਹੁੰਚ ਚੁੱਕੀ ਹੈ। ਐਲੀ ਅੱਜ ਹੀ ਕੈਨੇਡਾ ਤੋਂ ਦਿੱਲੀ ਪਹੁੰਚਿਆ ਹੈ। ਇਸ ਦੀ ਪੁਸ਼ਟੀ ਥਾਣਾ ਸੋਹਾਣਾ ਦੇ ਮੁਖੀ ਰਾਜੇਸ਼ ਹਸਤੀਰ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗਾਇਕ ਰੰਮੀ ਰੰਧਾਵਾ ਨੂੰ 1 ਲੱਖ ਰੁਪਏ ਦੇ ਮੁਚੱਲਕੇ ਅਤੇ ਜ਼ਮਾਨਤ 'ਤੇ ਛੱਡ ਦਿੱਤਾ ਗਿਆ ਹੈ, ਜਦਕਿ ਪੂਰਬ ਅਪਾਰਟਮੈਂਟ ਦੇ ਬਾਹਰ ਭਾਈ ਤਾਦਾਦ 'ਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਐਮੀ ਮਾਂਗਟ ਅਤੇ ਰੰਮੀ ਰੰਧਾਵਾ ਨੇ ਸੋਸ਼ਲ ਮੀਡੀਆ 'ਤੇ ਇਕ ਦੂਜੇ ਨੂੰ ਧਮਕੀਆਂ ਦਿੰਦੇ ਹੋਏ 11 ਸਤੰਬਰ ਦੀ ਤਰੀਕ ਮਿੱਥ ਕੇ ਸੈਕਟਰ-88 'ਚ ਇਕ ਦੂਜੇ ਨੂੰ ਦੇਖ ਲੈਣ ਲਈ ਕਿਹਾ ਸੀ। ਇਹ ਮਾਮਲਾ ਇਕ ਗਾਣੇ ਨੂੰ ਲੈ ਕੇ ਗਰਮਾਇਆ ਸੀ, ਜਿਸ 'ਚ ਇਕ ਗਾਇਕ ਵਲੋਂ ਦੂਜੇ ਗਾਇਕ ਨੂੰ ਗਲਤ ਗਾਣਾ ਗਾਉਣ ਲਈ ਵਰਜਿਆ ਸੀ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX