ਤਾਜਾ ਖ਼ਬਰਾਂ


ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  7 minutes ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  21 minutes ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  27 minutes ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  45 minutes ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  50 minutes ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  about 1 hour ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  about 1 hour ago
ਨਵੀਂ ਦਿੱਲੀ, 18 ਨਵੰਬਰ- ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਨੇ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੂੰ ਨੋਟਿਸ ...
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  about 1 hour ago
ਨਵੀਂ ਦਿੱਲੀ, 18 ਨਵੰਬਰ- ਆਪਣੀ ਮੰਗਾਂ ਨੂੰ ਲੈ ਕੇ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ (ਜੇ. ਐੱਨ. ਯੂ.) ਵਲੋਂ ਸੰਸਦ ਤੱਕ ਕੱਢੇ ਜਾ ਰਹੇ ਮਾਰਚ...
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਅਤੇ ਔਡ-ਇਵਨ ਤੋਂ ਬਾਅਦ ਹੁਣ ਪਾਣੀ 'ਤੇ ਸਿਆਸੀ ਆਗੂਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  about 2 hours ago
ਨਵੀਂ ਦਿੱਲੀ, 18 ਨਵੰਬਰ- ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਜਲੇਬੀ ਖਾਣ ਵਾਲੀ ਆਪਣੀ ਤਸਵੀਰ 'ਤੇ ਸਫ਼ਾਈ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਮੱਘਰ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਤਾਜ਼ਾ ਖ਼ਬਰਾਂ

ਪੱਥਰਾਂ ਨਾਲ ਭਰਿਆ ਟਿੱਪਰ ਪਲਟਿਆ, ਵਾਲ-ਵਾਲ ਬਚਿਆ ਚਾਲਕ

ਬਹਿਰਾਮ, 11 ਸਤੰਬਰ (ਗੁਰਜਿੰਦਰ ਸਿੰਘ ਗੁਰੂ, ਨਛੱਤਰ ਸਿੰਘ)- ਬਹਿਰਾਮ-ਮਾਹਿਲਪੁਰ ਸੜਕ 'ਤੇ ਅੱਜ ਪੱਥਰਾਂ ਨਾਲ ਭਰਿਆ ਇੱਕ ਟਿੱਪਰ ਪਲਟ ਗਿਆ। ਇਸ ਹਾਦਸੇ 'ਚ ਟਿੱਪਰ ਚਾਲਕ ਵਾਲ-ਵਾਲ ਬਚ ਗਿਆ। ਇਸ ਸੰਬੰਧੀ ਚਾਲਕ ਜਸਬੀਰ ਸਿੰਘ ਨੇ ਦੱਸਿਆ ਕਿ ਉਹ ਜੇਜੋਂ ਤੋਂ ਪੱਥਰ ਲੋਡ ਕਰਕੇ ਕਪੂਰਥਲਾ ਨੂੰ ਜਾ ਰਿਹਾ ਸੀ ਅਤੇ ਜਦੋਂ ਉਹ ਬਹਿਰਾਮ ਨਹਿਰ ਦੇ ਕੋਲ ਪੁੱਜਾ ਤਾਂ ਸੜਕ 'ਚ ਪਏ ਡੂੰਘੇ-ਡੂੰਘੇ ਟੋਇਆਂ ਨੂੰ ਬਚਾਉਂਦੇ ਹੋਏ ਅਚਾਨਕ ਟਿੱਪਰ ਬੇਕਾਬੂ ਹੋ ਕੇ ਸੜਕ ਕਿਨਾਰੇ ਖਤਾਨਾਂ 'ਚ ਪਲਟ ਗਿਆ। ਹਾਦਸੇ ਤੋਂ ਬਾਅਦ ਟਿੱਪਰ ਨੂੰ ਦੋ ਕਰੇਨਾਂ ਦੀ ਮਦਦ ਨਾਲ ਖਤਾਨਾਂ 'ਚੋਂ ਬਾਹਰ ਕੱਢਿਆ ਗਿਆ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX