ਤਾਜਾ ਖ਼ਬਰਾਂ


ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  27 minutes ago
ਲਖਨਊ ,13 ਨਵੰਬਰ -ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੂੰ ਪੇਟ ਦਰਦ ਦੇ ਚੱਲਦਿਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ , ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ...
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  about 1 hour ago
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਥਾਣਾ ਵਲਟੋਹਾ ਅਧੀਨ ਇਲਾਕੇ ਦੇ 2 ਨਾਮੀ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ...
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 13 ਅਕਤੂਬਰ - ਸ਼ਿਵ ਸੈਨਾ ਨਾਲ ਮਹਾਰਾਸ਼ਟਰ 'ਚ ਗੱਠਜੋੜ ਟੁੱਟਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਨੇ ਮਹਾਰਾਸ਼ਟਰ ਵਿਧਾਨ...
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  about 2 hours ago
ਨਵੀਂ ਦਿੱਲੀ, 13 ਅਕਤੂਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ 'ਚ ਪਰਚੂਨ ਮਹਿੰਗਾਈ ਦਰ 4.62 ਫ਼ੀਸਦੀ...
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  about 2 hours ago
ਬਠਿੰਡਾ, 13 ਨਵੰਬਰ (ਨਾਇਬ ਸਿੱਧੂ) - ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿਚ ਧਮਕੀ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਪੱਖੀ ਸਰਗਰਮੀਆਂ ਬੰਦ...
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  about 3 hours ago
ਗੁਰੂਹਰਸਹਾਏ, 13 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਿੰਡੀ 'ਚ ਅੱਜ ਇੱਕ 34 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਜੇ. ਐੱਨ. ਯੂ. : ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਅੱਗੇ ਝੁਕੀ ਸਰਕਾਰ, ਘੱਟ ਕੀਤੀ ਵਧੀ ਹੋਈ ਫ਼ੀਸ
. . .  about 3 hours ago
ਨਵੀਂ ਦਿੱਲੀ, 13 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) 'ਚ ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਦੇ ਅੱਗੇ ਸਰਕਾਰ ਨੂੰ ਝੁਕਣਾ ਪਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅਖੀਰ ਫ਼ੀਸ 'ਚ ਵਾਧੇ ਦੇ ਫ਼ੈਸਲੇ ਨੂੰ...
ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 13 ਨਵੰਬਰ- ਭਾਰਤ ਦੇ ਦੌਰੇ 'ਤੇ ਆਏ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਅੱਜ ਰਾਸ਼ਟਰਪਤੀ ਰਾਮਨਾਥ...
ਜਗਰਾਉਂ 'ਚ ਬੈਂਕ ਦਾ ਏ. ਟੀ. ਐੱਮ. ਪੁੱਟ ਕੇ ਲਿਜਾਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  about 4 hours ago
ਲੁਧਿਆਣਾ, 13 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਪੁਲਿਸ ਨੇ ਬੀਤੇ ਦਿਨੀਂ ਜਗਰਾਉਂ ਦੇ ਥਾਣਾ ਸੁਧਾਰ ਖੇਤਰ 'ਚ ਸਟੇਟ ਬੈਂਕ ਆਫ਼ ਇੰਡੀਆ ਦੇ ਏ. ਟੀ. ਐੱਮ. ਨੂੰ ਪੁੱਟ ਕੇ ਲਿਜਾਣ ਵਾਲੇ ਇੱਕ ਗਿਰੋਹ...
ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  about 4 hours ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਦਿੱਲੀ ਦੀ ਰਾਉਜ ਅਵੈਨਿਊ ਅਦਾਲਤ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਸਫਲਤਾ ਨੂੰ ਚਾਹੁਣ ਵਾਲਾ ਹਰ ਮਨੁੱਖ ਆਪਣੇ ਹਉਮੈ ਨੂੰ ਤਿਆਗ ਕੇ ਹੀ ਸਫ਼ਲ ਹੋ ਸਕਦਾ ਹੈ। -ਗੁਰੂ ਨਾਨਕ ਦੇਵ ਜੀ

ਤਾਜ਼ਾ ਖ਼ਬਰਾਂ

ਕੁੱਝ ਲੋਕਾਂ ਲਈ ਹਥਿਆਰ ਬਣ ਗਈ ਸੀ ਧਾਰਾ 370 - ਸੇਰਿੰਗ

ਸ੍ਰੀਨਗਰ, 11 ਸਤੰਬਰ - ਗਿਲਗਿਤਸਤਾਨ-ਬਾਲਤਿਸਤਾਨ ਕਾਰਕੁਨ ਸੇਂਗੇ ਸੇਰਿੰਗ ਦਾ ਕਹਿਣਾ ਹੈ ਕਿ ਜੰਮੂ ਕਸ਼ਮੀਰ 'ਚ ਧਾਰਾ 370 ਕੁੱਝ ਲੋਕਾਂ ਲਈ ਹਥਿਆਰ ਬਣ ਗਈ ਸੀ, ਜਿਸ ਕਰ ਕੇ ਉਨ੍ਹਾਂ ਕੋਲ ਧਾਰਮਿਕ ਅਤੇ ਨਸਲੀ ਸੰਗਠਨਾਂ ਮੁਕਾਬਲੇ ਵੀਟੋ ਪਾਵਰ ਆ ਗਈ ਸੀ। ਜਿਨ੍ਹਾਂ ਲੋਕਾਂ ਨੂੰ ਧਾਰਾ 370 ਦਾ ਫ਼ਾਇਦਾ ਹੋ ਰਿਹਾ ਸੀ, ਉਹ ਪਾਕਿਸਤਾਨ ਦੇ ਸਹਿਯੋਗੀ ਬਣ ਗਏ ਸਨ, ਜੋ ਕਿ ਜੰਮੂ ਕਸ਼ਮੀਰ 'ਚ ਪਾਕਿਸਤਾਨ ਦੇ ਰਣਨੀਤਿਕ ਫ਼ਾਇਦਿਆਂ ਲਈ ਮਦਦ ਕਰ ਰਹੇ ਸਨ। 


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX