ਤਾਜਾ ਖ਼ਬਰਾਂ


11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  14 minutes ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਅਤੇ ਔਡ-ਇਵਨ ਤੋਂ ਬਾਅਦ ਹੁਣ ਪਾਣੀ 'ਤੇ ਸਿਆਸੀ ਆਗੂਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  24 minutes ago
ਨਵੀਂ ਦਿੱਲੀ, 18 ਨਵੰਬਰ- ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਜਲੇਬੀ ਖਾਣ ਵਾਲੀ ਆਪਣੀ ਤਸਵੀਰ 'ਤੇ ਸਫ਼ਾਈ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ...
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  52 minutes ago
ਇਸਲਾਮਾਬਾਦ, 18 ਨਵੰਬਰ- ਪਾਕਿਸਤਾਨ ਦੇ ਪੂਰਬੀ ਜ਼ਿਲ੍ਹੇ ਓਕਾਰਾ 'ਚ ਸਤਲੁਜ ਦਰਿਆ 'ਚ ਅੱਜ ਕਿਸ਼ਤੀ ਦੇ ਪਲਟਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਮਾਲਹੁ ਸ਼ੇਖ਼ਾ ਇਲਾਕੇ...
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  56 minutes ago
ਨਵੀਂ ਦਿੱਲੀ, 18 ਨਵੰਬਰ- ਰਾਜ ਸਭਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਦੋਂ ਵੀ ਦੇਸ਼ ਦੀ ਭਲਾਈ ਦੀ ਗੱਲ ਆਉਂਦੀ ਹੈ ਤਾਂ ਸਦਨ ਇਸ ਦੇ ਲਈ ਹਮੇਸ਼ਾ ਤਿਆਰ ਰਿਹਾ...
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 1 hour ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸੰਗਰੂਰ ਦੇ ਚੰਗਾਲੀਵਾਲਾ ਪਿੰਡ 'ਚ ਬੇਰਹਿਮੀ ਨਾਲ ਕਤਲ ਕੀਤੇ ਗਏ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 1 hour ago
ਹਰੀਕੇ ਪੱਤਣ, 18 ਨਵੰਬਰ (ਸੰਜੀਵ ਕੁੰਦਰਾ)- ਥਾਣਾ ਹਰੀਕੇ ਪੱਤਣ ਪੁਲਿਸ ਨੇ ਨਾਜਾਇਜ਼ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ ਕਰਦਿਆਂ 3 ਪੋਕਲੇਨ ਮਸ਼ੀਨਾਂ ਅਤੇ 5 ਘੋੜੇ ਟਰਾਲੇ...
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  about 1 hour ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  about 1 hour ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਮੱਘਰ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਤਾਜ਼ਾ ਖ਼ਬਰਾਂ

ਜੰਮੂ ਕਸ਼ਮੀਰ 'ਚ ਸਕੂਲਾਂ ਨੇ ਕੰਮ ਕਰਨਾ ਕੀਤਾ ਸ਼ੁਰੂ

ਸ੍ਰੀਨਗਰ, 11 ਸਤੰਬਰ - ਜੰਮੂ ਕਸ਼ਮੀਰ 'ਚ ਸਕੂਲਾਂ ਨੇ ਫਿਰ ਤੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਸ਼ੁਰੂਆਤ ਵਿਚ ਪ੍ਰਾਇਮਰੀ, ਫਿਰ ਮਿਡਲ ਤੇ ਉਸ ਤੋਂ ਬਾਅਦ ਹਾਈ ਸਕੂਲ ਸਕੂਲਾਂ 'ਚ ਅਧਿਆਪਕਾਂ ਦੀ ਹਾਜ਼ਰੀ ਲਗਭਗ 75% ਹੈ, ਪਰੰਤੂ ਵਿਦਿਆਰਥੀਆਂ ਦੀ ਹਾਜ਼ਰੀ ਅਜੇ ਵੀ ਬਹੁਤ ਘੱਟ ਹੈ। ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ ਕਸ਼ਮੀਰ 'ਚ ਸਕੂਲ ਕਾਲਜ ਬੰਦ ਪਏ ਹਨ। 


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX