ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  49 minutes ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  about 1 hour ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  about 1 hour ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  about 2 hours ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 minute ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 3 hours ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  about 4 hours ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਤਾਜ਼ਾ ਖ਼ਬਰਾਂ

ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ

ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ਵਿਖੇ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਨਰੇਗਾ ਅਧੀਨ ਪਿਛਲੇ 11-12 ਸਾਲਾਂ ਤੋਂ ਡਿਊਟੀ ਨਿਭਾ ਰਹੇ ਹਨ। ਪ੍ਰੰਤੂ ਸਰਕਾਰ ਵੱਲੋਂ ਮਨਰੇਗਾ ਕਰਮਚਾਰੀ ਦੀਆਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਸਾਲਾਂ ਤੋਂ ਲਾਰੇ ਲਗਾ ਕੇ ਦਿਨ ਲੰਘਾ ਰਹੀ ਹੈ। ਕਰਮਚਾਰੀਆਂ ਨੇ ਮੰਗਾਂ ਦੀ ਪੂਰਤੀ ਲਈ ਬਲਾਕ ਪੱਧਰੀ ਧਰਨੇ/ ਰੋਸ ਪ੍ਰਦਰਸ਼ਨ ਪੂਰੇ ਪੰਜਾਬ ਵਿਚ ਸ਼ੁਰੂ ਕਰ ਦਿੱਤੇ ਹਨ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX