ਤਾਜਾ ਖ਼ਬਰਾਂ


ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 minute ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  13 minutes ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  17 minutes ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  45 minutes ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 minute ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  about 1 hour ago
ਗੜ੍ਹਸ਼ੰਕਰ, 15 ਨਵੰਬਰ (ਧਾਲੀਵਾਲ)- ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਦੇ ਮਾਤਾ ਸਵ. ਰਾਜ ਰਾਣੀ ਖੰਨਾ ਨਮਿਤ ਇੱਥੇ ਬੰਗਾ ਰੋਡ 'ਤੇ ਇਕ ਪੈਲੇਸ 'ਚ ਕਰਵਾਈ ਗਈ ਪ੍ਰਾਰਥਨਾ ਸਭਾ 'ਚ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਰਾਣਾ ਕੇ.ਪੀ. ਸਿੰਘ ਸਪੀਕਰ...
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  about 1 hour ago
ਬਠਿੰਡਾ, 15 ਨਵੰਬਰ (ਨਾਇਬ ਸਿੱਧੂ) - ਬਠਿੰਡਾ ਦੇ ਸਰਕਾਰੀ ਰਜਿੰਦਰਾ ਕਾਲਜ ਵਿਖੇ ਤਿੰਨ ਰੋਜ਼ਾ ਪੁਸਤਕ ਮੇਲਾ ਲਾਇਆ ਗਿਆ ਹੈ ਇਹ ਪੁਸਤਕ ਮੇਲਾ 15 ਤੋ 17 ਨਵੰਬਰ ਤੱਕ ਚੱਲੇਗਾ । ਇਸ ਪੁਸਤਕ ਮੇਲੇ ਵਿਚ ਵੱਖ ਵੱਖ ਤਰ੍ਹਾਂ ਦੀਆਂ ਪੁਸਤਕਾਂ ਦੀਆਂ ਸਟਾਲਾਂ ਲਗਾਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  about 1 hour ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਟਾਂਗਰਾ (ਅੰਮ੍ਰਿਤਸਰ), 15 ਨਵੰਬਰ (ਹਰਜਿੰਦਰ ਸਿੰਘ ਕਲੇਰ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਵਿਖੇ ਰਾਤ ਨੂੰ ਦਫ਼ਤਰ ਵਿਚ ਅੱਗ ਲੱਗਣ ਕਾਰਨ ਸਰਕਾਰੀ ਰਿਕਾਰਡ ਸੜ ਕੇ ਸੁਆਹ ਹੋ ਗਿਆ। ਰਾਤ ਸਮੇਂ ਇੱਥੇ ਕੋਈ ਚੌਕੀਦਾਰ ਨਹੀਂ ਸੀ ਤੇ ਅਧਿਕਾਰੀਆਂ...
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  about 2 hours ago
ਨਵੀਂ ਦਿੱਲੀ, 15 ਨਵੰਬਰ - ਇਕ ਪ੍ਰਸਿੱਧ ਅਖ਼ਬਾਰ ਮੁਤਾਬਿਕ ਨੈਸ਼ਨਲ ਸਟੈਟਿਸਟਿਕਲ ਆਫ਼ਿਸ (ਕੌਮੀ ਅੰਕੜਾ ਸੰਸਥਾਨ) ਦੇ ਅੰਕੜਿਆਂ ਦੇ ਹਵਾਲੇ ਅਨੁਸਾਰ 2017-18 ਵਿਚ ਪੇਂਡੂ ਇਲਾਕਿਆਂ ਵਿਚ ਖਪਤਕਾਰਾਂ ਦੇ ਖ਼ਰਚ ਕਰਨ ਦੀ ਤਾਕਤ ਵਿਚ 8.8 ਫ਼ੀਸਦੀ ਗਿਰਾਵਟ ਦੇਖੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਤਾਜ਼ਾ ਖ਼ਬਰਾਂ

ਟਿੱਪਰ ਵਲੋਂ ਕੁਚਲੇ ਜਾਣ ਕਾਰਨ ਗਾਇਕ ਮਾਸਟਰ ਸਲੀਮ ਦੀ ਭਾਬੀ ਦੀ ਮੌਤ

ਜਲੰਧਰ, 18 ਸਤੰਬਰ- ਪੰਜਾਬੀ ਗਾਇਕ ਮਾਸਟਰ ਸਲੀਮ ਦੀ ਭਾਬੀ ਨੂੰ ਅੱਜ ਇੱਥੋਂ ਦੇ ਨਕੋਦਰ ਰੋਡ 'ਤੇ ਇੱਕ ਟਿੱਪਰ ਨੇ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਾਸਟਰ ਸਲੀਮ ਦੀ ਭਾਬੀ ਪ੍ਰਵੀਨ ਆਪਣੇ ਪਿਤਾ ਨਾਲ ਮੋਟਰਸਾਈਕਲ 'ਤੇ ਜਾ ਰਹੀ ਸੀ। ਇਸ ਦੌਰਾਨ ਪਿੱਛਿਓਂ ਟਿੱਪਰ ਨੇ ਉਨ੍ਹਾਂ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਪ੍ਰਵੀਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ ਅਤੇ ਉਸ ਨੂੰ ਹਸਪਤਾਲ 'ਚ ਪਹੁੰਚਾਇਆ ਗਿਆ, ਜਿੱਥੇ ਕਿ ਉਸ ਨੇ ਦਮ ਤੋੜ ਦਿੱਤਾ। ਮੌਕੇ 'ਤੇ ਮੌਜੂਦ ਲੋਕਾਂ ਨੇ ਟਿੱਪਰ ਚਾਲਕ ਨੂੰ ਕਾਬੂ ਕਰ ਲਿਆ ਅਤੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ 'ਚ ਕਾਰਵਾਈ ਕੀਤੀ ਜਾ ਰਹੀ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX