ਤਾਜਾ ਖ਼ਬਰਾਂ


ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  4 minutes ago
ਬਠਿੰਡਾ, 15 ਨਵੰਬਰ (ਨਾਇਬ ਸਿੱਧੂ) - ਬਠਿੰਡਾ ਦੇ ਸਰਕਾਰੀ ਰਜਿੰਦਰਾ ਕਾਲਜ ਵਿਖੇ ਤਿੰਨ ਰੋਜ਼ਾ ਪੁਸਤਕ ਮੇਲਾ ਲਾਇਆ ਗਿਆ ਹੈ ਇਹ ਪੁਸਤਕ ਮੇਲਾ 15 ਤੋ 17 ਨਵੰਬਰ ਤੱਕ ਚੱਲੇਗਾ । ਇਸ ਪੁਸਤਕ ਮੇਲੇ ਵਿਚ ਵੱਖ ਵੱਖ ਤਰ੍ਹਾਂ ਦੀਆਂ ਪੁਸਤਕਾਂ ਦੀਆਂ ਸਟਾਲਾਂ ਲਗਾਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  25 minutes ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  32 minutes ago
ਟਾਂਗਰਾ (ਅੰਮ੍ਰਿਤਸਰ), 15 ਨਵੰਬਰ (ਹਰਜਿੰਦਰ ਸਿੰਘ ਕਲੇਰ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਵਿਖੇ ਰਾਤ ਨੂੰ ਦਫ਼ਤਰ ਵਿਚ ਅੱਗ ਲੱਗਣ ਕਾਰਨ ਸਰਕਾਰੀ ਰਿਕਾਰਡ ਸੜ ਕੇ ਸੁਆਹ ਹੋ ਗਿਆ। ਰਾਤ ਸਮੇਂ ਇੱਥੇ ਕੋਈ ਚੌਕੀਦਾਰ ਨਹੀਂ ਸੀ ਤੇ ਅਧਿਕਾਰੀਆਂ...
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  47 minutes ago
ਨਵੀਂ ਦਿੱਲੀ, 15 ਨਵੰਬਰ - ਇਕ ਪ੍ਰਸਿੱਧ ਅਖ਼ਬਾਰ ਮੁਤਾਬਿਕ ਨੈਸ਼ਨਲ ਸਟੈਟਿਸਟਿਕਲ ਆਫ਼ਿਸ (ਕੌਮੀ ਅੰਕੜਾ ਸੰਸਥਾਨ) ਦੇ ਅੰਕੜਿਆਂ ਦੇ ਹਵਾਲੇ ਅਨੁਸਾਰ 2017-18 ਵਿਚ ਪੇਂਡੂ ਇਲਾਕਿਆਂ ਵਿਚ ਖਪਤਕਾਰਾਂ ਦੇ ਖ਼ਰਚ ਕਰਨ ਦੀ ਤਾਕਤ ਵਿਚ 8.8 ਫ਼ੀਸਦੀ ਗਿਰਾਵਟ ਦੇਖੀ...
ਇੰਦੌਰ ਟੈੱਸਟ ਦਾ ਦੂਸਰਾ ਦਿਨ : ਭਾਰਤ ਦੀ ਸਥਿਤੀ ਮਜ਼ਬੂਤ, 150 ਦੌੜਾਂ ਦੀ ਮਿਲੀ ਲੀਡ
. . .  about 1 hour ago
ਮਹਾਰਾਸ਼ਟਰ 'ਚ ਬਣੇਗੀ ਗੱਠਜੋੜ ਸਰਕਾਰ ਤੇ 5 ਸਾਲ ਤੱਕ ਚੱਲੇਗੀ - ਸ਼ਰਦ ਪਵਾਰ
. . .  about 1 hour ago
ਮੁੰਬਈ, 15 ਨਵੰਬਰ - ਐਨ.ਸੀ.ਪੀ. ਪ੍ਰਮੁੱਖ ਸ਼ਰਦ ਪਵਾਰ ਨੇ ਅੱਜ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਮਹਾਰਾਸ਼ਟਰ ਵਿਚ ਗੱਠਜੋੜ ਸਰਕਾਰ ਬਣੇਗੀ ਤੇ 5 ਸਾਲ ਤੱਕ ਚੱਲੇਗੀ। ਉਨ੍ਹਾਂ ਕਿਹਾ ਕਿ ਗੱਠਜੋੜ ਸਰਕਾਰ ਲਈ ਧਰਮ ਨਿਰਪੇਖਤਾ ਜ਼ਰੂਰੀ ਹੈ। ਪਵਾਰ ਨੇ ਕਿਹਾ ਕਿ ਉਹ...
ਨਾਭਾ ਜੇਲ੍ਹ 'ਚ ਇਕ ਕੈਦੀ ਦਾ ਹੋ ਰਿਹੈ ਨਿਕਾਹ
. . .  about 1 hour ago
ਨਾਭਾ, 15 ਨਵੰਬਰ (ਕਰਮਜੀਤ ਸਿੰਘ) - ਮੈਕਸਿਮਮ ਸਿਕਿਓਰਟੀ ਜੇਲ੍ਹ 'ਚ ਅੱਜ ਇਕ ਹੋਰ ਕੈਦੀ ਦਾ ਨਿਕਾਹ ਹੋ ਰਿਹਾ ਹੈ। ਇਸ ਤੋਂ ਕੁੱਝ ਦਿਨ ਪਹਿਲਾ ਮਨਦੀਪ ਸਿੰਘ ਨਾਂ ਦੇ ਗੈਂਗਸਟਰ ਦਾ ਮੈਕਸਿਮਮ ਸਿਕਿਓਰਟੀ ਜੇਲ੍ਹ ਵਿਚ ਵਿਆਹ ਹੋਇਆ ਸੀ। ਹਾਈਕੋਰਟ ਦੇ ਆਦੇਸ਼ਾਂ 'ਤੇ...
ਲਤਾ ਮੰਗੇਸ਼ਕਰ ਦੀ ਸਿਹਤ 'ਚ ਸੁਧਾਰ
. . .  about 2 hours ago
ਮੁੰਬਈ, 15 ਨਵੰਬਰ - 90 ਸਾਲਾ ਲਤਾ ਮੰਗੇਸ਼ਕਰ ਮੁੰਬਈ ਦੇ ਇਕ ਹਸਪਤਾਲ ਵਿਚ ਭਰਤੀ ਹਨ। ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਅਫ਼ਵਾਹਾਂ 'ਤੇ ਰੋਗ ਲਗਾਉਂਦੇ ਹੋਏ ਉਨ੍ਹਾਂ ਦੀ ਟੀਮ ਦਾ ਕਹਿਣਾ ਹੈ ਕਿ ਲਤਾ ਮੰਗੇਸ਼ਕਰ ਦੀ ਸਿਹਤ ਪਹਿਲਾ ਨਾਲੋਂ ਬਿਹਤਰ ਹੈ ਤੇ ਉਨ੍ਹਾਂ ਦੀ ਸਿਹਤ...
ਇੰਦੌਰ ਟੈੱਸਟ ਦੂਸਰਾ ਦਿਨ : ਮਅੰਕ ਅਗਰਵਾਲ ਨੇ ਬਣਾਇਆ ਸੈਂਕੜਾ, ਭਾਰਤ 222/3 'ਤੇ
. . .  about 2 hours ago
ਇੰਦੌਰ ਟੈੱਸਟ ਦੂਸਰਾ ਦਿਨ : ਮਅੰਕ ਅਗਰਵਾਲ ਨੇ ਬਣਾਇਆ ਸੈਂਕੜਾ, ਭਾਰਤ 222/3...
ਬਠਿੰਡਾ ਦੇ ਇੱਕ ਸਰਕਾਰੀ ਸਕੂਲ ਦੀਆਂ 3 ਨਾਬਾਲਗ ਲੜਕੀਆਂ ਗ਼ਾਇਬ
. . .  about 2 hours ago
ਬਠਿੰਡਾ, 15 ਨਵੰਬਰ (ਨਾਇਬ ਸਿੱਧੂ) - ਬਠਿੰਡਾ ਦੇ ਇੱਕ ਸਰਕਾਰੀ ਸਕੂਲ ਦੀਆਂ 3 ਨਾਬਾਲਗ ਵਿਦਿਆਰਥਣਾਂ ਭੇਦਭਰੀ ਹਾਲਾਤ ਵਿਚ ਗ਼ਾਇਬ ਹੋ ਗਈਆਂ ਹਨ । ਥਾਣਾ ਕੋਤਵਾਲੀ ਵਿਖੇ ਮਾਮਲਾ ਕਰਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਬਠਿੰਡਾ ਦੇ ਕਿਸੇ ਆਦਮੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਤਾਜ਼ਾ ਖ਼ਬਰਾਂ

ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ

ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ਗਿਆ ਹੈ । ਜਲਾਲਾਬਾਦ ਜ਼ਿਮਨੀ ਚੋਣ ਲਈ ਲਗਭਗ 78.76 ਫ਼ੀਸਦੀ ਵੋਟਾਂ ਦਾ ਭੁਗਤਾਨ ਹੋਇਆ ਹੈ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਵੋਟ ਪ੍ਰਕਿਰਿਆ ਦੌਰਾਨ ਪਾਰਦਰਸ਼ੀ ਢੰਗ ਨਾਲ ਡਿਊਟੀ ਨਿਭਾਉਣ ਵਾਲੇ ਸਮੁੱਚੇ ਚੋਣ ਅਮਲੇ ਦੀ ਪ੍ਰਸੰਸਾ ਕੀਤੀ ਅਤੇ ਹਲਕਾ ਵਾਸੀਆਂ ਵੱਲੋਂ ਸੁਖਾਵੇਂ ਮਾਹੌਲ ਅੰਦਰ ਵੋਟਾਂ ਦੇ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ 'ਤੇ ਧੰਨਵਾਦ ਕੀਤਾ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX