ਤਾਜਾ ਖ਼ਬਰਾਂ


ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  11 minutes ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  15 minutes ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  43 minutes ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  59 minutes ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  about 1 hour ago
ਗੜ੍ਹਸ਼ੰਕਰ, 15 ਨਵੰਬਰ (ਧਾਲੀਵਾਲ)- ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਦੇ ਮਾਤਾ ਸਵ. ਰਾਜ ਰਾਣੀ ਖੰਨਾ ਨਮਿਤ ਇੱਥੇ ਬੰਗਾ ਰੋਡ 'ਤੇ ਇਕ ਪੈਲੇਸ 'ਚ ਕਰਵਾਈ ਗਈ ਪ੍ਰਾਰਥਨਾ ਸਭਾ 'ਚ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਰਾਣਾ ਕੇ.ਪੀ. ਸਿੰਘ ਸਪੀਕਰ...
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  about 1 hour ago
ਬਠਿੰਡਾ, 15 ਨਵੰਬਰ (ਨਾਇਬ ਸਿੱਧੂ) - ਬਠਿੰਡਾ ਦੇ ਸਰਕਾਰੀ ਰਜਿੰਦਰਾ ਕਾਲਜ ਵਿਖੇ ਤਿੰਨ ਰੋਜ਼ਾ ਪੁਸਤਕ ਮੇਲਾ ਲਾਇਆ ਗਿਆ ਹੈ ਇਹ ਪੁਸਤਕ ਮੇਲਾ 15 ਤੋ 17 ਨਵੰਬਰ ਤੱਕ ਚੱਲੇਗਾ । ਇਸ ਪੁਸਤਕ ਮੇਲੇ ਵਿਚ ਵੱਖ ਵੱਖ ਤਰ੍ਹਾਂ ਦੀਆਂ ਪੁਸਤਕਾਂ ਦੀਆਂ ਸਟਾਲਾਂ ਲਗਾਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  about 1 hour ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਟਾਂਗਰਾ (ਅੰਮ੍ਰਿਤਸਰ), 15 ਨਵੰਬਰ (ਹਰਜਿੰਦਰ ਸਿੰਘ ਕਲੇਰ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਵਿਖੇ ਰਾਤ ਨੂੰ ਦਫ਼ਤਰ ਵਿਚ ਅੱਗ ਲੱਗਣ ਕਾਰਨ ਸਰਕਾਰੀ ਰਿਕਾਰਡ ਸੜ ਕੇ ਸੁਆਹ ਹੋ ਗਿਆ। ਰਾਤ ਸਮੇਂ ਇੱਥੇ ਕੋਈ ਚੌਕੀਦਾਰ ਨਹੀਂ ਸੀ ਤੇ ਅਧਿਕਾਰੀਆਂ...
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  about 2 hours ago
ਨਵੀਂ ਦਿੱਲੀ, 15 ਨਵੰਬਰ - ਇਕ ਪ੍ਰਸਿੱਧ ਅਖ਼ਬਾਰ ਮੁਤਾਬਿਕ ਨੈਸ਼ਨਲ ਸਟੈਟਿਸਟਿਕਲ ਆਫ਼ਿਸ (ਕੌਮੀ ਅੰਕੜਾ ਸੰਸਥਾਨ) ਦੇ ਅੰਕੜਿਆਂ ਦੇ ਹਵਾਲੇ ਅਨੁਸਾਰ 2017-18 ਵਿਚ ਪੇਂਡੂ ਇਲਾਕਿਆਂ ਵਿਚ ਖਪਤਕਾਰਾਂ ਦੇ ਖ਼ਰਚ ਕਰਨ ਦੀ ਤਾਕਤ ਵਿਚ 8.8 ਫ਼ੀਸਦੀ ਗਿਰਾਵਟ ਦੇਖੀ...
ਇੰਦੌਰ ਟੈੱਸਟ ਦਾ ਦੂਸਰਾ ਦਿਨ : ਭਾਰਤ ਦੀ ਸਥਿਤੀ ਮਜ਼ਬੂਤ, 150 ਦੌੜਾਂ ਦੀ ਮਿਲੀ ਲੀਡ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਤਾਜ਼ਾ ਖ਼ਬਰਾਂ

ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ

ਨਾਭਾ, 22 ਅਕਤੂਬਰ (ਕਰਮਜੀਤ ਸਿੰਘ) - ਸ੍ਰੀ ਗੁਰ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਚੱਲੀ ਹੋਈ ਸ਼ਬਦ ਗੁਰੂ ਯਾਤਰਾ ਜੋ ਕਿ ਸੁਲਤਾਨਪੁਰ ਲੋਧੀ ਜਾ ਕੇ ਸਮਾਪਤ ਹੋਣੀ ਹੈ, ਬੀਤੀ ਰਾਤ ਨਾਭਾ ਪਹੁੰਚੀ। ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ (ਘੋੜਿਆਂ ਵਾਲਾ) ਤੋਂ ਸ਼ਰਧਾ ਅਤੇ ਸਤਿਕਾਰ ਨਾਲ ਸੰਗਤਾਂ ਨੇ ਦਰਸ਼ਨ ਕੀਤੇ। ਇਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਇਹ ਯਾਤਰਾ ਪਟਿਆਲਾ ਲਈ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਲਈ ਰਵਾਨਾ ਹੋਈ। ਗੁਰਦੁਆਰਾ ਸਾਹਿਬ ਤੋਂ ਸਥਾਨਕ ਅਲਹੌਰਾ ਗੇਟ, ਕੈਂਟ ਰੋਡ, ਪਟਿਆਲਾ ਰੋਡ, ਰੋਹਟੀ ਪੁਲ ਤੱਕ ਸੰਗਤਾਂ 'ਚ ਉਤਸ਼ਾਹ ਦੇਖਣ ਨੂੰ ਬਣਦਾ ਸੀ। ਇਲਾਕਾ ਨਿਵਾਸੀ ਅਤੇ ਨੇੜੇ ਦੇ ਪਿੰਡਾਂ ਦੀਆਂ ਸੰਗਤਾਂ ਬੜੀ ਸ਼ਰਧਾ ਨਾਲ ਨਗਰ ਕੀਰਤਨ ਦੇ ਦਰਸ਼ਨ ਕਰ ਰਹੀਆਂ ਸਨ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX