ਤਾਜਾ ਖ਼ਬਰਾਂ


ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ 150 ਦੌੜਾਂ ਪਾਰ, ਮਅੰਕ ਅਗਰਵਾਲ ਸੈਂਕੜੇ ਬਣਾਉਣ ਦੇ ਨੇੜੇ
. . .  7 minutes ago
ਪਾਕਿਸਤਾਨ ਦੇ ਕਈ ਪਿੰਡ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਮੌਤਾਂ
. . .  14 minutes ago
ਇਸਲਾਮਾਬਾਦ, 15 ਨਵੰਬਰ - ਪਾਕਿਸਤਾਨ ਦੇ ਸਿੰਧ ਸੂਬੇ ਦੇ ਦਿਹਾਤੀ ਖੇਤਰਾਂ ਵਿਚ ਭਾਰੀ ਬਾਰਸ਼ ਤੋਂ ਬਾਅਦ ਅਸਮਾਨੀ ਬਿਜਲੀ ਡਿੱਗਣ ਕਾਰਨ ਘੱਟੋ ਘੱਟ 20 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਰੇਗਿਸਤਾਨੀ ਖੇਤਰ ਵਾਲੇ ਥਾਰਪਰਕਰ ਜ਼ਿਲ੍ਹੇ ਦੇ ਮਿੱਠੀ, ਛਾਛੀ ਇਲਾਕੇ ਤੇ ਰਾਮ...
ਓ.ਸੀ.ਆਈ. ਕਾਰਡ ਨਾਲ ਪ੍ਰਵਾਸੀ ਪੰਜਾਬੀ ਵੀ ਕਰ ਸਕਦੇ ਹਨ ਕਰਤਾਰਪੁਰ ਸਾਹਿਬ ਦੀ ਯਾਤਰਾ
. . .  35 minutes ago
ਕਰਤਾਰਪੁਰ ਲਾਂਘਾ (ਡੇਰਾ ਬਾਬਾ ਨਾਨਕ), 15 ਨਵੰਬਰ (ਡਾ. ਕਾਹਲੋਂ) -ਵਿਦੇਸ਼ੀ ਸਿੱਖ ਸੰਗਤਾਂ ਜਿੰਨਾਂ ਕੋਲ ਭਾਰਤ ਦੀ ਨਾਗਰਿਕਤਾ ਨਹੀਂ ਹੈ। ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਇੱਕ ਓ.ਸੀ.ਆਈ. (ਓਵਰਸੀਜ਼ ਸਿਟੀਜ਼ਨਸ਼ਿਪ ਆਫ਼ ਇੰਡੀਆ) ਕਾਰਡ ਵੀ ਜਾਰੀ ਕੀਤਾ ਜਾਂਦਾ ਹੈ। ਓ.ਸੀ.ਆਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੂੰ ਸ਼ੁਰੂਆਤ 'ਚ ਲੱਗੇ ਝਟਕੇ, ਸਕੋਰ 124/3
. . .  about 1 hour ago
ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  about 2 hours ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  29 minutes ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  about 2 hours ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 3 hours ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਤਾਜ਼ਾ ਖ਼ਬਰਾਂ

ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ

ਮਾਛੀਵਾੜਾ ਸਾਹਿਬ ,22 ਅਕਤੂਬਰ (ਮਨੋਜ ਕੁਮਾਰ)- ਆਪਣੇ ਆਪ ਵਿਚ ਪਹਿਲਾ ਤੇ ਦਰਿਆ ਦੇ ਰਸਤੇ ਤੋ ਰੋਪੜ ਦੇ ਟਿੱਬੀ ਸਾਹਿਬ ਗੁਰਦੁਆਰਾ ਤੋ ਰਵਾਨਾ ਹੋਈ ਵਿਸ਼ਾਲ ਬੇੜੀ ਨੂੰ ਦੇਖਣ ਲਈ ਸੰਗਤਾਂ ਦਾ ਠਾਠਾਂ ਮਾਰਦਾ ਉਤਸ਼ਾਹ ਉਸ ਸਮੇਂ ਨਜ਼ਰ ਆਇਆ,ਜੱਦੋ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲੇ ਤਹਿਤ 550 ਸਾਲਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀ ਗਾਥਾ ਨੂੰ ਇਸ ਮਾਡਲ ਦੀ ਸ਼ਕਲ ਵਿਚ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਜਿੱਥੇ ਸੰਗਤਾਂ ਨੂੰ ਲਾਈਟ ਤੇ ਸਾਊਂਡ ਦੀ ਬਖ਼ੂਬੀ ਪੇਸ਼ਕਾਰੀ ਨਾਲ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਜੁੜੀ ਹਰ ਜਾਣਕਾਰੀ ਦਿੱਤੀ ਜਾਵੇਗੀ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX