ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  30 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਫੈਕਟਰੀ 'ਚ ਅੱਗ ਲੱਗਣ ਕਾਰਨ 43 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਉੱਥੇ...
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  46 minutes ago
ਨਵੀਂ ਦਿੱਲੀ, 8 ਦਸੰਬਰ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਜੇਕਰ ਕੋਈ ਫੈਕਟਰੀ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਸੀ ਤਾਂ ਉਸ ਨੂੰ ਬੰਦ ਕਰਨ ਦੀ...
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  59 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਚਾਂਦਨੀ ਚੌਕ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ...
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  about 1 hour ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 2 hours ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮੱਘਰ ਸੰਮਤ 551
ਵਿਚਾਰ ਪ੍ਰਵਾਹ: ਨੇਕ ਨੀਤੀ \'ਤੇ ਚਲਦੇ ਹੋਏ ਆਪਣਾ ਪੱਥ ਜਾਰੀ ਰੱਖੋ, ਤੁਹਾਡੀ ਜਿੱਤ ਯਕੀਨੀ ਹੋਵੇਗੀ। -ਮੀਮਸਾ

ਤਾਜ਼ਾ ਖ਼ਬਰਾਂ

ਮੋਟਰਸਾਈਕਲ ਸਵਾਰ ਦੋ ਲੁਟੇਰੇਆਂ ਨੇ ਨੌਜਵਾਨ ਨੂੰ ਮਾਰੀ ਗੋਲੀ

ਲੁਧਿਆਣਾ, 14 ਨਵੰਬਰ - ਲੁਧਿਆਣਾ ਦੇ ਥਾਣਾ ਸਾਹਨੇਵਾਲ ਦੇ ਅਧੀਨ ਆਉਂਦੇ ਚੌਕੀ ਕੰਗਣਵਾਲ ਦੇ ਇਲਾਕੇ ਵਿਚ ਪੈਂਦੇ ਕਰਮਜੀਤ ਨਗਰ ਵਿਚ ਦੋ ਮੋਟਰਸਾਈਕਲ ਸਵਾਲ ਹਥਿਆਰਬੰਦ ਬਦਮਾਸ਼ਾਂ ਨੇ ਦਿਨ ਦਿਹਾੜੇ ਇਕ ਨੌਜਵਾਨ ਤੋਂ ਫ਼ੋਨ ਖੋਹਣ ਦੀ ਕੋਸ਼ਿਸ਼ ਕੀਤੀ, ਜਿਸ 'ਤੇ ਨੌਜਵਾਨ ਨੇ ਇਸ ਦਾ ਵਿਰੋਧ ਕੀਤਾ ਤਾਂ ਬਦਮਾਸ਼ਾਂ ਨੇ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਫੱਟੜ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਦਹਿਸ਼ਤ 'ਚ ਸਥਾਨਕ ਵਾਸੀਆਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਇਲਾਕੇ ਵਿਚ ਆਮ ਹੋ ਗਈਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX