ਤਾਜਾ ਖ਼ਬਰਾਂ


3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ
. . .  1 minute ago
ਪਰਿਵਾਰ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ : ਸਾਬਕਾ ਡੀ. ਆਈ. ਜੀ. ਅਤੇ ਮੌਜੂਦਾ ਡੀ. ਐੱਸ. ਪੀ. ਸਣੇ 6 ਦੋਸ਼ੀ ਕਰਾਰ
. . .  4 minutes ago
ਅੰਮ੍ਰਿਤਸਰ, 17 ਫਰਵਰੀ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਸਿੰਘ ਬਾਜਵਾ ਦੀ ਅਦਾਲਤ ਵਲੋਂ ਸਾਬਕਾ ਡੀ. ਆਈ. ਜੀ. ਕੁਲਤਾਰ ਸਿੰਘ ਅਤੇ ਮੌਜੂਦਾ ਡੀ. ਐੱਸ. ਪੀ. ਹਰਦੇਵ ਸਿੰਘ ਸਣੇ...
ਕਬੱਡੀ ਵਿਸ਼ਵ ਕੱਪ ਖੇਡਣ ਲਈ ਪਾਕਿਸਤਾਨ ਗਈ ਭਾਰਤੀ ਟੀਮ ਵਤਨ ਪਰਤੀ
. . .  14 minutes ago
ਅਟਾਰੀ, 17 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)- ਪਾਕਿਸਤਾਨ ਦੇ ਗੱਦਾਫ਼ੀ ਸਟੇਡੀਅਮ ਲਾਹੌਰ ਵਿਖੇ ਹੋਏ ਕਬੱਡੀ ਵਿਸ਼ਵ ਕੱਪ 'ਚ ਹਿੱਸਾ ਲੈਣ ਉਪਰੰਤ ਅੱਜ ਭਾਰਤੀ ਟੀਮ ਅਟਾਰੀ ਵਾਹਗਾ ਸਰਹੱਦ ਰਾਹੀਂ ਭਾਰਤ...
ਓਵੈਸੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਤੋਂ ਸੂਬੇ 'ਚ ਐਨ.ਪੀ.ਆਰ ਪ੍ਰਕਿਰਿਆ 'ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  15 minutes ago
ਹੈਦਰਾਬਾਦ, 17 ਫਰਵਰੀ- ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਦੇ ਪ੍ਰਮੁੱਖ ਤੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੇ ਤੇਲੰਗਾਨਾ ...
ਲੁਧਿਆਣਾ 'ਚ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 600 ਗ੍ਰਾਮ ਹੈਰੋਇਨ ਬਰਾਮਦ
. . .  21 minutes ago
ਲੁਧਿਆਣਾ, 17 ਫਰਵਰੀ (ਰੁਪੇਸ਼ ਕੁਮਾਰ)- ਐੱਸ. ਟੀ. ਐੱਫ. ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕੇਬੰਦੀ ਦੌਰਾਨ ਦੋ ਵੱਖ-ਵੱਖ ਥਾਵਾਂ ਤੋਂ ਕੁੱਲ 3 ਲੋਕਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ...
ਪੰਜਾਬ 'ਚ ਇੱਕ ਇਤਿਹਾਸ ਰਚੇਗੀ ਸੰਗਰੂਰ ਰੈਲੀ- ਢੀਂਡਸਾ
. . .  28 minutes ago
ਛਾਹੜ, 17 ਫਰਵਰੀ (ਜਸਵੀਰ ਸਿੰਘ ਔਜਲਾ) - 23 ਫਰਵਰੀ ਨੂੰ ਹੋਣ ਜਾ ਰਹੀ ਸੰਗਰੂਰ ਰੈਲੀ ਪੰਜਾਬ 'ਚ ਇੱਕ ਇਤਿਹਾਸ ਰਚ ਦੇਵੇਗੀ ਇਨ੍ਹਾਂ ਸ਼ਬਦਾਂ ਪ੍ਰਗਟਾਵਾ ਸਾਬਕਾ ਖ਼ਜ਼ਾਨਾ ...
ਨਿਰਭੈਆ ਮਾਮਲਾ : ਡੈੱਥ ਵਾਰੰਟ 'ਤੇ ਪਟਿਆਲਾ ਹਾਊਸ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  35 minutes ago
ਨਵੀਂ ਦਿੱਲੀ, 17 ਫਰਵਰੀ- ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਚਾਰਾਂ ਦੋਸ਼ੀਆਂ ਲਈ ਨਵੇਂ ਡੈੱਥ ਵਾਰੰਟ ਜਾਰੀ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਅੱਜ ਸੁਣਵਾਈ ਕਰਦਿਆਂ ਦਿੱਲੀ ਦੀ ਪਟਿਆਲਾ ਹਾਊਸ ਕੋਰਟ...
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕੱਟੇ ਸਕੂਲੀ ਵਾਹਨਾਂ ਦੇ ਚਲਾਨ
. . .  34 minutes ago
ਗੁਰੂ ਹਰ ਸਹਾਏ, 17 ਫਰਵਰੀ (ਕਪਿਲ ਕੰਧਾਰੀ)- ਬੀਤੇ ਦਿਨੀਂ ਸੰਗਰੂਰ ਜ਼ਿਲ੍ਹੇ 'ਚ ਵਾਪਰੇ ਹਾਦਸੇ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸਕੂਲੀ ਵਾਹਨਾਂ ...
ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ ਮੂਹਰੇ ਵਿਸ਼ਾਲ ਧਰਨਾ
. . .  49 minutes ago
ਸ਼ਾਹਕੋਟ, 17 ਫਰਵਰੀ (ਸਚਦੇਵਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਅਗਵਾਈ ਹੇਠ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ...
ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  56 minutes ago
ਨਵੀਂ ਦਿੱਲੀ, 17 ਫਰਵਰੀ- ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਦਿੱਲੀ ਦੇ ਸ਼ਾਹੀਨ ਬਾਗ਼ 'ਚ ਪਿਛਲੇ ਦੋ ਮਹੀਨਿਆਂ ਤੋਂ ਜਾਰੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਫੱਗਣ ਸੰਮਤ 551
ਵਿਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਤਾਜ਼ਾ ਖ਼ਬਰਾਂ

ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ

ਲੌਂਗੋਵਾਲ, 22 ਜਨਵਰੀ (ਸ. ਸ. ਖੰਨਾ)- ਸ਼੍ਰੋਮਣੀ ਅਕਾਲੀ ਦਲ ਦੀ 2 ਫਰਵਰੀ ਨੂੰ ਅਨਾਜ ਮੰਡੀ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਦੀਆਂ ਮੁਕੰਮਲ ਤਿਆਰੀਆਂ ਸੰਬੰਧੀ ਹਲਕਾ ਸੁਨਾਮ ਦੇ ਵਰਕਰਾਂ ਦੀ ਅੱਜ ਇੰਚਾਰਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਬੈਠਕ ਹੋਈ। ਇਸ ਮੀਟਿੰਗ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾ, ਜਥੇਦਾਰ ਰਘਬੀਰ ਸਿੰਘ ਜਖੇਪਲ, ਇੰਦਰਮੋਹਣ ਸਿੰਘ ਲਖਮੀਰਵਾਲਾ, ਰਵਿੰਦਰ ਸਿੰਘ ਚੀਮਾ, ਕਾਕਾ ਨਵਇੰਦਰ ਸਿੰਘ ਲੌਂਗੋਵਾਲ, ਵਿਨਰਜੀਤ ਸਿੰਘ ਗੋਲਡੀ ਆਦਿ ਬੁਲਾਰਿਆਂ ਵਲੋਂ ਸੰਬੋਧਨ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਵਲੋਂ 2 ਫਰਵਰੀ ਦੀ ਰੈਲੀ ਦੀ ਗੱਲ ਘੱਟ ਅਤੇ ਢੀਂਡਸਾ ਪਰਿਵਾਰ 'ਤੇ ਬਿਆਨਬਾਜ਼ੀ ਪੂਰੇ ਜ਼ੋਰਾਂ ਨਾਲ ਕੀਤੀ ਗਈ। ਇਸ ਮੌਕੇ ਭਾਈ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਰੈਲੀ ਸੁਖਦੇਵ ਸਿੰਘ ਢੀਂਡਸਾ ਅਤੇ ਕਾਂਗਰਸ ਸਰਕਾਰ ਦੀ ਵਾਅਦਾ ਖ਼ਿਲਾਫ਼ੀ, ਮਾੜੀਆਂ ਨੀਤੀਆਂ ਖ਼ਿਲਾਫ਼ ਰੱਖੀ ਗਈ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX