ਤਾਜਾ ਖ਼ਬਰਾਂ


ਚੰਡੀਗੜ੍ਹ 'ਚ ਇਕ ਇਮਾਰਤ ਨੂੰ ਲੱਗੀ ਅੱਗ
. . .  3 minutes ago
ਚੰਡੀਗੜ੍ਹ, 22 ਫਰਵਰੀ (ਰਣਜੀਤ ਸਿੰਘ) - ਚੰਡੀਗੜ੍ਹ ਸਥਿਤ ਸੈਕਟਰ 32ਪੀਜੀ ਵਿਖੇ ਇਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ...
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  18 minutes ago
ਨਵੀਂ ਦਿੱਲੀ, 22 ਫਰਵਰੀ - ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਆਪਣੀ ਭਾਰਤ ਯਾਤਰਾ ਦੌਰਾਨ ਦਿੱਲੀ ਦੇ ਇਕ ਸਰਕਾਰੀ ਸਕੂਲ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀ ਹੈ ਪਰੰਤੂ ਦਿੱਲੀ ਸਰਕਾਰ ਦੇ ਸੂਤਰਾਂ ਮੁਤਾਬਿਕ ਇਸ ਪ੍ਰੋਗਰਾਮ ਵਿਚ ਦਿੱਲੀ...
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  43 minutes ago
ਬਟਾਲਾ, 22 ਫਰਵਰੀ (ਕਾਹਲੋਂ)-ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਦਸਵੇਂ ਭਾਰਤੀ ਵਿਦਿਆਰਥੀ ਸੰਸਦ ਦੇ ਹੋ ਰਹੇ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਵਿਗਿਆਨ ਭਵਨ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਆਦਰਸ਼ ਮੁੱਖ ਮੰਤਰੀ, ਐਮ.ਐਲ.ਏ...
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  53 minutes ago
ਚੰਡੀਗੜ੍ਹ, 22 ਫਰਵਰੀ (ਅਜੈਬ ਸਿੰਘ ਔਜਲਾ) - ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸ.ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਜੋ ਸ਼ਰਾਰਤ ਪੂਰਨ ਬਿਆਨ...
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  about 1 hour ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  about 1 hour ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  about 1 hour ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  about 1 hour ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  about 1 hour ago
ਪਟਿਆਲਾ, 22 ਫਰਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਧਰਨੇ ਰੁਕਣ ਦਾ ਨਾਮ ਨਹੀਂ ਲੈ ਰਹੇ। ਅੱਜ ਪਟਿਆਲਾ ਵਿਖੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਮੋਤੀ ਮਹਿਲ ਨੂੰ ਰੈਲੀ ਦੇ ਰੂਪ ਵਿਚ ਕੂਚ ਕੀਤਾ ਗਿਆ। ਜਿਨ੍ਹਾਂ ਨੂੰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਫੱਗਣ ਸੰਮਤ 551
ਵਿਚਾਰ ਪ੍ਰਵਾਹ: ਭਵਿੱਖ ਦਾ ਅਨੁਮਾਨ ਲਗਾਉਣ ਲਈ ਅਤੀਤ ਦਾ ਅਧਿਐਨ ਕਰੋ। -ਕਨਫਿਊਸ਼ੀਅਸ

ਤਾਜ਼ਾ ਖ਼ਬਰਾਂ

ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ

ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ ਹੋਣ 'ਤੇ ਜਬਰ ਜਨਾਹ ਕਰਨ ਦੇ ਮਾਮਲੇ 'ਚ 7 ਸਾਲ ਕੈਦ ਅਤੇ ਜੁਰਮਾਨਾ ਭਰਨ ਦੇ ਹੁਕਮ ਸੁਣਾਏ ਹਨ। ਮੋਗਾ ਨਿਵਾਸੀ ਪੀੜਤ ਔਰਤ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਰਜ ਕਰਾਈ ਸੀ ਕਿ ਉਸ ਦੇ ਕੋਈ ਬੱਚਾ ਨਹੀਂ ਹੋ ਰਿਹਾ ਸੀ ਤਾਂ ਉਸ ਨੇ ਮਸਤ ਬਾਬਾ ਜੀਵਨ ਸਿੰਘ, ਜੋ ਕਿ ਪੁੱਛਾਂ ਦੇਣ ਅਤੇ ਧਾਗੇ ਤਵੀਤ ਦਾ ਕੰਮ ਕਰਦਾ ਸੀ, ਨੂੰ ਆਪਣੇ ਘਰ ਢਾਲਾ ਲਾਹੁਣ ਲਈ ਬੁਲਾਇਆ ਸੀ ਅਤੇ ਜਦ ਉਹ ਬਾਬਾ ਉਸ ਦੇ ਘਰ ਆਇਆ ਤਾਂ ਇਸ ਦੌਰਾਨ ਘਰ 'ਚ ਇਕੱਲੀ ਹੋਣ ਕਰਕੇ ਬਾਬੇ ਨੇ ਉਸ ਨਾਲ ਜਬਰ ਜਨਾਹ ਕੀਤਾ। ਪੁਲਿਸ ਨੇ ਇਸ ਮਾਮਲੇ 'ਚ ਦੋਸ਼ੀ ਬਾਬੇ ਵਿਰੁੱਧ ਧਾਰਾ 376 ਦਾ ਮਾਮਲਾ ਦਰਜ ਕੀਤਾ ਸੀ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX