ਤਾਜਾ ਖ਼ਬਰਾਂ


ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  43 minutes ago
ਅੰਮ੍ਰਿਤਸਰ, 22 ਫਰਵਰੀ (ਸੁਰਿੰਦਰ ਕੋਛੜ) - ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸਮਾਗਮਾਂ |'ਚ ਸ਼ਿਰਕਤ ਕਰਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਡੀ. ਜੀ. ਪੀ. (ਡਾਇਰੈਕਟਰ ਜਨਰਲ ਆਫ਼ ਪੁਲਿਸ) ਦਿਨਕਰ...
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  about 1 hour ago
ਲੁਧਿਆਣਾ, 22 ਫ਼ਰਵਰੀ (ਪੁਨੀਤ ਬਾਵਾ)-ਭਾਜਪਾ ਦੀ ਅੱਜ ਲੁਧਿਆਣਾ ਦੇ ਹੋਟਲ ਨਾਗਪਾਲ ਰਿਜੈਂਸੀ ਵਿਖੇ ਮੀਟਿੰਗ ਦੌਰਾਨ ਪੀ.ਐਸ.ਆਈ.ਈ.ਸੀ. ਦੇ ਸਾਬਕਾ ਚੇਅਰਮੈਨ ਸ਼ਕਤੀ ਸ਼ਰਮਾ ਦੀ ਤਬੀਅਤ ਖ਼ਰਾਬ ਹੋ ਗਈ, ਜਿੰਨਾਂ ਨੂੰ ਭਾਜਪਾ ਆਗੂਆਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਮੀਟਿੰਗ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  about 1 hour ago
ਨਵੀਂ ਦਿੱਲੀ, 22 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਆਸ਼ਰਮ, ਜਾਮੀਆ, ਔਖਲਾ, ਬਾਟਲਾ ਹਾਊਸ ਤੋਂ ਨੋਇਡਾ ਤੇ ਫਰੀਦਾਬਾਦ ਜਾਣ ਵਾਲੇ ਰਸਤੇ ਨੂੰ ਖੋਲ ਦਿੱਤਾ ਹੈ ਪਰ ਇਸ ਰਸਤੇ ਤੋਂ ਸਿਰਫ ਬਾਈਕ ਤੇ ਕਾਰ ਰਾਹੀਂ...
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  about 1 hour ago
ਨਵੀਂ ਦਿੱਲੀ, 22 ਫਰਵਰੀ - ਨਿਰਭੈਆ ਕੇਸ ਵਿਚ ਦੋਸ਼ੀ ਵਿਨੈ ਸ਼ਰਮਾ ਦੀ ਇਲਾਜ ਦੀ ਪਟੀਸ਼ਨ ਨੂੰ ਪਟਿਆਲਾ ਹਾਊਸ ਕੋਰਟ ਨੇ ਖਾਰਜ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਤਿਹਾੜ ਜੇਲ੍ਹ ਦੇ ਮੁਤਾਬਿਕ ਵਿਨੈ ਦੀ ਦਿਮਾਗੀ ਹਾਲਤ ਠੀਕ ਹੈ ਤੇ ਉਸ ਨੂੰ ਇਲਾਜ ਦੀ ਲੋੜ...
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  9 minutes ago
ਚੰਡੀਗੜ੍ਹ, 22 ਫਰਵਰੀ (ਰਣਜੀਤ ਸਿੰਘ) - ਚੰਡੀਗੜ੍ਹ ਸਥਿਤ ਸੈਕਟਰ 32 ਪੀਜੀ ਵਿਖੇ ਇਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲ ਹੈ। ਇਸ ਹਾਦਸੇ ਵਿਚ 3 ਲੜਕੀਆਂ ਦੀ ਅੱਗ 'ਚ ਝੁਲਸਣ ਕਾਰਨ ਮੌਤ ਹੋ ਗਈ ਹੈ ਜਦੋਂ ਕਿ 2 ਗੰਭੀਰ ਜ਼ਖਮੀ ਹੋ ਗਈਆਂ ਹਨ। ਜਿਨ੍ਹਾਂ ਨੂੰ...
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  about 1 hour ago
ਨਵੀਂ ਦਿੱਲੀ, 22 ਫਰਵਰੀ - ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਆਪਣੀ ਭਾਰਤ ਯਾਤਰਾ ਦੌਰਾਨ ਦਿੱਲੀ ਦੇ ਇਕ ਸਰਕਾਰੀ ਸਕੂਲ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀ ਹੈ ਪਰੰਤੂ ਦਿੱਲੀ ਸਰਕਾਰ ਦੇ ਸੂਤਰਾਂ ਮੁਤਾਬਿਕ ਇਸ ਪ੍ਰੋਗਰਾਮ ਵਿਚ ਦਿੱਲੀ...
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  about 2 hours ago
ਬਟਾਲਾ, 22 ਫਰਵਰੀ (ਕਾਹਲੋਂ)-ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਦਸਵੇਂ ਭਾਰਤੀ ਵਿਦਿਆਰਥੀ ਸੰਸਦ ਦੇ ਹੋ ਰਹੇ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਵਿਗਿਆਨ ਭਵਨ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਆਦਰਸ਼ ਮੁੱਖ ਮੰਤਰੀ, ਐਮ.ਐਲ.ਏ...
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  about 2 hours ago
ਚੰਡੀਗੜ੍ਹ, 22 ਫਰਵਰੀ (ਅਜੈਬ ਸਿੰਘ ਔਜਲਾ) - ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸ.ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਜੋ ਸ਼ਰਾਰਤ ਪੂਰਨ ਬਿਆਨ...
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  about 2 hours ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਫੱਗਣ ਸੰਮਤ 551
ਵਿਚਾਰ ਪ੍ਰਵਾਹ: ਭਵਿੱਖ ਦਾ ਅਨੁਮਾਨ ਲਗਾਉਣ ਲਈ ਅਤੀਤ ਦਾ ਅਧਿਐਨ ਕਰੋ। -ਕਨਫਿਊਸ਼ੀਅਸ

ਤਾਜ਼ਾ ਖ਼ਬਰਾਂ

ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ

ਨਵੀਂ ਦਿੱਲੀ, 23 ਜਨਵਰੀ - ਆਪਣੀਆਂ ਟਿੱਪਣੀਆਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਾਣੌਤ ਨੇ ਉੱਘੀ ਵਕੀਲ ਇੰਦਰਾ ਜੈ ਸਿੰਘ 'ਤੇ ਇਕ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਦੀਆਂ ਔਰਤਾਂ ਹੁੰਦੀਆਂ ਹਨ, ਜੋ ਰਹਿਮ ਦੀ ਗੱਲ ਕਰ ਰਹੀਆਂ ਹਨ। ਅਜਿਹੀਆਂ ਔਰਤਾਂ ਨੂੰ ਜਬਰ ਜਨਾਹੀਆਂ ਦੇ ਨਾਲ 4 ਦਿਨ ਜੇਲ੍ਹ ਵਿਚ ਰੱਖਣਾ ਚਾਹੀਦਾ ਹੈ। ਅਜਿਹੀਆਂ ਔਰਤਾਂ ਤੋਂ ਜਬਰ ਜਨਾਹੀ ਤੇ ਹਤਿਆਰੇ ਹੀ ਪੈਦਾ ਹੁੰਦੇ ਹਨ। ਜ਼ਿਕਰਯੋਗ ਹੈ ਕਿ ਇੰਦਰਾ ਜੈ ਸਿੰਘ ਨੇ ਨਿਰਭੈਆ ਕੇਸ ਦੇ ਦੋਸ਼ੀਆਂ ਨੂੰ ਮੁਆਫ਼ੀ ਦੇਣ ਬਾਰੇ ਕਿਹਾ ਸੀ। ਉਨ੍ਹਾਂ ਕਿਹਾ ਸੀ ਕਿ ਪ੍ਰਿਅੰਕਾ ਗਾਂਧੀ ਵਾਡਰਾ ਨੇ ਰਾਜੀਵ ਗਾਂਧੀ ਦੇ ਹਤਿਆਰਿਆ ਨੂੰ ਮੁਆਫ਼ ਕਰ ਦਿੱਤਾ ਸੀ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX