ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ ਮੂਹਰੇ ਵਿਸ਼ਾਲ ਧਰਨਾ
. . .  8 minutes ago
ਸ਼ਾਹਕੋਟ, 17 ਫਰਵਰੀ (ਸਚਦੇਵਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਅਗਵਾਈ ਹੇਠ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ...
ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  15 minutes ago
ਨਵੀਂ ਦਿੱਲੀ, 17 ਫਰਵਰੀ- ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਦਿੱਲੀ ਦੇ ਸ਼ਾਹੀਨ ਬਾਗ਼ 'ਚ ਪਿਛਲੇ ਦੋ ਮਹੀਨਿਆਂ ਤੋਂ ਜਾਰੀ...
ਨੀਲੇ ਕਾਰਡ ਕੱਟੇ ਜਾਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਹ ਭਰਪੂਰ ਪ੍ਰਦਰਸ਼ਨ
. . .  17 minutes ago
ਸ੍ਰੀ ਮੁਕਤਸਰ ਸਾਹਿਬ, 17 ਫਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਆਟਾ-ਦਾਲ ਸਕੀਮ ਤਹਿਤ ਬਣਾਏ ਨੀਲੇ ਕਾਰਡ ਪੰਜਾਬ ਭਰ 'ਚ ਵੱਡੀ ਗਿਣਤੀ 'ਚ ਕੱਟੇ ਜਾਣ ਕਾਰਨ ਮਜ਼ਦੂਰਾਂ 'ਚ ਰੋਸ ਪਾਇਆ ਜਾ...
ਲੌਂਗੋਵਾਲ ਹਾਦਸੇ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ, ਸੂਬੇ ਭਰ 'ਚ ਮੁਹਿੰਮ ਚਲਾ ਕੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
. . .  23 minutes ago
ਚੰਡੀਗੜ੍ਹ, 17 (ਅ. ਬ.)- ਬੀਤੇ ਦਿਨੀਂ ਸੰਗਰੂਰ ਦੇ ਲੌਂਗੋਵਾਲ 'ਚ ਵਾਪਰੇ ਸਕੂਲ ਵੈਨ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ਅੱਜ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  58 minutes ago
ਪਾਤੜਾਂ, 17 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)- ਬੀਤੀ ਦੇਰ ਰਾਤ ਇੱਥੇ ਕੌਮੀ ਮਾਰਗ 'ਤੇ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ...
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  56 minutes ago
ਲੌਂਗੋਵਾਲ, 17 ਫਰਵਰੀ (ਸ.ਸ.ਖੰਨਾ,ਵਿਨੋਦ) - ਬੀਤੇ ਦਿਨੀਂ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗਣ ਕਾਰਨ ਚਾਰ ਮਾਸੂਮ ਬੱਚਿਆਂ ਦੀ ਮੌਤ ਹੋਣ ਕਾਰਨ ਕਸਬਾ ਲੌਂਗੋਵਾਲ ...
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  about 1 hour ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਚੰਡੀਗੜ੍ਹ, 17 ਫਰਵਰੀ (ਵਿਕਰਮਜੀਤ ਸਿੰਘ ਮਾਨ)- ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਜੇਸ਼ ਕੁਮਾਰ ਨੇ ਅੱਜ ਆਪਣੇ ਅਹੁਦੇ ਅਤੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ...
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 1 hour ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  about 1 hour ago
ਬਰਨਾਲਾ, 17 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)- ਲੋਕ ਭਲਾਈ ਪਾਰਟੀ ਦੀ ਮੁੜ ਸੁਰਜੀਤੀ ਲਈ ਅੱਜ ਬਰਨਾਲਾ ਵਿਖੇ ਪਾਰਟੀ ਵਰਕਰਾਂ ਵਲੋਂ ਰੱਖੀ ਗਈ ਇੱਕ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਫੱਗਣ ਸੰਮਤ 551
ਵਿਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਤਾਜ਼ਾ ਖ਼ਬਰਾਂ

ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ

ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ ਅਗਵਾਈ ਵਿਚ ਸਥਾਨਕ ਭੰਡਾਰੀ ਪੁਲ 'ਤੇ ਲੱਗੇ ਨੇਤਾ ਜੀ ਦੇ ਬੁੱਤ 'ਤੇ ਫੁੱਲ ਮਾਲਾ ਭੇਟ ਕਰਕੇ ਗੁਬਾਰੇ ਹਵਾ ਵਿਚ ਛੱਡ ਕੇ ਲੱਡੂ ਵੰਡੇ ਗਏ। ਇਸ ਮੌਕੇ ਸਾਬਕਾ ਮੰਤਰੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX