ਤਾਜਾ ਖ਼ਬਰਾਂ


ਕਬੱਡੀ ਵਿਸ਼ਵ ਕੱਪ ਖੇਡਣ ਲਈ ਪਾਕਿਸਤਾਨ ਗਈ ਭਾਰਤੀ ਟੀਮ ਵਤਨ ਪਰਤੀ
. . .  8 minutes ago
ਅਟਾਰੀ, 17 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)- ਪਾਕਿਸਤਾਨ ਦੇ ਗੱਦਾਫ਼ੀ ਸਟੇਡੀਅਮ ਲਾਹੌਰ ਵਿਖੇ ਹੋਏ ਕਬੱਡੀ ਵਿਸ਼ਵ ਕੱਪ 'ਚ ਹਿੱਸਾ ਲੈਣ ਉਪਰੰਤ ਅੱਜ ਭਾਰਤੀ ਟੀਮ ਅਟਾਰੀ ਵਾਹਗਾ ਸਰਹੱਦ ਰਾਹੀਂ ਭਾਰਤ...
ਓਵੈਸੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਤੋਂ ਸੂਬੇ 'ਚ ਐਨ.ਪੀ.ਆਰ ਪ੍ਰਕਿਰਿਆ 'ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  9 minutes ago
ਹੈਦਰਾਬਾਦ, 17 ਫਰਵਰੀ- ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਦੇ ਪ੍ਰਮੁੱਖ ਤੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੇ ਤੇਲੰਗਾਨਾ ...
ਲੁਧਿਆਣਾ 'ਚ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 600 ਗ੍ਰਾਮ ਹੈਰੋਇਨ ਬਰਾਮਦ
. . .  15 minutes ago
ਲੁਧਿਆਣਾ, 17 ਫਰਵਰੀ (ਰੁਪੇਸ਼ ਕੁਮਾਰ)- ਐੱਸ. ਟੀ. ਐੱਫ. ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕੇਬੰਦੀ ਦੌਰਾਨ ਦੋ ਵੱਖ-ਵੱਖ ਥਾਵਾਂ ਤੋਂ ਕੁੱਲ 3 ਲੋਕਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ...
ਪੰਜਾਬ 'ਚ ਇੱਕ ਇਤਿਹਾਸ ਰਚੇਗੀ ਸੰਗਰੂਰ ਰੈਲੀ- ਢੀਂਡਸਾ
. . .  22 minutes ago
ਛਾਹੜ, 17 ਫਰਵਰੀ (ਜਸਵੀਰ ਸਿੰਘ ਔਜਲਾ) - 23 ਫਰਵਰੀ ਨੂੰ ਹੋਣ ਜਾ ਰਹੀ ਸੰਗਰੂਰ ਰੈਲੀ ਪੰਜਾਬ 'ਚ ਇੱਕ ਇਤਿਹਾਸ ਰਚ ਦੇਵੇਗੀ ਇਨ੍ਹਾਂ ਸ਼ਬਦਾਂ ਪ੍ਰਗਟਾਵਾ ਸਾਬਕਾ ਖ਼ਜ਼ਾਨਾ ...
ਨਿਰਭੈਆ ਮਾਮਲਾ : ਡੈੱਥ ਵਾਰੰਟ 'ਤੇ ਪਟਿਆਲਾ ਹਾਊਸ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  29 minutes ago
ਨਵੀਂ ਦਿੱਲੀ, 17 ਫਰਵਰੀ- ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਚਾਰਾਂ ਦੋਸ਼ੀਆਂ ਲਈ ਨਵੇਂ ਡੈੱਥ ਵਾਰੰਟ ਜਾਰੀ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਅੱਜ ਸੁਣਵਾਈ ਕਰਦਿਆਂ ਦਿੱਲੀ ਦੀ ਪਟਿਆਲਾ ਹਾਊਸ ਕੋਰਟ...
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕੱਟੇ ਸਕੂਲੀ ਵਾਹਨਾਂ ਦੇ ਚਲਾਨ
. . .  28 minutes ago
ਗੁਰੂ ਹਰ ਸਹਾਏ, 17 ਫਰਵਰੀ (ਕਪਿਲ ਕੰਧਾਰੀ)- ਬੀਤੇ ਦਿਨੀਂ ਸੰਗਰੂਰ ਜ਼ਿਲ੍ਹੇ 'ਚ ਵਾਪਰੇ ਹਾਦਸੇ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸਕੂਲੀ ਵਾਹਨਾਂ ...
ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ ਮੂਹਰੇ ਵਿਸ਼ਾਲ ਧਰਨਾ
. . .  43 minutes ago
ਸ਼ਾਹਕੋਟ, 17 ਫਰਵਰੀ (ਸਚਦੇਵਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਅਗਵਾਈ ਹੇਠ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ...
ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  50 minutes ago
ਨਵੀਂ ਦਿੱਲੀ, 17 ਫਰਵਰੀ- ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਦਿੱਲੀ ਦੇ ਸ਼ਾਹੀਨ ਬਾਗ਼ 'ਚ ਪਿਛਲੇ ਦੋ ਮਹੀਨਿਆਂ ਤੋਂ ਜਾਰੀ...
ਨੀਲੇ ਕਾਰਡ ਕੱਟੇ ਜਾਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਹ ਭਰਪੂਰ ਪ੍ਰਦਰਸ਼ਨ
. . .  52 minutes ago
ਸ੍ਰੀ ਮੁਕਤਸਰ ਸਾਹਿਬ, 17 ਫਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਆਟਾ-ਦਾਲ ਸਕੀਮ ਤਹਿਤ ਬਣਾਏ ਨੀਲੇ ਕਾਰਡ ਪੰਜਾਬ ਭਰ 'ਚ ਵੱਡੀ ਗਿਣਤੀ 'ਚ ਕੱਟੇ ਜਾਣ ਕਾਰਨ ਮਜ਼ਦੂਰਾਂ 'ਚ ਰੋਸ ਪਾਇਆ ਜਾ...
ਲੌਂਗੋਵਾਲ ਹਾਦਸੇ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ, ਸੂਬੇ ਭਰ 'ਚ ਮੁਹਿੰਮ ਚਲਾ ਕੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
. . .  58 minutes ago
ਚੰਡੀਗੜ੍ਹ, 17 (ਅ. ਬ.)- ਬੀਤੇ ਦਿਨੀਂ ਸੰਗਰੂਰ ਦੇ ਲੌਂਗੋਵਾਲ 'ਚ ਵਾਪਰੇ ਸਕੂਲ ਵੈਨ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ਅੱਜ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਫੱਗਣ ਸੰਮਤ 551
ਵਿਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਤਾਜ਼ਾ ਖ਼ਬਰਾਂ

ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ

ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ ਪ੍ਰਭਾਵਿਤ ਹੋਇਆ। ਬੇਸ਼ੱਕ ਰੁਕ-ਰੁਕ ਕੇ ਹੋ ਰਹੀ ਇਹ ਕਿਣ ਮਿਣ ਹਾੜ੍ਹੀ ਰੁੱਤ ਦੀਆਂ ਫ਼ਸਲਾਂ ਲਈ ਲਾਹੇਵੰਦ ਦੱਸੀ ਜਾ ਰਹੀ ਹੈ ਪਰ ਇਸ ਕਾਰਨ ਵਧੀ ਠੰਢ ਨਾਲ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਪੇਸ਼ ਆਈਆਂ। ਹਾਲਾਂਕਿ ਸ਼ਾਮੀਂ ਚਾਰ ਵਜੇ ਦੇ ਕਰੀਬ ਕਿਣ ਮਿਣ ਰੁਕਣ ਅਤੇ ਧੁੱਪ ਨਿਕਲਣ ਨਾਲ ਲੋਕਾਂ ਨੂੰ ਥੋੜ੍ਹੀ ਰਾਹਤ ਮਿਲੀ ਹੈ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX