ਤਾਜਾ ਖ਼ਬਰਾਂ


ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  11 minutes ago
ਅੰਮ੍ਰਿਤਸਰ, 22 ਫਰਵਰੀ (ਸੁਰਿੰਦਰ ਕੋਛੜ) - ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸਮਾਗਮਾਂ |'ਚ ਸ਼ਿਰਕਤ ਕਰਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਡੀ. ਜੀ. ਪੀ. (ਡਾਇਰੈਕਟਰ ਜਨਰਲ ਆਫ਼ ਪੁਲਿਸ) ਦਿਨਕਰ...
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  42 minutes ago
ਲੁਧਿਆਣਾ, 22 ਫ਼ਰਵਰੀ (ਪੁਨੀਤ ਬਾਵਾ)-ਭਾਜਪਾ ਦੀ ਅੱਜ ਲੁਧਿਆਣਾ ਦੇ ਹੋਟਲ ਨਾਗਪਾਲ ਰਿਜੈਂਸੀ ਵਿਖੇ ਮੀਟਿੰਗ ਦੌਰਾਨ ਪੀ.ਐਸ.ਆਈ.ਈ.ਸੀ. ਦੇ ਸਾਬਕਾ ਚੇਅਰਮੈਨ ਸ਼ਕਤੀ ਸ਼ਰਮਾ ਦੀ ਤਬੀਅਤ ਖ਼ਰਾਬ ਹੋ ਗਈ, ਜਿੰਨਾਂ ਨੂੰ ਭਾਜਪਾ ਆਗੂਆਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਮੀਟਿੰਗ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  46 minutes ago
ਨਵੀਂ ਦਿੱਲੀ, 22 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਆਸ਼ਰਮ, ਜਾਮੀਆ, ਔਖਲਾ, ਬਾਟਲਾ ਹਾਊਸ ਤੋਂ ਨੋਇਡਾ ਤੇ ਫਰੀਦਾਬਾਦ ਜਾਣ ਵਾਲੇ ਰਸਤੇ ਨੂੰ ਖੋਲ ਦਿੱਤਾ ਹੈ ਪਰ ਇਸ ਰਸਤੇ ਤੋਂ ਸਿਰਫ ਬਾਈਕ ਤੇ ਕਾਰ ਰਾਹੀਂ...
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  about 1 hour ago
ਨਵੀਂ ਦਿੱਲੀ, 22 ਫਰਵਰੀ - ਨਿਰਭੈਆ ਕੇਸ ਵਿਚ ਦੋਸ਼ੀ ਵਿਨੈ ਸ਼ਰਮਾ ਦੀ ਇਲਾਜ ਦੀ ਪਟੀਸ਼ਨ ਨੂੰ ਪਟਿਆਲਾ ਹਾਊਸ ਕੋਰਟ ਨੇ ਖਾਰਜ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਤਿਹਾੜ ਜੇਲ੍ਹ ਦੇ ਮੁਤਾਬਿਕ ਵਿਨੈ ਦੀ ਦਿਮਾਗੀ ਹਾਲਤ ਠੀਕ ਹੈ ਤੇ ਉਸ ਨੂੰ ਇਲਾਜ ਦੀ ਲੋੜ...
ਚੰਡੀਗੜ੍ਹ 'ਚ ਇਕ ਇਮਾਰਤ ਨੂੰ ਲੱਗੀ ਅੱਗ,3 ਲੜਕੀਆਂ ਗੰਭੀਰ ਜ਼ਖਮੀ
. . .  18 minutes ago
ਚੰਡੀਗੜ੍ਹ, 22 ਫਰਵਰੀ (ਰਣਜੀਤ ਸਿੰਘ) - ਚੰਡੀਗੜ੍ਹ ਸਥਿਤ ਸੈਕਟਰ 32ਪੀਜੀ ਵਿਖੇ ਇਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ...
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  about 1 hour ago
ਨਵੀਂ ਦਿੱਲੀ, 22 ਫਰਵਰੀ - ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਆਪਣੀ ਭਾਰਤ ਯਾਤਰਾ ਦੌਰਾਨ ਦਿੱਲੀ ਦੇ ਇਕ ਸਰਕਾਰੀ ਸਕੂਲ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀ ਹੈ ਪਰੰਤੂ ਦਿੱਲੀ ਸਰਕਾਰ ਦੇ ਸੂਤਰਾਂ ਮੁਤਾਬਿਕ ਇਸ ਪ੍ਰੋਗਰਾਮ ਵਿਚ ਦਿੱਲੀ...
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  about 1 hour ago
ਬਟਾਲਾ, 22 ਫਰਵਰੀ (ਕਾਹਲੋਂ)-ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਦਸਵੇਂ ਭਾਰਤੀ ਵਿਦਿਆਰਥੀ ਸੰਸਦ ਦੇ ਹੋ ਰਹੇ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਵਿਗਿਆਨ ਭਵਨ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਆਦਰਸ਼ ਮੁੱਖ ਮੰਤਰੀ, ਐਮ.ਐਲ.ਏ...
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  about 1 hour ago
ਚੰਡੀਗੜ੍ਹ, 22 ਫਰਵਰੀ (ਅਜੈਬ ਸਿੰਘ ਔਜਲਾ) - ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸ.ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਜੋ ਸ਼ਰਾਰਤ ਪੂਰਨ ਬਿਆਨ...
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  about 2 hours ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਫੱਗਣ ਸੰਮਤ 551
ਵਿਚਾਰ ਪ੍ਰਵਾਹ: ਭਵਿੱਖ ਦਾ ਅਨੁਮਾਨ ਲਗਾਉਣ ਲਈ ਅਤੀਤ ਦਾ ਅਧਿਐਨ ਕਰੋ। -ਕਨਫਿਊਸ਼ੀਅਸ

ਤਾਜ਼ਾ ਖ਼ਬਰਾਂ

ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ

ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ ਦੇ ਹਮਲਾਵਰਾਂ ਵੱਲੋਂ ਖ਼ੂਨੀ ਖੇਡ ਖੇਡਦਿਆਂ ਰਵਾਇਤੀ ਹਥਿਆਰਾਂ ਦੀ ਵਰਤੋਂ ਕਰਦਿਆਂ ਜ਼ਬਰਦਸਤੀ ਦੂਸਰੀ ਧਿਰ ਦੇ ਘਰ 'ਚ ਦਾਖਲ ਹੋ ਕੇ ਦੋ ਔਰਤਾਂ ਸਮੇਤ ੪ ਵਿਅਕਤੀਆਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਗਿਆ। ਜ਼ਖ਼ਮੀਆਂ ਚ ਰਮੇਸ਼ ਸਿੰਘ, ਕੰਤ ਕੌਰ, ਮੋਹਲਾ ਸਿੰਘ ਤੇ ਹਰਜੀਤ ਕੌਰ ਨੂੰ ਸਰਕਾਰੀ ਹਸਪਤਾਲ ਲੋਪੋਕੇ ਵਿਖੇ ਭਰਤੀ ਕਰਵਾਇਆ ਗਿਆ ਹੈ। 


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX