ਤਾਜਾ ਖ਼ਬਰਾਂ


ਮੋਹਾਲੀ 'ਚ ਕੋਰੋਨਾ ਦੇ 4 ਹੋਰ ਮਾਮਲਿਆਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 30
. . .  4 minutes ago
ਐੱਸ.ਏ.ਐੱਸ ਨਗਰ , 8 ਅਪ੍ਰੈਲ (ਕੇ.ਐੱਸ. ਰਾਣਾ ) - ਹੁਣ ਤੱਕ ਦੀ ਤਾਜ਼ਾ ਸਥਿਤੀ ਅਨੁਸਾਰ ਕੋਰੋਨਾ ਵਾਇਰਸ ਦੇ ਭੇਜੇ ਗਏ ਨਮੂਨਿਆਂ ਵਿਚ ਚੁਰਾਸੀ ਦੀ ਰਿਪੋਰਟ ਆਈ ਹੈ ਜਿਨ੍ਹਾਂ ਵਿਚੋਂ ਚਾਰ ਪਾਜ਼ੀਟਿਵ ਤੇ 80 ਨੈਗੇਟਿਵ...
ਸੁਖਬੀਰ ਵੱਲੋਂ ਕੈਪਟਨ ਨੂੰ ਕਿਸਾਨਾਂ ਲਈ ਮੁਆਵਜ਼ੇ ਦੀ ਅਪੀਲ
. . .  39 minutes ago
ਚੰਡੀਗੜ੍ਹ, 8 ਅਪ੍ਰੈਲ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀਡੀਓ ਕਾਨਫਰੰਂਸਿੰਗ ਰਾਹੀ ਸਰਵ ਪਾਰਟੀ ਮੀਟਿੰਗ ਦੌਰਾਨ ਕੋਵਿਡ-19 ਦਾ ਮੁਕਾਬਲਾ ਕਰ ਲਈ ਮੁੱਖ ਮੰਤਰੀ...
ਪਠਾਨਕੋਟ : 19 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ
. . .  48 minutes ago
ਪਠਾਨਕੋਟ, ਸੁਜਾਨਪੁਰ 8 ਅਪ੍ਰੈਲ (ਸੰਧੂ, ਜਗਦੀਪ ਸਿੰਘ) - ਸਿਹਤ ਵਿਭਾਗ ਦੇ ਅਧਿਕਾਰੀਆਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਤੱਕ ਦੀ ਜ਼ਿਲ੍ਹਾ ਪਠਾਨਕੋਟ ਦੀ ਰਿਪੋਰਟ ਅਨੁਸਾਰ ਬੁੱਧਵਾਰ ਸਾਮ ਤੱਕ ਕੋਰੋਨਾ ਟੈਸਟ ਲਈ ਕਰੀਬ 66 ਲੋਕਾਂ ਦੇ ਸੈਂਪਲ ਭੇਜੇ ਗਏ ਹਨ ਜਿਨ੍ਹਾਂ ਵਿਚ ਸਿਹਤ ਵਿਭਾਗ ਦੇ 24 ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸੈਂਪਲ ਵੀ ਲੈ ਕੇ ਭੇਜੇ ਗਏ ਹਨ ਜੋ ਕਿ ਕੋਰੋਨਾ ਮ੍ਰਿਤਕ ਮਹਿਲਾ ਦੇ ਸਿਵਲ ਹਸਪਤਾਲ...
ਕੋਵਿਡ-19 ਦੀ ਜਾਂਚ ਲਈ “psdm.gov.in” 'ਤੇ ਸਵੈ-ਮੁਲਾਂਕਣ ਟੂਲ ਕਿੱਟ ਜਾਰੀ
. . .  55 minutes ago
ਅੰਮ੍ਰਿਤਸਰ, 8 ਅਪ੍ਰੈਲ ( ਸੁਰਿੰਦਰਪਾਲ ਸਿੰਘ ਵਰਪਾਲ ) - ਇੰਸਟੀਚਿਊਟ ਫ਼ਾਰ ਡਿਜ਼ਾਸਟਰਜ਼, ਐਮਰਜੈਂਸੀ ਐਂਡ ਐਕਸੀਡੈਂਟਸ (ਆਈ.ਡੀ.ਈ.ਏ) ਨੇ ਕੋਵਿਡ-19 ਲਈ ਸਵੈ-ਮੁਲਾਂਕਣ ਟੂਲ ਕਿੱਟ ਲਾਂਚ ਕੀਤੀ ਹੈ। ਇਸ ਨੂੰ “psdm.gov.in” 'ਤੇ ਅੱਪਲੋਡ ਕੀਤਾ ਗਿਆ ਹੈ ਜਿੱਥੋਂ ਕੋਈ ਵੀ ਵਿਅਕਤੀ ਇਸ ਟੂਲ ਕਿੱਟ ਦੀ ਵਰਤੋਂ ਬਿਨਾਂ ਕਿਸੇ ਟੈਸਟ ਤੋਂ ਕੋਰੋਨਾ ਵਾਇਰਸ ਸਬੰਧੀ ਆਪਣੇ ਸ਼ੰਕਿਆਂ ਨੂੰ ਦੂਰ ਕਰਨ ਲਈ ਕਰ...
ਕੋਰੋਨਾ ਪੀੜਤ ਔਰਤ ਦੇ ਸੰਪਰਕ ਵਾਲੇ ਭੇਜੇ ਗਏ 11 ਨਮੂਨਿਆਂ 'ਚੋਂ 10 ਦੀ ਰਿਪੋਰਟ ਆਈ ਨੈਗੇਟਿਵ
. . .  1 minute ago
ਬਰਨਾਲਾ, 8 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ) - ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਖਾ ਰੋਡ ਬਰਨਾਲਾ ਦੀ ਕੋਰੋਨਾ ਵਾਇਰਸ ਪੀੜਤ ਔਰਤ ਦੇ ਸੰਪਰਕ...
ਕੋਰੋਨਾ ਤੋਂ ਬਚਾਅ ਲਈ ਈ-ਮੇਲ, ਈ-ਆਫਿਸ ਤੇ ਵੀਡੀਓ ਕਾਨਫਰੰਂਸਿੰਗ ਰਾਹੀਂ ਹੋਵੇਗਾ ਸਰਕਾਰੀ ਕੰਮ
. . .  about 1 hour ago
ਲੋਹਟਬੱਦੀ, 8 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ) - ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਸੂਬੇ ਦੇ ਸਮੂਹ ਵਿਭਾਗ ਮੁਖੀਆਂ, ਰਜਿਸਟਰਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਵੀਜ਼ਨਲ ਕਮਿਸ਼ਨਰਾਂ, ਸਮੂਹ ਜ਼ਿਲ੍ਹਾ ਤੇ ਸੈਸ਼ਨ ਜੱਜ, ਸਮੂਹ ਡਿਪਟੀ ਕਮਿਸ਼ਨਰ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਕੋਰੋਨਾ, ਕੋਵਿਡ-19 ਦੀ ਮਹਾਂਮਾਰੀ ਨੂੰ ਫੈਲਣ...
ਕੋਰੋਨਾ ਤੋਂ ਬਚਾਅ ਲਈ ਸਮੁੱਚੇ ਅੰਮ੍ਰਿਤਸਰ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫ਼ੈਸਲਾ
. . .  about 1 hour ago
ਅੰਮ੍ਰਿਤਸਰ, 8 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਸ਼ਹਿਰ ਵਿਚ ਕੋਰੋਨਾ ਵਾਇਰਸ ਕਾਰਨ ਹੋਈਆਂ 2 ਮੌਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅੰਮ੍ਰਿਤਸਰ ਨਗਰ ਨਿਗਮ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਮੁੱਚੇ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਨਾਲ ਅੰਮ੍ਰਿਤਸਰ ਦੇਸ਼ ਦਾ ਪਹਿਲਾ ਸ਼ਹਿਰ ਹੋਵੇਗਾ, ਜਿੱਥੇ ਵਾਇਰਸ...
ਤਾਲਾਬੰਦੀ ਤੋਂ ਬਾਹਰ ਨਿਕਲਣ ਦੇ ਤਰੀਕੇ ਲੱਭਣ ਲਈ ਹੋਵੇਗਾ ਟਾਸਕ ਫੋਰਸ ਦਾ ਗਠਨ - ਕੈਪਟਨ
. . .  about 1 hour ago
ਚੰਡੀਗੜ੍ਹ, 8 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਨੂੰ ਤਾਲਾਬੰਦੀ ਤੋਂ ਹੌਲੀ ਹੌਲੀ ਬਾਹਰ ਕੱਢਣ ਦੇ ਤਰੀਕੇ ਲੱਭਣ ਲਈ ਜਲਦ ਹੀ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ। ਉਦਯੋਗਪਤੀਆਂ ਨਾਲ ਵੀਡੀਓ ਕਾਨਫਰੰਂਸਿੰਗ ਦੌਰਾਨ ਉਨ੍ਹਾਂ ਉਦਯੋਗਪਤੀਆਂ ਨੂੰ ਇਸ ਮੁਸ਼ਕਲ ਘੜੀ ਵਿਚ ਨਾਜ਼ੁਕ ਮੁੱਦਿਆਂ ਤੇ ਚੁਨੌਤੀਆਂ...
ਮੁਸਲਿਮ ਆਗੂਆਂ ਦੇ ਸੰਪਰਕ 'ਚ ਆਉਣ ਵਾਲੀ ਇੱਕ ਲੜਕੀ ਸਮੇਤ 20 ਸ਼ੱਕੀਆਂ ਦੇ ਲਏ ਨਮੂਨੇ
. . .  about 1 hour ago
ਠੱਠੀ ਭਾਈ, 8 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਚ ਠਹਿਰੇ 13 ਮੁਸਲਿਮ ਆਗੂਆਂ 'ਚੋਂ ਕੋਰੋਨਾ ਵਾਇਰਸ ਦੇ ਚਾਰ ਮਾਮਲੇ ਪਾਜ਼ੀਟਿਵ ਆਉਣ ਤੋਂ ਬਾਅਦ ਅੱਜ ਡੀ ਆਈ ਜੀ ਫ਼ਿਰੋਜ਼ਪੁਰ ਰੇਂਜ ਆਈ ਪੀ ਐੱਸ ਹਰਦਿਆਲ ਸਿੰਘ ਮਾਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਹਰਮਨਬੀਰ ਸਿੰਘ ਗਿੱਲ ਨੇ ਪਿੰਡ ਸੁਖਾਨੰਦ ਵਿਖੇ...
14 ਅਪ੍ਰੈਲ ਤੋਂ ਅੱਗੇ ਕਰਫ਼ਿਊ ਵਧਾਉਣ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਹੋਇਆ - ਪੰਜਾਬ ਸਰਕਾਰ ਵੱਲੋਂ ਅਟਕਲਾਂ ਨੂੰ ਕੀਤਾ ਖ਼ਾਰਜ
. . .  about 2 hours ago
ਚੰਡੀਗੜ੍ਹ, 8 ਅਪ੍ਰੈਲ (ਹਰਕਵਲਜੀਤ ਸਿੰਘ) - ਪੰਜਾਬ ਸਰਕਾਰ ਵੱਲੋਂ ਅੱਜ ਇਨ੍ਹਾਂ ਖ਼ਬਰਾਂ ਨੂੰ ਰੱਦ ਕੀਤਾ ਗਿਆ ਕਿ ਰਾਜ ਸਰਕਾਰ ਵੱਲੋਂ ਸੂਬੇ ਵਿਚ ਕਰਫ਼ਿਊ 14 ਅਪ੍ਰੈਲ ਤੋਂ ਅੱਗੇ ਵਧਾਉਣ ਸਬੰਧੀ ਕੋਈ ਫ਼ੈਸਲਾ ਲਿਆ ਗਿਆ ਹੈ। ਰਾਜ ਸਰਕਾਰ ਦੇ ਇਕ ਬੁਲਾਰੇ ਨੇ ਸਪਸ਼ਟ ਕੀਤਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਚੇਤ ਸੰਮਤ 552
ਵਿਚਾਰ ਪ੍ਰਵਾਹ: ਕੁਦਰਤ ਦੇ ਹੁਕਮ ਦੀ ਪਾਲਣਾ ਕਰਨੀ ਪੈਂਦੀ ਹੈ। -ਬੇਕਨ

ਤਾਜ਼ਾ ਖ਼ਬਰਾਂ

ਕਰਫਿਊ ਕਾਰਨ ਨਹੀਂ ਬਲ ਰਹੇ ਗਰੀਬਾਂ ਦੇ ਚੁੱਲ੍ਹੇ

ਪੱਟੀ ਪ੍ਰਸ਼ਾਸਨ ਨੇ ਰਾਸ਼ਨ ਕਿੱਟਾਂ ਤਿਆਰ ਕਰਨ ਦੇ ਬਾਵਜੂਦ ਅਜੇ ਤੱਕ ਨਹੀਂ ਵੰਡੀਆਂ
ਹਰੀਕੇ ਪੱਤਣ, 26 ਮਾਰਚ (ਸੰਜੀਵ ਕੁੰਦਰਾ) - ਕਰਫ਼ਿਊ ਕਾਰਨ ਹਰੇਕ ਇਨਸਾਨ ਘਰਾਂ ਵਿਚ ਕੈਦ ਹੋਣ ਲਈ ਮਜਬੂਰ ਹੈ ਪ੍ਰੰਤੂ ਦਿਹਾੜੀਦਾਰ ਮਜ਼ਦੂਰਾਂ ਦਾ ਤਾ ਬਹੁਤ ਹੀ ਮੰਦਾ ਹਾਲ ਹੈ ਸਵੇਰੇ ਦਿਹਾੜੀ ਕਰਕੇ ਰਾਤ ਨੂੰ ਖਾਣ ਵਾਲੇ ਮਜ਼ਦੂਰ ਸਰਕਾਰ ਦੀ ਮਦਦ ਦਾ ਇੰਤਜ਼ਾਰ ਕਰ ਰਹੇ ਹਨ ਬੇਸ਼ੱਕ ਸਰਕਾਰ ਵੱਲੋਂ 3 ਦਿਨ ਪਹਿਲਾਂ ਇਹ ਐਲਾਨ ਕੀਤਾ ਗਿਆ ਸੀ ਕਿ ਗ਼ਰੀਬਾਂ ਨੂੰ ਰਾਸ਼ਨ ਦਿੱਤਾ ਜਾਵੇਗਾ ਪਰੰਤੂ ਗਰੀਬ ਪਰਿਵਾਰਾਂ ਨੂੰ ਕਰਫ਼ਿਊ ਦੇ ਪੰਜਵੇਂ ਦਿਨ ਤੱਕ ਕੋਈ ਸਹਾਇਤਾ ਨਹੀਂ ਦਿੱਤੀ ਗਈ ਜਿਸ ਕਾਰਨ ਗਰੀਬ ਪਰਿਵਾਰ ਰੋਟੀ ਤੋਂ ਵੀ ਔਖੇ ਹੋ ਗਏ ਹਨ। ਜ਼ਿਕਰਯੋਗ ਹੈ ਕਿ ਸਬ- ਡਿਵੀਜ਼ਨ ਪੱਟੀ ਦੇ ਪ੍ਰਸ਼ਾਸਨ ਵੱਲੋਂ ਲੋੜਵੰਦ ਪਰਿਵਾਰਾਂ ਦੇ ਨਾਵਾਂ ਦੀਆਂ ਲਿਸਟਾਂ ਸਰਪੰਚਾਂ ਕੋਲੋਂ ਮੰਗਵਾਉਣ ਤੋਂ ਬਾਅਦ ਬੀਤੇ ਕੱਲ੍ਹ ਸਵੇਰੇ ਰਾਸ਼ਨ ਵਾਲੀਆਂ ਕਿੱਟਾਂ ਵੀ ਤਿਆਰ ਕਰਵਾਈਆਂ ਗਈਆਂ ਪਰੰਤੂ ਇਨ੍ਹਾਂ ਰਾਸ਼ਨ ਕਿੱਟਾਂ ਨੂੰ ਹਰੇਕ ਪਿੰਡ ਵਿੱਚ ਲੋੜਵੰਦਾਂ ਨੂੰ ਕਿਸ ਤਰ੍ਹਾਂ ਪਹੁੰਚਾਉਣਾ ਹੈ, ਦੀ ਨੀਤੀ ਨਾ ਬਣਨ ਕਾਰਨ ਇਹ ਰਾਸ਼ਨ ਕਿੱਟਾਂ ਗਰੀਬਾਂ ਤੱਕ ਨਹੀਂ ਪਹੁੰਚ ਸਕੀਆਂ। ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਤੁਰੰਤ ਇਹ ਰਾਸ਼ਨ ਕਿੱਟਾਂ ਲੋੜਵੰਦਾਂ ਤੱਕ ਪਹੁੰਚਾਉਣ ਦੇ ਪ੍ਰਬੰਧ ਕੀਤੇ ਜਾਣ।


ਖ਼ਬਰ ਸ਼ੇਅਰ ਕਰੋ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX