8ਲੋਕ ਸਭਾ ਚੋਣਾਂ ਦੌਰਾਨ ਇਸ ਵਾਰ ਜਿੱਤ ਪੰਜਾਬੀਆਂ ਦੀ ਹੋਵੇਗੀ- ਹਰਸਿਮਰਤ ਕੌਰ ਬਾਦਲ
ਅੰਮ੍ਰਿਤਸਰ,19 ਅਪ੍ਰੈਲ (ਜਸਵੰਤ ਸਿੰਘ ਜੱਸ)- ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਜਿੱਤ ਪੰਜਾਬੀਆਂ ਦੀ ਹੋਵੇਗੀ ਅਤੇ ਦਿੱਲੀ ਤੋਂ ਰਿਮੋਟ ਕੰਟਰੋਲ....
... 1 hours 54 minutes ago