ਜਲੰਧਰ : ਸੋਮਵਾਰ 19 ਜੇਠ ਸੰਮਤ 552
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਤਾਜ਼ਾ ਖ਼ਬਰਾਂ

ਫਗਵਾੜਾ, 22 ਮਈ (ਹਰੀਪਾਲ ਸਿੰਘ ) - ਫਗਵਾੜਾ ਦੇ ਸੁਖਚੈਨ ਨਗਰ ਇਲਾਕੇ ਵਿੱਚ ਇਕ ਔਰਤ ਦਾ ਕਰੋਨਾ ਟੈਸਟ ਪਾਜ਼ੀਟਿਵ ਆਉਣ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਨੂੰ ਘਰ ਵਿਚ ਹੀ ਕੁਆਰਨਟੀਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਨਗਰ ਦੇ ਸੁਖਚੈਨ ਨਗਰ ਦੀ ਵਸਨੀਕ ਅਮਰਜੀਤ ਕੌਰ ਜਲੰਧਰ ਦੇ ਇਕ ਹਸਪਤਾਲ ਵਿਚ ਇਲਾਜ ਕਰਵਾਉਣ ਗਈ ਸੀ ਜਿੱਥੇ ਉਸਦਾ ਕੋਰੋਨਾ ਦਾ ਸੈਂਪਲ ਲਿਆ ਗਿਆ ਜੋ ਕੇ ਪਾਜ਼ੀਟਿਵ ਆਇਆ ਹੈ। ਉਕਤ ਔਰਤ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

 

ਖ਼ਬਰ ਸ਼ੇਅਰ ਕਰੋ

2020-05-22 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX