ਚੇਨਈ , 29 ਨਵੰਬਰ - ਅਠ ਯਾਤਰੀਆਂ ਤੋਂ ਕਸਟਮਜ਼ ਐਕਟ ਤਹਿਤ 1.57 ਕਰੋੜ ਰੁਪਏ ਮੁੱਲ ਦਾ 3.15 ਕਿੱਲੋਗ੍ਰਾਮ ਸੋਨਾ ਜ਼ਬਤ ਕੀਤਾ ਗਿਆ, ਜੋ ਦੁਬਈ ਤੋਂ 28 ਨਵੰਬਰ ਅਤੇ 29 ਨਵੰਬਰ ਨੂੰ ਚੇਨਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ ਸਨ । ਐਲਸੀਡੀ ਮਾਨੀਟਰ, ਲੈਪਟਾਪ, ਟਰਾਲੀ ਬੈਗ ਅਤੇ ਯਾਤਰੀਆਂ ਦੇ ਪੈਂਟ ਵਿਚ ਸੋਨਾ ਛੁਪਿਆ ਹੋਇਆ ਸੀ।
ਮੁੰਬਈ, 29 ਨਵੰਬਰ - ਅਭਿਨੇਤਾ ਰਾਹੁਲ ਰਾਏ ਬ੍ਰੇਨ ਸਟ੍ਰੋਕ ਹੋਣ 'ਤੇ ਮੁੰਬਈ ਦੇ ਨਾਨਾਵਤੀ ਹਸਪਤਾਲ' ‘ਚ ਦਾਖਲ ਕਰਵਾਇਆ ਗਿਆ । 1990 ਦੀ ਫਿਲਮ 'ਆਸ਼ਿਕੀ' ਫੇਮ ਅਦਾਕਾਰ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ...
ਕੁੱਲਗੜ੍ਹੀ ,29 ਨਵੰਬਰ ( ਸੁਖਜਿੰਦਰ ਸਿੰਘ ਸੰਧੂ ) -ਫਿਰੋਜ਼ਪੁਰ ਮੋਗਾ ਮਾਰਗ ‘ਤੇ ਪਿੰਡ ਆਲੇ ਵਾਲਾ ਦੇ ਨਜ਼ਦੀਕ ਹਰਿਆਲੀ ਪੈਟਰੋਲ ਪੰਪ ‘ਤੇ ਕੰਮ ਕਰਦੇ ਚਾਰ ਮੁਲਾਜ਼ਮ ਨੂੰ ਬਿਜਲੀ ਦਾ ਕਰੰਟ ਲੱਗ ਗਿਆ ।ਇਹ ਪੰਪ ਦੇ ਮੁਲਾਜ਼ਮ ...
ਜੰਮੂ-ਕਸ਼ਮੀਰ , 29 ਨਵੰਬਰ- ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨਜ਼ (ਬੀ.ਆਰ.ਓ.) ਨੇ ਅੱਜ ਸ਼੍ਰੀਨਗਰ-ਸੋਨਮਾਰਗ ਸੜਕ 'ਤੇ ਜ਼ੋਜਿਲਾ ਪਾਸ' ਤੇ ਬਰਫਬਾਰੀ ਅਤੇ ਤੂਫਾਨ ਕਾਰਨ ਫਸੇ 5 ਯਾਤਰੀਆਂ ਨੂੰ ਬਚਾਇਆ ਹੈ ...
ਮੰਡੀ ਕਿੱਲਿਆਂਵਾਲੀ, 29 ਨਵੰਬਰ (ਇਕਬਾਲ ਸਿੰਘ ਸ਼ਾਂਤ)-ਅੱਜ ਦੇਰ ਸ਼ਾਮ ਲੰਬੀ-ਗਿੱਦੜਬਾਹਾ ਮੁੱਖ ਮਾਰਗ ’ਤੇ ਪਿੰਡ ਲਾਲਬਾਈ ਨੇੜੇ ਕਾਰ ਅਤੇ ਪਿਕਅੱਪ ਵਿਚ ਟੱਕਰ ਹੋਣ ਕਰਕੇ ਰਾਜਸਥਾਨ ਤੋਂ ਪਰਤ ...
...133 days ago
ਅੰਮ੍ਰਿਤਸਰ, 29 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਧਰਮ ਦੇ ਬਾਨੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ 551ਵੇਂ ਪ੍ਰਕਾਸ਼ ...
ਮੁੰਬਈ , 29 ਨਵੰਬਰ - ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਨੇ ਕਿਹਾ ਹੈ ਕਿ ਰਾਜਨੀਤਕ ਰੰਗ ਨਾ ਦੇ ਕੇ ਕਿਸਾਨਾਂ ਦਾ ਮਸਲਾ ਹੱਲ ਕੀਤਾ ਜਾਵੇ । ਅਸੀਂ ਸਾਰੇ ਦੇਸ਼ ਵਾਸੀ ਕਿਸਾਨਾਂ ਦੇ ਨਾਲ ਹਾਂ । ਇਹ ਸਾਡੇ ਅੰਨਦਾਤਾ ...
ਨਵੀਂ ਦਿੱਲੀ, 29 ਨਵੰਬਰ - ਮਸ਼ਹੂਰ ਹਾਲੀਵੁੱਡ ਅਭਿਨੇਤਾ ਡੇਵਿਡ ਚਾਰਲਸ ਪ੍ਰੌਸ ਦਾ ਦਿਹਾਂਤ ਹੋ ਗਿਆ । ਡੇਵਿਡ ਚਾਰਲਸ 85 ਸਾਲ ਦੇ ਸਨ । ਡੇਵਿਡ ਪ੍ਰੌਸ ਇੱਕ ਕਲਾਕਾਰ ਦੇ ਨਾਲ ਨਾਲ ਇੱਕ ਮਸ਼ਹੂਰ ਬ੍ਰਿਟਿਸ਼ ਬਾਡੀ ਬਿਲਡਰ ...
ਨਵੀਂ ਦਿੱਲੀ, 29 ਨਵੰਬਰ - ਦਿੱਲੀ ਦੀ ਸਿੰਘੂ ਸਰਹੱਦ 'ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਸਾਨ ਆਗੂ ਨੇ ਕਿਹਾ ਕਿ ਜਿਸ ਸਥਿਤੀ ਬਾਰੇ ਸਰਕਾਰ ਦੁਆਰਾ ਗੱਲਬਾਤ ਕੀਤੀ ਗਈ ਸੀ, ਅਸੀਂ ਇਸ ਨੂੰ ਕਿਸਾਨ ...
ਲੁਧਿਆਣਾ,29 ਨਵੰਬਰ {ਸਲੇਮਪੁਰੀ }- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ...
ਧਰਮਸ਼ਾਲਾ, 29 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਚ ਪੈਰਾਗਲਾਈਡਿੰਗ ਦੌਰਾਨ ਇੱਕ ਪੈਰਾਗਲਾਈਡਰ ਦੇ ਕਰੈਸ਼ ਹੋਣ ਨਾਲ ਇੱਕ ਵਿਦੇਸ਼ੀ ਪਾਇਲਟ ਦੀ ਮੌਤ ਹੋ ਗਈ । ਮ੍ਰਿਤਕ ਪਾਇਲਟ ਫਰਾਂਸ ਦੇ ਸੇਵਿਲੇ ਦਾ ...
ਨਵੀਂ ਦਿੱਲੀ, 29 ਨਵੰਬਰ - ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਦਾ ਕਹਿਣਾ ਹੈ ਕਿ ਅਸੀਂ ਫੈਸਲਾ ਲਿਆ ਹੈ ਕਿ ਸਾਰੀਆਂ ਸਰਹੱਦਾਂ ਅਤੇ ਸੜਕਾਂ ਇਸ ਤਰ੍ਹਾਂ ਬਲਾਕ ਰਹਿਣਗੀਆਂ। ਗ੍ਰਹਿ ਮੰਤਰੀ ਨੇ ਇਕ ਸ਼ਰਤ ਰੱਖੀ ਸੀ ...
ਭਿੰਡੀ ਸੈਦਾਂ , ਅਜਨਾਲਾ 29 ਨਵੰਬਰ (ਪ੍ਰਿਤਪਾਲ ਸਿੰਘ ਸੂਫ਼ੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵੱਲੋਂ ਸਰਹੱਦੀ ਖੇਤਰ ਵਿੱਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ...
ਗੜ੍ਹਸ਼ੰਕਰ, ਜੋਧਾਂ, 29 ਨਵੰਬਰ (ਧਾਲੀਵਾਲ , ਗੁਰਵਿੰਦਰ ਸਿੰਘ ਹੈਪੀ) - ਗੜ੍ਹਸ਼ੰਕਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੜ੍ਹਸ਼ੰਕਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਂ ਪਿਆਰਿਆਂ ਦੀ ...
...133 days ago
ਸ੍ਰੀ ਅਨੰਦਪੁਰ ਸਾਹਿਬ , 29 ਨਵੰਬਰ{ ਜੇ ਐਸ ਨਿੱਕੂਵਾਲ}-ਸਫਲਤਾ ਪੂਰਵਕ ਬੀਤੇ 9 ਸਾਲਾਂ ਚ ਇੱਕ ਕਰੋੜ 11 ਲੱਖ ਸੈਲਾਨੀਆਂ ਨੂੰ ਦਰਸ਼ਨ ਕਰਵਾ ਚੁੱਕੇ ਵਿਸ਼ਵ ਪਰ੍ਸਿੱਧ ਵਿਰਾਸਤ-ਏ-ਖਾਲਸਾ ਨੇ 10ਵੇਂ ਵਰ੍ਹੇ 'ਚ ਪ੍ਰਵੇਸ਼ ਕਰ ਲਿਆ ...
...133 days ago
ਬੀਣੇਵਾਲ , 29 ਨਵੰਬਰ (ਬੈਜ ਚੌਧਰੀ) - ਕਿਸਾਨ ਅੰਦੋਲਨ ਦੇ ਪੱਖ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਸਾਹਮਣੇ ਰੋਸ ਮੁਜ਼ਾਹਰਾ ਕਰਨ ਪਹੁੰਚੇ ਪੰਜਾਬ ਦੇ ਆਪ ਵਿਧਾਇਕਾਂ ਦੀ ਪੁਲਿਸ ਅਤੇ ਫ਼ੌਜ ਦੇ ਜਵਾਨਾਂ ਨੇ ਚੰਗੀ ਤਰ੍ਹਾਂ ਖਿੱਚ ਧੂਹ ਕੀਤੀ ਬਾਅਦ ਵਿਚ ਪੁਲਿਸ ਵਿਧਾਇਕਾਂ ਨੂੰ ਗ੍ਰਿਫ਼ਤਾਰ...
ਨਵੀਂ ਦਿੱਲੀ, 29 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਰਾਹੀਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਖੇਤੀ ਕਾਨੂੰਨ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਹਨ। ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਨੂੰ ਕਾਨੂੰਨੀ ਕਾਰਵਾਈ ਕਰਨ...
ਮਾਨਸਾ/ਬੁਢਲਾਡਾ, 29 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ/ਸਵਰਨ ਸਿੰਘ ਰਾਹੀ) - ਖੇਤੀਬਾੜੀ ਸਬੰਧੀ ਕਾਨੂੰਨਾਂ ਵਿਰੋਧੀ ਕਿਸਾਨੀ ਸ਼ੰਘਰਸ਼ ਦੇ ਚਲਦਿਆਂ ਦਿੱਲੀ ਜਾ ਰਹੇ ਕਿਸਾਨ ਯੂਨੀਅਨ (ਉਗਰਾਹਾਂ) ਦੇ ਇਕ ਜਥੇ ਚ ਸ਼ਾਮਲ ਇਕ ਕਾਰ ਨੂੰ ਅੱਗ ਲੱਗਣ ਕਾਰਨ ਇੱਕ ਕਾਰ ਨੰ ਅੱਗ ਲੱਗਣ ਕਾਰਨ ਟਰੈਕਟਰ...
ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਹਰਫ਼ ਚੀਮਾ ਅੰਦੋਲਨਕਾਰੀ ਕਿਸਾਨਾਂ ਲਈ ਲੰਗਰ ਤਿਆਰ ਕਰਦੇ ਹੋਏ...
ਨਵੀਂ ਦਿੱਲੀ, 29 ਨਵੰਬਰ - ਖੇਤੀ ਕਾਨੂੰਨਾਂ ਦੇ ਵਿਰੋਧ ਕਰ ਰਹੇ ਕਿਸਾਨਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੱਦੇ ਨੂੰ ਠੁਕਰਾ ਦਿੱਤਾ। ਦਿੱਲੀ ਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਭਲਕੇ ਦਿੱਲੀ ਬਾਰਡਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ...
ਕਿਸਾਨ ਕਾਫ਼ਲੇ ਦੇ ਨਾਲ, 29 ਨਵੰਬਰ (ਨਾਇਬ ਸਿੱਧੂ) - ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਅੰਦੋਲਨ ਜਾਰੀ ਹੈ। ਹਰਿਆਣਾ ਦਿੱਲੀ ਬਾਰਡਰ ਸਥਿਤ ਟਿਕਰੀ ਬਾਰਡਰ ਵਿਖੇ ਕਿਸਾਨਾਂ ਵੱਲੋਂ ਲੰਗਰ ਦੀ ਸੇਵਾ...
ਭੀਖੀ (ਮਾਨਸਾ), 29 ਨਵੰਬਰ (ਬਲਦੇਵ ਸਿੰਘ ਸਿੱਧੂ) - ਅੱਜ ਸਵੇਰੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਸਕਰੀਨਿੰਗ ਟੈਸਟ ਦੇਣ ਜਾ ਰਹੀਆਂ ਵਿਦਿਆਰਥਣਾਂ ਦੀ ਟਵੇਰਾ ਕਾਰ ਦੀ ਟਰਾਲੇ ਨੂੰ ਟੱਕਰ ਹੋਣ ਕਾਰਨ ਇਕ ਵਿਦਿਆਰਥਣ ਦੀ ਮੌਤ ਹੋ ਗਈ ਹੈ ਤੇ ਕੁੱਝ ਗੰਭੀਰ ਰੂਪ ਵਿਚ ਜ਼ਖਮੀ ਦੱਸੀ ਜਾ ਰਹੀਆਂ...
...133 days ago
ਸਿਡਨੀ ਦੂਸਰਾ ਇਕ ਦਿਨਾਂ ਮੈਚ : ਆਸਟਰੇਲੀਆ ਨੇ 50 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 389 ਦੌੜਾਂ, ਭਾਰਤ ਨੂੰ ਮਿਲਿਆ ਵਿਸ਼ਾਲ...
...133 days ago
ਸੁਲਤਾਨ ਪੁਰ ਲੋਧੀ 29 ਨਵੰਬਰ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਨਰੇਸ਼ ਹੈਪੀ, ਲਾਡੀ) ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾ ਰਹੇ ਮਹਾਨ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਿੱਘਾ ਸਵਾਗਤ...
ਨਵੀਂ ਦਿੱਲੀ, 29 ਨਵੰਬਰ (ਦਮਨਜੀਤ ਸਿੰਘ) - ਜੀਂਦ ਰੋਹਤਕ ਦੇ ਰਸਤੇ ਲੱਖਾਂ ਕਿਸਾਨਾਂ ਦੇ ਦਿੱਲੀ ਪਹੁੰਚਣ ਨਾਲ ਇਸ ਸਮੇਂ ਦਿੱਲੀ ਵਿਚ ਵੱਡੀ ਟਰੈਫ਼ਿਕ ਸਮੱਸਿਆ ਦੇਖਣ ਨੂੰ ਮਿਲ ਰਹੀ ਹੈ। ਇਸ ਸਮੇਂ ਦਿੱਲੀ ਦੇ ਬਾਹਰੀ ਇਲਾਕਿਆਂ ਤੋਂ ਲੈ ਕੇ ਅੰਦਰੂਨੀ ਇਲਾਕਿਆਂ ਵਿਚ ਕਈ ਕਈ ਕਿੱਲੋਮੀਟਰ ਤੱਕ ਦੇ ਲੰਬੇ ਜਾਮ...
ਸੰਗਰੂਰ, 29 ਨਵੰਬਰ (ਧੀਰਜ ਪਸ਼ੋਰੀਆ) - ਅੱਜ ਵੱਡੀ ਗਿਣਤੀ 'ਚ ਆਂਗਣਵਾੜੀ ਵਰਕਰਾਂ ਨੇ ਸਵੇਰ ਤੋਂ ਸੰਗਰੂਰ ਸਥਿਤ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰ ਲਿਆ ਹੈ । ਉਹ ਆਪਣੀਆਂ ਮੰਗਾਂ ਦੇ ਹੱਕ ਵਿਚ ਅਤੇ ਸਿੱਖਿਆ ਮੰਤਰੀ ਦੇ ਖਿਲਾਫ਼ ਲਗਾਤਾਰ ਨਾਅਰੇਬਾਜ਼ੀ...
...133 days ago
ਅੰਮ੍ਰਿਤਸਰ, 29 ਨਵੰਬਰ (ਸੁਰਿੰਦਰ ਕੋਛੜ) - ਗੁਰੂ ਨਾਨਕ ਜੀ ਸੇਵਕ ਜਥਾ ਸ੍ਰੀ ਨਨਕਾਣਾ ਸਾਹਿਬ ਵਲੋਂ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ ਤੋਂ ਮੰਗਵਾਏ ਗਏ 50 ਕਿੱਲੋ ਵਜ਼ਨੀ ਪਾਲਕੀ ਸਾਹਿਬ ਨੂੰ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਦੀਵਾਨ ਹਾਲ 'ਚ ਸਥਾਪਿਤ ਕੀਤਾ ਗਿਆ ਹੈ। ਜਥਾ...
ਸੁਲਤਾਨਪੁਰ ਲੋਧੀ, 29 ਨਵੰਬਰ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਨਰੇਸ਼ ਹੈਪੀ, ਲਾਡੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਮੂਲ ਮੰਤਰ ਉਚਾਰਨ ਅਸਥਾਨ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ...
ਜਲੰਧਰ, 29 ਨਵੰਬਰ (ਮੁਨੀਸ਼) - ਬੀਤੇ ਕੱਲ੍ਹ ਪੰਜਾਬ ਦੇ ਪ੍ਰਸਿੱਧ ਕਲਾਕਾਰ ਤੇ ਨੌਜਵਾਨਾਂ ਵਿਚਕਾਰ ਹਰਮਨ ਪਿਆਰੇ ਗਾਇਕ ਬੱਬੂ ਮਾਨ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਲ ਹੋਣ ਲਈ ਐਕਟੀਵਾ 'ਤੇ ਸਵਾਰ ਸਨ। ਜਿਸ ਸਬੰਧੀ ਇਕ ਫੋਟੋ ਦੇਖੀ...
ਧਨੌਲਾ, 29 ਨਵੰਬਰ (ਜਤਿੰਦਰ ਸਿੰਘ ਧਨੌਲਾ) - ਦਿੱਲੀ, ਕਿਸਾਨ ਯੂਨੀਅਨ ਨਾਲ ਵੱਡੀ ਗਿਣਤੀ ਵਿਚ ਗਏ ਟਰੈਕਟਰਾਂ ਦੀ ਫ਼ਰੀ ਮੁਰੰਮਤ ਕਰਨ ਦੇ ਮਨਸ਼ੇ ਨਾਲ ਧਨੌਲਾ ਤੋਂ ਗਏ ਚਾਰ ਮਿਸਤਰੀਆਂ ਦੇ ਕਾਫ਼ਲੇ ਵਿਚੋਂ ਇਕ ਦੀ ਗੱਡੀ ਵਿਚ ਲੱਗੀ ਅੱਗ ਕਾਰਨ ਹੋਈ ਮੌਤ ਕਾਰਨ ਇਲਾਕਾ ਭਰ ਅੰਦਰ ਸੋਗ ਫੈਲ ਗਿਆ...
ਸੁਲਤਾਨਪੁਰ ਲੋਧੀ, 29 ਨਵੰਬਰ (ਜਗਮੋਹਨ ਸਿੰਘ ਥਿੰਦ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਕੁੱਝ ਸਮੇਂ ਬਾਅਦ ਮਹਾਨ ਨਗਰ ਕੀਰਤਨ ਅਰੰਭ ਹੋਣ ਜਾ ਰਿਹਾ ਹੈ। ਵੱਡੀ ਗਿਣਤੀ...
ਸੁਕਮਾ, 29 ਨਵੰਬਰ - ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਸੁਕਮਾ ਜ਼ਿਲ੍ਹੇ ਵਿਚ ਬਾਰੂਦੀ ਸੁਰੰਗ 'ਚ ਹੋਏ ਧਮਾਕੇ ਕਾਰਨ ਕੇਂਦਰੀ ਰਿਜ਼ਰਵ ਪੁਲਿਸ ਬਲ ਦਾ ਅਸਿਸਟੈਂਟ ਕਮਾਡੈਂਟ ਸ਼ਹੀਦ ਹੋ ਗਿਆ ਹੈ। ਧਮਾਕੇ ਕਾਰਨ 9 ਹੋਰ ਜਵਾਨ ਫੱਟੜ ਹੋਏ ਹਨ। ਹਮਲਾ...
ਸਿਡਨੀ, 29 ਨਵੰਬਰ - ਭਾਰਤ ਆਸਟ੍ਰੇਲੀਆ ਦਰਮਿਆਨ ਸਿਡਨੀ ਵਿਖੇ ਲੜੀ ਦੇ ਦੂਸਰੇ ਇਕ ਦਿਨਾਂ ਮੈਚ 'ਚ ਮੇਜ਼ਬਾਨ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ...
ਨਵੀਂ ਦਿੱਲੀ, 29 ਨਵੰਬਰ - ਦਿੱਲੀ ਹਰਿਆਣਾ ਬਾਰਡਰ ਅਰਥਾਤ ਸਿੰਘੂ ਬਾਰਡਰ 'ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਜਗ੍ਹਾ 'ਤੇ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਹਨ। ਕਿਸਾਨ ਇੱਥੋਂ ਹਿੱਲਣ ਲਈ ਤਿਆਰ ਨਹੀਂ ਹਨ। ਨਵੀਂ ਰਣਨੀਤੀ 'ਤੇ ਕਿਸਾਨ ਜਥੇਬੰਦੀਆਂ...
ਬਠਿੰਡਾ, 29 ਨਵੰਬਰ (ਨਾਇਬ ਸਿੱਧੂ) - ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਧਰਨੇ ਵਿਚ ਦਿੱਲੀ ਵਿਖੇ ਟਰੈਕਟਰ ਠੀਕ ਕਰਨ ਆਏ ਇਕ ਟਰੈਕਟਰ ਮਕੈਨਿਕ ਦੀ ਕਾਰ ਸਮੇਤ ਸੜਨ...
ਨਵੀਂ ਦਿੱਲੀ, 29 ਨਵੰਬਰ - ਕਿਸਾਨਾਂ ਦੇ ਜ਼ੋਰਦਾਰ ਅੰਦੋਲਨ ਵਿਚਕਾਰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਦੇਖਣਾ ਹੈ ਕਿ ਉਹ ਕਿਸਾਨਾਂ ਦੇ ਮੁੱਦੇ 'ਤੇ ਗੱਲ ਕਰਦੇ ਹਨ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX