ਫ਼ਾਜ਼ਿਲਕਾ, 17 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ-ਮਲੋਟ ਰੋਡ ‘ਤੇ ਵਾਪਰੇ ਸੜਕ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ , ਜਦੋਕਿ ਇਸ ਹਾਦਸੇ ਵਿਚ ਇਕ ਔਰਤ ਸਣੇ ਚਾਰ ਲੋਕ ਗੰਭੀਰ ਜ਼ਖਮੀ ਹੋ ਗਏ । ਜਿਨ੍ਹਾਂ ਨੂੰ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਇਲਾਜ਼ ਲਈ ਭਰਤੀ ਕਰਵਾਈਆਂ ਗਿਆ। ਮਿਲੀ ਜਾਣਕਾਰੀ ਮੁਤਾਬਕ ਮੋਗਾ ਦੇ ਇਕ ਪਿੰਡ ਤੋਂ ਫ਼ਾਜ਼ਿਲਕਾ ਵਿਚ ਆਪਣੀ ਰਿਸ਼ਤੇਦਾਰਾਂ ਨੂੰ ਮਿਲਣ ਲਈ ਇਕ ਪਰਿਵਾਰ ਕਾਰ ‘ਤੇ ਆ ਰਿਹਾ ਸੀ ਅਤੇ ਇਸ ਦੌਰਾਨ ਮਲੋਟ ਤੋਂ ਮੋਟਰਸਾਇਕਲ ਤੇ ਟਰੈਕਟਰ ਦਾ ਸਮਾਨ ਖਰੀਦ ਕਰਕੇ ਮਿਸਤਰੀ ਨਾਲ ਵਾਪਸ ਆ ਰਹੇ ਵਿਅਕਤੀਆਂ ਨਾਲ ਕਾਰ ਦੀ ਟੱਕਰ ਹੋ ਗਈ । ਜਿਸ ਨਾਲ ਇਕ ਮੋਟਰਸਾਈਕਲ ਸਵਾਰ ਦੀ ਮੌਕੇ ਤੇ ਮੌਤ ਹੋ ਗਈ, ਜਦੋਕਿ ਇਸ ਹਾਦਸੇ ਵਿਚ ਤਿੰਨ ਕਾਰ ਸਵਾਰ ਅਤੇ ਇਕ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।
ਨਵੀਂ ਦਿੱਲੀ, 17 ਜਨਵਰੀ - ਸੂਚਨਾ ਤਕਨਾਲੋਜੀ ਦੀ ਸੰਸਦੀ ਸਥਾਈ ਕਮੇਟੀ ਨੇ ਸੋਸ਼ਲ ਮੀਡੀਆ ਦੀ ਦੁਰਵਰਤੋਂ ਨੂੰ ਰੋਕਣ ਲਈ 21 ਜਨਵਰੀ ਨੂੰ ਫੇਸਬੁੱਕ ਅਤੇ ਟਵਿੱਟਰ ਦੇ ਅਧਿਕਾਰੀਆਂ ਨੂੰ ਤਲਬ ਕੀਤਾ...
ਅਜਨਾਲਾ , 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-14 ਫਰਵਰੀ ਨੂੰ ਨਗਰ ਪੰਚਾਇਤ ਦੀਆਂ ਹੋ ਰਹੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਨਗਰ ਪੰਚਾਇਤ ਅਜਨਾਲਾ ਦੀਆਂ 15 ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਕੀਤਾ ...
...47 days ago
ਪਟਨਾ ਸਾਹਿਬ , 17 ਜਨਵਰੀ { ਕਮਲ ਕਾਹਲੋਂ , ਪੁਰੇਵਾਲ }- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਤਖਤ ਸੱਚਖੰਡ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਆਕਰਸ਼ਤ ਦੀਪਮਾਲਾ ਕੀਤੀ ਗਈ ...
ਨਵੀਂ ਦਿੱਲੀ, 17 ਜਨਵਰੀ - ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਸਿਰਫ ਛੇ ਰਾਜਾਂ ਵਿਚ ਟੀਕਾ ਲਗਾਇਆ ਗਿਆ ਹੈ। ਸਿਹਤ ਮੰਤਰਾਲੇ ਨੇ ਕੋਵਿਡ -19 ਟੀਕਾਕਰਨ ਲਈ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਅੱਜ ਆਂਧਰਾ ...
ਪਠਾਨਕੋਟ ,17 ਜਨਵਰੀ (ਸੰਧੂ )-ਕੇਂਦਰੀ ਜਾਂਚ ਏਜੰਸੀ ਐੱਨਆਈਏ ਵੱਲੋਂ ਕਿਸਾਨਾਂ ਅਤੇ ਕਿਸਾਨੀ ਸੰਘਰਸ਼ ਦੇ ਹਮਾਇਤੀਆਂ ਨੂੰ ਨੋਟਿਸ ਭੇਜੇ ਜਾਣ ਨੂੰ ਕੈਬਿਨਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ...
ਮੁੰਬਈ, 17 ਜਨਵਰੀ - ਅਯੁੱਧਿਆ 'ਚ ਰਾਮ ਮੰਦਰ ਦਾ ਨਿਰਮਾਣ ਸ਼ੁਰੂ ਹੋ ਗਿਆ ਹੈ। ਅਜਿਹੀ ਸਥਿਤੀ ਵਿਚ, ਦੇਸ਼ ਭਰ ਦੇ ਲੋਕਾਂ ਵੱਲੋਂ ਦਾਨ ਦਿੱਤਾ ਜਾ ਰਿਹਾ ਹੈ । ਅਕਸ਼ੈ ਕੁਮਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ...
ਫ਼ਾਜ਼ਿਲਕਾ, 17 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਪਿੰਡ ਰੂਪਨਗਰ ਵਿਖੇ ਆਪਣੇ ਖੇਤ 'ਚ ਕੰਮ ਕਰਨ ਗਏ ਇਕ ਕਿਸਾਨ ਦੀ ਠੰਢ ਨਾਲ ਮੌਤ ਹੋ ਜਾਉਂਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਿਕ ਗੁਰਮੇਲ ਸਿੰਘ ਉਰਫ਼ ...
ਮੁੰਬਈ , 17 ਜਨਵਰੀ {ਇੰਦਰ ਮੋਹਨ ਪੰਨੂੰ } - ਪ੍ਰਸਿੱਧ ਭਾਰਤੀ ਕਲਾਸੀਕਲ ਸੰਗੀਤਕਾਰ ਅਤੇ ਪਦਮ ਸ਼੍ਰੀ ਅਵਾਰਡੀ ਉਸਤਾਦ ਗੁਲਾਮ ਮੁਸਤਫਾ ਖਾਨ ਦਾ ਦਿਹਾਂਤ ਹੋ ਗਿਆ। ਲਤਾ ਮੰਗੇਸ਼ਕਰ ਨੇ ਦਿਹਾਂਤ ਦੀ ਖ਼ਬਰ ਆਪਣੇ ਟਵਿੱਟਰ ...
ਵੇਰਕਾ , 17 ਜਨਵਰੀ (ਪਰਮਜੀਤ ਸਿੰਘ ਬੱਗਾ)-ਅੰਮ੍ਰਿਤਸਰ ਦੇ ਥਾਣਾ ਵੱਲਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਬਿਨਾਂ ਨੰਬਰ ਵਾਲੀ ਇਨੋਵਾ ਕਾਰ ਵਿਚ ਸਵਾਰ ਹੋ ਕੇ ਜਾ ਰਹੇ ਗੈਂਗਸਟਰ ਸੰਨੀ ਜਾਮਾ ਤੇ ਇਸ ਦੀ ਗੈਂਗ ਦੇ ਚਾਰ...
ਜੰਡਿਆਲਾ ਗੁਰੂ ,17 ਜਨਵਰੀ (ਪ੍ਰਮਿੰਦਰ ਸਿੰਘ ਜੋਸਨ) -ਡੁਬਈ ਚ ਕਈ ਸਾਲਾਂ ਤੋਂ ਕੰਮ ਕਰਦੇ ਜੰਡਿਆਲਾ ਗੁਰੂ ਦੇ ਨੌਜਵਾਨ ਦੀ ਕੰਮ ਕਰਦੇ ਸਮੇਂ ਕਰੇਨ ਚੋਂ ਡਿੱਗਣ ਕਾਰਨ ਦੁਖਦਾਈ ਮੌਤ ਹੋ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ...
...about 1 hour ago
ਨਵੀਂ ਦਿੱਲੀ , 17 ਜਨਵਰੀ -ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਜਦ ਤਕ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ ਤਦ ਤੱਕ ਕਿਸਾਨ ਘਰ ਨਹੀਂ ਜਾਣਗੇ ।
ਭੋਪਾਲ, 17 ਜਨਵਰੀ - ਮੱਧ ਪ੍ਰਦੇਸ਼ ਦੇ ਉਮਰੀਆ ਵਿਚ 13 ਸਾਲ ਦੀ ਇਕ ਬੱਚੀ ਨਾਲ 5 ਦਿਨਾਂ ਵਿਚ ਸਮੂਹਿਕ ਜਬਰ ਜਨਾਹ ਦੀ ਵਾਰਦਾਤ ਹੋਈ। ਦੱਸਿਆ ਜਾ ਰਿਹਾ ਹੈ ਕਿ 4 ਜਨਵਰੀ ਨੂੰ ਇਸ ਬੱਚੀ ਨੂੰ ਇਸ ਦੇ ਪਹਿਚਾਣ ਵਾਲੇ ਨੌਜਵਾਨ ਨੇ ਅਗਵਾ ਕੀਤਾ ਤੇ ਫਿਰ 6 ਦੋਸਤਾਂ ਨੇ ਦੋ ਦਿਨਾਂ ਤੱਕ ਸਮੂਹਿਕ ਜਬਰ ਜਨਾਹ...
ਗੁਰੂ ਹਰ ਸਹਾਏ, 17 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਦੇ ਪਿੰਡ ਮਹਿਮਾ ਦੇ ਕਿਸਾਨ ਨਸੀਬ ਸਿੰਘ ਜਿਨ੍ਹਾਂ ਨੇ ਦਿੱਲੀ ਅੰਦੋਲਨ ਤੋਂ ਪਰਤਦਿਆਂ ਆਪਣੇ ਆਪ ਨੂੰ ਗੋਲੀ ਮਾਰ ਲਈ ਸੀ। ਉਨ੍ਹਾਂ...
ਹੁਸ਼ਿਆਰਪੁਰ, 17 ਜਨਵਰੀ (ਬਲਜਿੰਦਰਪਾਲ ਸਿੰਘ)- ਗ੍ਰਾਮ ਪੰਚਾਇਤ ਪਿੰਡ ਸਤੌਰ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸਰਪੰਚ ਸੁਨੀਤਾ ਬੱਡਵਾਲ ਦੀ ਅਗਵਾਈ ’ਚ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ। ਇਹ...
ਗੜਸ਼ੰਕਰ, 17 ਜਨਵਰੀ (ਧਾਲੀਵਾਲ) - ਕਿਰਤੀ ਕਿਸਾਨ ਯੂਨੀਅਨਾਂ ਵਲੋਂ ਗੜਸ਼ੰਕਰ ਦੇ ਪਿੰਡਾਂ ’ਚ ਟਰੈਕਟਰ ਮਾਰਚ ਕੱਢਿਆ...
ਚੰਡੀਗੜ੍ਹ, 17 ਜਨਵਰੀ - ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਟਵੀਟ ਕੀਤਾ ਕਿ ਜਦੋਂ ਕਿਸਾਨਾਂ ਦਾ ਅੰਦੋਲਨ ਅਸਫਲ ਕਰਨ 'ਚ ਸਰਕਾਰ ਨੂੰ ਕਾਮਯਾਬੀ...
ਨਵੀਂ ਦਿੱਲੀ, 17 ਜਨਵਰੀ - ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਹੈ ਕਿ ਮੋਦੀ ਸਰਕਾਰ ਖੇਤੀ ਕਾਨੂੰਨਾਂ 'ਤੇ ਸਾਰਿਆਂ ਮੁੱਦਿਆਂ ਲਈ ਤਿਆਰ ਹੈ ਪਰ ਕਿਸਾਨ ਕਾਨੂੰਨ ਹਟਾਉਣ 'ਤੇ ਅੜੇ ਹੋਏ ਹਨ। ਉਨ੍ਹਾਂ...
ਗੁਰੂ ਹਰ ਸਹਾਏ, 17 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਦੇ ਪਿੰਡਾ ਮਹਿਮਾ ਦੇ ਵਾਸੀ ਕਿਸਾਨ ਨਸੀਬ ਸਿੰਘ ਵੱਲੋਂ ਕਿਸਾਨ ਅੰਦੋਲਨ ਦਿੱਲੀ ਤੋਂ ਵਾਪਸ ਪਰਤਦਿਆਂ ਪਿਛਲੇ ਦਿਨੀਂ ਆਪਣੇ ਆਪ ਦੇ ਗੋਲੀ ਮਾਰ ਕੇ ਜੀਵਨ...
ਫ਼ਿਰੋਜ਼ਪੁਰ, 17 ਜਨਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਲਕਾ ਵਾਰ ਵਰਕਰ ਮਿਲਣੀ ਦੀ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਸੁਪਰੀਮੋ ਸੁਖਬੀਰ ਸਿੰਘ ਬਾਦਲ...
...47 days ago
ਨਵੀਂ ਦਿੱਲੀ, 17 ਜਨਵਰੀ (ਡਿੰਪਲ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ...
ਨਵੀਂ ਦਿੱਲੀ, 17 ਜਨਵਰੀ - ਗੁਜਰਾਤ ਦੇ ਕੇਵੜੀਆ ਸਥਿਤ ਸਟੈਚੂ ਆਫ ਯੂਨਿਟੀ ਦੇਖਣ ਲਈ ਦੇਸ਼ ਦੇ ਵੱਖ ਵੱਖ ਖੇਤਰਾਂ ਤੋਂ ਲੋਕਾਂ ਦੀ ਆਵਾਜਾਈ ਆਸਾਨ ਬਣਾਉਣ ਦੇ ਮਕਸਦ ਨਾਲ ਪ੍ਰਧਾਨ ਮੰਤਰੀ ਮੋਦੀ ਅੱਜ...
ਮੰੁਬਈ, 17 ਜਨਵਰੀ - ਟੀਵੀ ਰਿਆਲਟੀ ਸ਼ੋਅ ਬਿਗ ਬਾਸ 14 ਦੇ ਸੈੱਟ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸ਼ੋਅ ਦੀ ਟੈਲੇਂਟ ਮੈਨੇਜਰ ਪਿਸਤਾ ਧਾਕੜ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਹ ਹਾਦਸਾ ਫ਼ਿਲਮ ਸਿਟੀ...
ਐੱਸ.ਏ.ਐੱਸ ਨਗਰ, 17 ਜਨਵਰੀ(ਕੇ. ਐੱਸ.ਰਾਣਾ)-ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਾਰਟੀ ਹਾਈਕਮਾਂਡ ਵੱਲੋਂ ਬਰਖਾਸਤ ਕਰਨ ਦੇ ਰੋਸ ਵਜੋਂ ਐਸ ਏ ਐਸ ਨਗਰ ਦੇ 28...
...47 days ago
ਗੁਰੂਹਰਸਹਾਏ, 17 ਜਨਵਰੀ (ਕਪਿਲ ਕੰਧਾਰੀ) - ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਮਹਿਲਾ ਕਿਸਾਨ ਦਿਵਸ ਮੌਕੇ 17 ਤੇ 18 ਜਨਵਰੀ ਨੂੰ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਨਾਲ ਸਬੰਧਤ ਪੰਜਾਬ ਭਰ...
...47 days ago
ਜਾਲੌਰ, 17 ਜਨਵਰੀ - ਰਾਜਸਥਾਨ ਦੇ ਜਾਲੌਰ ਜ਼ਿਲ੍ਹੇ ਦੇ ਮਹੇਸ਼ਪੁਰਾ ਪਿੰਡ ’ਚ ਸਨਿਚਰਵਾਰ ਦੇਰ ਰਾਤ ਇਕ ਵੱਡਾ ਹਾਦਸਾ ਹੋ ਗਿਆ। ਯਾਤਰੀਆਂ ਨਾਲ ਭਰੀ ਬੱਸ ਬਿਜਲੀ ਦੀ ਤਾਰ ਦੀ ਚਪੇਟ ਵਿਚ ਆ ਗਈ। ਬੱਸ ਵਿਚ ਕਰੰਟ ਆਉਣ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX