ਜਲੰਧਰ : ਸ਼ੁੱਕਰਵਾਰ 22 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ \'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਤਾਜ਼ਾ ਖ਼ਬਰਾਂ

ਮਹਿਲ ਕਲਾਂ, 24 ਜਨਵਰੀ (ਅਵਤਾਰ ਸਿੰਘ ਅਣਖੀ)-ਪਿੰਡ ਹਮੀਦੀ (ਬਰਨਾਲਾ) ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ ਹੋਣ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਨੌਜਵਾਨ ਸ਼ੀਤਲ ਸਿੰਘ (22) ਪੁੱਤਰ ਦਲਵਿੰਦਰ ਸਿੰਘ ਪੱਪੂ ਵਾਸੀ ਹਮੀਦੀ ਆਪਣੇ ਇਕ ਦੋਸਤ ਨਾਲ ਮੋਟਰਸਾਇਕਲ ’ਤੇ ਸਵਾਰ ਹੋ ਕੇ ਰਿਸ਼ਤੇਦਾਰੀ ’ਚ ਇਕ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਲਈ ਪਿੰਡ ਮਹਿਰਾਜ ਜਾ ਰਿਹਾ ਸੀ, ਰਸਤੇ ’ਚ ਬਖਤਗੜ੍ਹ-ਰਾਏਸਰ ਰੋਡ ’ਤੇ ਪੈਂਦੇ ਕੂਹਣੀ ਮੋੜ ’ਤੇ ਉਨ੍ਹਾਂ ਦਾ ਮੋਟਰਸਾਇਕਲ ਬੇਕਾਬੂ ਹੋ ਕੇ ਦਰਖ਼ਤ ਨਾਲ ਜਾ ਟਕਰਾਇਆ। ਇਸ ਹਾਦਸੇ ’ਚ ਮੋਟਰਸਾਇਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਗੰਭੀਰ ਜ਼ਖਮੀਂ ਹੋਏ ਉਸ ਦੇ ਸਾਥੀ ਨੂੰ ਜ਼ਖਮੀਂ ਹਾਲਤ ’ਚ ਬਰਨਾਲਾ ਦੇ ਇਕ ਨਿੱਜੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।

 

 

ਖ਼ਬਰ ਸ਼ੇਅਰ ਕਰੋ

 

2021-01-24 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377