ਲਖਨਊ ,24 ਜਨਵਰੀ - ਉੱਤਰ ਪ੍ਰਦੇਸ਼ ਏਟੀਐਸ ਨੇ ਗੌਤਮ ਬੁੱਧ ਨਗਰ ‘ਚ ਇੱਕ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਦੋ ਚੀਨੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਮੁੰਬਈ , 24 ਜਨਵਰੀ { ਇੰਦਰਮੋਹਨ ਪੰਨੂੰ }- ਅਭਿਨੇਤਾ ਵਰੁਣ ਧਵਨ ਆਪਣੀ ਦੋਸਤ ਨਤਾਸ਼ਾ ਦਲਾਲ ਨਾਲ ਅਲੀਬਾਗ 'ਚ ਸ਼ਾਦੀ ਦੇ ਬੰਧਨ 'ਚ ਬੱਝ ਗਏ ਹਨ । ਇਸ ਮੌਕੇ ਖ਼ਾਸ ਲੋਕ ਹੀ ਸ਼ਾਮਿਲ ...
ਅਜਨਾਲਾ ,24 ਜਨਵਰੀ { ਗੁਰਪ੍ਰੀਤ ਸਿੰਘ ਢਿੱਲੋਂ}-ਪੰਜਾਬ ਸਰਕਾਰ ਵੱਲੋਂ ਅੱਜ ਅਮਿਤ ਸਰੀਨ ਨੂੰ ਜਲੰਧਰ ਦਾ ਜੁਆਇੰਟ ਕਮਿਸ਼ਨਰ ਅਤੇ ਸ਼ਾਇਰੀ ਮਲਹੋਤਰਾ ਨੂੰ ਐੱਸ.ਡੀ.ਐਮ ਫਗਵਾੜਾ ਨਿਯੁਕਤ ...
ਬਾਲਿਆਂਵਾਲੀ, 24 ਜਨਵਰੀ (ਕੁਲਦੀਪ ਮਤਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਰਗਰਮ ਮੈਂਬਰ ਗੁਰਸਿੱਖ ਉੱਗਰ ਸਿੰਘ (54) ਪੁੱਤਰ ਅਜਮੇਰ ਸਿੰਘ ਵਾਸੀ ਢੱਡੇ {ਬਠਿੰਡਾ }ਖੇਤੀ ਕਾਨੂੰਨਾਂ ਰੱਦ ...
ਐੱਸ ਏ ਐੱਸ ਨਗਰ , 24 ਜਨਵਰੀ (ਜਸਬੀਰ ਸਿੰਘ ਜੱਸੀ)- ਸਾਬਕਾ ਮੇਅਰ ਕੁਲਵੰਤ ਸਿੰਘ ਵੱਲੋਂ ਬਣਾਏ ਗਏ ਆਜ਼ਾਦ ਗਰੁੱਪ ਦੇ ਮੁੱਖ ਦਫ਼ਤਰ ‘ਤੇ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਕੁਲਵੰਤ ਸਿੰਘ ...
ਕਰਨਾਲ, 24 ਜਨਵਰੀ ( ਗੁਰਮੀਤ ਸਿੰਘ ਸੱਗੂ ) - ਸੀ.ਐਮ.ਸਿਟੀ ਹਰਿਆਣਾ ਵਿਖੇ ਕ੍ਰਾਈਮ ਦਾ ਗਰਾਫ਼ ਲਗਾਤਾਰ ਵਧਦਾ ਹੀ ਜਾ ਰਿਹਾ ਹੈ । ਬੀਤੀ ਰਾਤ ਨੂੰ ਬਦਮਾਸ਼ਾਂ ਨੇ ਪੁਲਿਸ ਚੌਂਕੀ ਸੈਕਟਰ 9 ਤੋ ਕੁੱਝ ਦੂਰੀ ...
...40 days ago
ਜੰਡਿਆਲਾ ਗੁਰੂ, 24 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 123ਵੇਂ ਦਿਨ ...
ਪਠਾਨਕੋਟ , 24 ਜਨਵਰੀ (ਸੰਧੂ) - ਮੁਰਗ਼ੀਆਂ ਦੇ ਸੈਂਪਲ ਭੋਪਾਲ ਸਥਿਤ ਲੈਬਾਰਟਰੀ ਵਿਚੋ ਪਾਜ਼ੀਟਿਵ ਆਉਣ ਕਾਰਨ ਪਿੰਡ ਬੇਹੜਾ ਤਹਿਸੀਲ ਡੇਰਾਬੱਸੀ ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਮੋਹਾਲੀ ਵਿਖੇ ਅਲਫਾ ਅਤੇ ਰਾਇਲ ...
ਨਵੀਂ ਦਿੱਲੀ , 24 ਜਨਵਰੀ - ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਮੈਂ ਦੱਸਣਾ ਚਾਹੁੰਦਾ ਕਿ ਮੈਂ ਬਿਲਕੁਲ ਠੀਕ ਹਾਂ । ਗੁਰੂ ਤੇਗ ਬਹਾਦਰ ਜੀ ਮੈਮੋਰੀਅਲ ਦੇ ਵਿਚ ਜਨ ਸੰਸਦ ਰੱਖੀ ਗਈ ਸੀ, ਜਿੱਥੇ ਬੁਲਾਇਆ ਗਿਆ ...
ਮਹਿਲ ਕਲਾਂ, 24 ਜਨਵਰੀ (ਅਵਤਾਰ ਸਿੰਘ ਅਣਖੀ)-ਪਿੰਡ ਹਮੀਦੀ (ਬਰਨਾਲਾ) ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ ਹੋਣ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਨੌਜਵਾਨ ਸ਼ੀਤਲ ਸਿੰਘ (22) ਪੁੱਤਰ ਦਲਵਿੰਦਰ...
ਹੰਡਿਆਇਆ (ਬਰਨਾਲਾ), 24 ਜਨਵਰੀ (ਗੁਰਜੀਤ ਸਿੰਘ ਖੁੱਡੀ) - ਦਿੱਲੀ ਵਿਖੇ ਕਿਸਾਨੀ ਸੰਘਰਸ਼ 'ਚ ਠੰਢ ਲੱਗਣ ਕਾਰਨ ਇਲਾਜ ਦੌਰਾਨ ਪੀ.ਜੀ.ਆਈ. ਚੰਡੀਗੜ੍ਹ ਵਿਚ ਗਰੀਬ ਮਜ਼ਦੂਰ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ...
ਘੁਮਾਣ, 24 ਜਨਵਰੀ (ਗੁਰਵਿੰਦਰ ਸਿੰਘ ਬਮਰਾਹ) - ਨਜ਼ਦੀਕੀ ਪਿੰਡ ਚੋਣੇ ਵਿਖੇ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਇਕੱਤਰ ਕੀਤੀ...
...about 1 hour ago
ਮੁੰਬਈ, 24 ਜਨਵਰੀ - ਮਹਾਰਾਸ਼ਟਰ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨਾਂ ਦਾ ਇਕੱਠ ਨਾਸਿਕ ਤੋਂ ਆਲ ਇੰਡੀਆ ਕਿਸਾਨ ਸਭਾ ਦੇ ਝੰਡੇ ਹੇਠ ਸੂਬਾ ਪੱਧਰੀ ਮਾਰਚ ਮੁੰਬਈ ਵੱਲ ਕੂਚ ਕਰ ਰਿਹਾ ਹੈ। ਦਿੱਲੀ ਦੇ ਬਾਰਡਰਾਂ 'ਤੇ...
ਫ਼ਾਜ਼ਿਲਕਾ, 24 ਜਨਵਰੀ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਬੀ.ਐਸ.ਐਫ. ਦੀ 124ਵੀਂ ਬਟਾਲੀਅਨ ਦੇ ਜਵਾਨਾਂ ਵਲੋਂ ਪਾਕਿਸਤਾਨ ਤੋਂ ਆਈ ਕਰੋੜਾਂ ਰੁਪਏ ਦੀ...
ਜਲੰਧਰ, 24 ਜਨਵਰੀ (ਮੇਜਰ ਸਿੰਘ) -ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਤਿੰਨ ਕਾਲੇ ਖੇਤੀ ਕਾਨੂੰਨ ਬਣਾਉਣ ਵਾਲੀ ਕਮੇਟੀ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਲ...
ਅਜਨਾਲਾ, 24 ਜਨਵਰੀ (ਐਸ ਪ੍ਰਸ਼ੋਤਮ/ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਸਥਿਤ ਗੁਰਦੁਆਰਾ ਸਾਹਿਬ ਵਿਖੇ ਹੋਈ ਸ੍ਰੀ ਗੁਟਕਾ ਸਾਹਿਬ ਜੀ ਦੀ ਬੇਅਦਬੀ ਮਾਮਲੇ ’ਚ ਗੁਰਦੁਆਰਾ ਸਾਹਿਬ ਤੋਂ ਹੀ ਕਾਬੂ ਕੀਤੇ ਗਏ ਸ਼ੱਕੀ ਵਿਅਕਤੀ ਨੇ...
ਜਲੰਧਰ, 24 ਜਨਵਰੀ - ਅੱਜ ਜਲੰਧਰ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਜਿਨ੍ਹਾਂ ਵਿਚ ਰਾਘਵ ਚੱਢਾ, ਹਰਪਾਲ ਸਿੰਘ ਚੀਮਾ ਸਮੇਤ ਹੋਰ ਲੀਡਰ ਮੌਜੂਦ ਸਨ। ਇਸ ਪ੍ਰੈਸ ਕਾਨਫਰੰਸ ਵਿਚ ਕਿਸਾਨੀ...
ਨਵੀਂ ਦਿੱਲੀ, 24 ਜਨਵਰੀ - ਕਿਸਾਨਾਂ ਦੀ ਟਰੈਕਟਰ ਪਰੇਡ ਨੂੰ ਲੈ ਕੇ ਅੱਜ ਸ਼ਾਮ 4.30 ਵਜੇ ਦਿੱਲੀ ਪੁਲਿਸ ਦੇ ਵਿਸ਼ੇਸ਼ ਪੁਲਿਸ ਕਮਿਸ਼ਨਰ ਪ੍ਰੈਸ ਕਾਨਫ਼ਰੰਸ ਕਰਨ...
ਛੇਹਰਟਾ, 24 ਜਨਵਰੀ (ਸੁੱਖ ਵਡਾਲੀ) - ਕਿਸਾਨ ਜਸਬੀਰ ਸਿੰਘ ਪੁੱਤਰ ਦਰਸ਼ਨ ਸਿੰਘ ਖੁਸੁਪੁਰ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕੇਂਦਰ ਸਰਕਾਰ...
ਫ਼ਾਜ਼ਿਲਕਾ, 24 ਜਨਵਰੀ(ਪ੍ਰਦੀਪ ਕੁਮਾਰ)- ਸੜਕ ਸੁਰੱਖਿਆ ਮਹੀਨੇ ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਫ਼ਾਜ਼ਿਲਕਾ 'ਚ ਇਕ ਸਕੂਲੀ ਬੱਚਿਆਂ ਦੇ ਸਹਿਯੋਗ ਨਾਲ ਜਾਗਰੂਤਾ ਰੈਲੀ ਕੱਢੀ ਗਈ। ਜਿਸ ਨੂੰ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਵਲੋਂ ਹਰੀ ਝੰਡੀ...
ਧਾਰੀਵਾਲ, 23 ਜਨਵਰੀ (ਜੇਮਸ ਨਾਹਰ) - ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ ਐਲੀਮੈਂਟਰੀ ਪੰਜਾਬ ਕੰਪਲੈਕਸ ਸਿੱਖਿਆ ਬੋਰਡ ਵੱਲੋਂ ਪ੍ਰੀ- ਪ੍ਰਾਇਮਰੀ ਪਹਿਲੀ ਤੋਂ ਚੌਥੀ ਕਲਾਸ ਲਈ ਸਕੂਲ ਖੋਲ੍ਹਣ ਸੰਬੰਧੀ...
ਸਿੰਘੂ ਬਾਰਡਰ, 24 ਜਨਵਰੀ (ਡਿੰਪਲ) - ਕਿਸਾਨ ਟਰੈਕਟਰ ਪਰੇਡ 'ਚ ਸ਼ਾਮਲ ਹੋਣ ਲਈ ਪੰਜਾਬ ਤੋਂ ਰਾਤੋਂ ਰਾਤ ਹਜ਼ਾਰਾਂ ਦੀ ਗਿਣਤੀ ਵਿਚ ਟਰੈਕਟਰ ਸਿੰਘੂ ਬਾਰਡਰ ਪੁੱਜ ਗਏ...
ਨਵੀਂ ਦਿੱਲੀ, 24 ਜਨਵਰੀ - ਆਪਣੀ ਮਹਿਲਾ ਮਿੱਤਰ ਨਾਲ ਵਿਆਹ ਕਰਨ ਜਾ ਰਹੇ ਬਾਲੀਵੱੁਡ ਐਕਟਰ ਵਰੁਣ ਧਵਨ ਦੀ ਕਾਰ ਦਾ ਐਕਸੀਡੈਂਟ ਹੋ ਗਿਆ। ਕੁੱਝ ਮੀਡੀਆ ’ਚ ਆਈਆਂ ਖ਼ਬਰਾਂ ਮੁਤਾਬਿਕ...
ਬੁਢਲਾਡਾ, 24 ਜਨਵਰੀ (ਸਵਰਨ ਸਿੰਘ ਰਾਹੀ) - ਬੀਤੀ ਰਾਤ ਨੇੜਲੇ ਪਿੰਡ ਬੀਰੋਕੇ ਕਲਾਂ ਦੇ ਡੇਰਾ ਬਾਬਾ ਅਲਖ ਰਾਮ ਦੇ ਗੱਦੀ ਨਸ਼ੀਨ ਬਾਬਾ ਬਾਲਕ ਰਾਮ ਨੂੰ ਬੰਧਕ ਬਣਾ...
ਨਵੀਂ ਦਿੱਲੀ, 24 ਜਨਵਰੀ - ਦਿੱਲੀ ਵਿਚ ਗਣਤੰਤਰ ਦਿਵਸ ਤੋਂ ਪਹਿਲਾ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇਬਾਜ਼ੀ ਹੋਈ ਹੈ। ਨਵੀਂ ਦਿੱਲੀ ਜ਼ਿਲ੍ਹੇ ਦੇ ਖਾਨ ਮਾਰਕੀਟ ਸਟੇਸ਼ਨ ਦੇ ਬਾਹਰ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇਬਾਜ਼ੀ...
ਨਵੀਂ ਦਿੱਲੀ, 24 ਜਨਵਰੀ - ਲੰਬੇ ਅੜਿੱਕੇ ਬਾਅਦ ਭਾਰਤ - ਚੀਨ ਵਿਚਾਲੇ ਐਲ.ਏ.ਸੀ. ’ਤੇ ਚੱਲ ਰਹੇ ਵਿਵਾਦ ਨੂੰ ਲੈ ਕੇ ਇਕ ਵਾਰ ਫਿਰ ਗੱਲਬਾਤ ਸ਼ੁਰੂ ਹੋ ਗਈ ਹੈ। ਇਹ...
ਨਵੀਂ ਦਿੱਲੀ, 24 ਜਨਵਰੀ - ਦਿੱਲੀ ਦੇ ਸੰਸਦ ਮਾਰਗ 'ਤੇ ਸਥਿਤ ਆਕਾਸ਼ਵਾਣੀ ਭਵਨ ਦੀ ਪਹਿਲੀ ਮੰਜ਼ਲ 'ਤੇ ਅੱਗ ਲੱਗ ਗਈ। ਦਿੱਲੀ ਫਾਇਰ ਸਰਵਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕਿਸੇ ਦੇ ਝੁਲਸਣ ਤੇ ਜ਼ਖਮੀ ਹੋਣ ਦੀ ਖ਼ਬਰ...
ਨਵੀਂ ਦਿੱਲੀ, 24 ਜਨਵਰੀ - ਪੂਰਬੀ ਲਦਾਖ਼ ’ਚ ਅਸਲ ਕੰਟਰੋਲ ਰੇਖਾ ਦੇ ਕੋਲ ਭਾਰਤ ਤੇ ਚੀਨ ਦੀ ਫ਼ੌਜਾਂ ਵਿਚਾਲੇ ਚੱਲ ਰਹੇ ਤਣਾਅ ਨੂੰ ਘੱਟ ਕਰਨ ਲਈ ਅੱਜ ਇਕ ਵਾਰ ਫਿਰ ਦੋਵਾਂ ਵਿਚਾਲੇ ਸੈਨਾ ਕਮਾਂਡਰ ਪੱਧਰ ਦੀ ਬੈਠਕ ਹੋਣ ਜਾ ਰਹੀ ਹੈ। ਇਹ...
ਇੱਡੂਕੀ, 24 ਜਨਵਰੀ - ਤੇਂਦੂਏ ਨੂੰ ਮਾਰ ਕੇ ਖਾਣ ਦੇ ਮਾਮਲੇ 'ਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਮਾਮਲਾ ਕੇਰਲਾ ਦੇ ਇੱਡੂਕੀ ਜ਼ਿਲ੍ਹੇ ਦਾ ਹੈ। ਪੁਲਿਸ ਨੇ ਇਸ ਮਾਮਲੇ ਵਿਚ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX