4ਕਿਸਾਨ ਅੰਦੋਲਨ ਨਿਰੰਤਰ ਰਹੇਗਾ ਜਾਰੀ- ਜਗਜੀਤ ਸਿੰਘ ਡੱਲੇਵਾਲ
ਚੰਡੀਗੜ੍ਹ, 19 ਮਾਰਚ (ਅਜਾਇਬ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਉਨ੍ਹਾਂ ਦਾ ਕਿਸਾਨ ਅੰਦੋਲਨ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ....
... 1 hours 2 minutes ago