ਮੁੰਬਈ, 3 ਮਾਰਚ- ਬਾਲੀਵੁੱਡ ਦੇ ਨਿਰਦੇਸ਼ਕ ਅਨੁਰਾਗ ਕਸ਼ਯਪ, ਅਦਾਕਾਰਾ ਤਾਪਸੀ ਪੰਨੂੰ ਅਤੇ ਮਧੂ ਮਨਟੇਨਾ ਦੇ ਘਰਾਂ 'ਤੇ ਅੱਜ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਫੈਂਟਮ ਫ਼ਿਲਮ ਦੀ ਟੈਕਸ ਚੋਰੀ ਦੇ ਸਬੰਧ 'ਚ ਕੀਤੀ ਜਾ ਰਹੀ ਹੈ। ਇਨਕਮ ਟੈਕਸ ਵਿਭਾਗ ਦਾ ਕਹਿਣਾ ਹੈ ਕਿ ਟੈਕਸ ਚੋਰੀ ਦੇ ਮਾਮਲੇ 'ਚ ਫੈਂਟਮ ਫ਼ਿਲਮਾਂ ਨਾਲ ਜੁੜੇ ਲੋਕਾਂ 'ਤੇ ਇਨਕਮ ਟੈਕਸ ਵਿਭਾਗ ਨੇ ਛਾਪੇਮਾਰੀ ਕੀਤੀ ਹੈ। ਇਨ੍ਹਾਂ 'ਚ ਅਨੁਰਾਗ ਕਸ਼ਯਪ, ਤਾਪਸੀ ਪੰਨੂੰ, ਵਿਕਾਸ ਬਹਿਲ ਅਤੇ ਹੋਰ ਲੋਕ ਸ਼ਾਮਿਲ ਸਨ। ਇਨਕਮ ਟੈਕਸ ਵਿਭਾਗ ਦੀ ਟੀਮ ਮੁੰਬਈ, ਪੁਣੇ ਸਮੇਤ 20 ਥਾਵਾਂ 'ਤੇ ਇਕੱਠਿਆਂ ਛਾਪੇਮਾਰੀ ਕਰ ਰਹੀ ਹੈ। ਇਨ੍ਹਾਂ 'ਚ ਚਾਰ ਕੰਪਨੀਆਂ ਸ਼ਾਮਿਲ ਹਨ।
...21 days ago
ਤਪਾ ਮੰਡੀ , 31 ਮਾਰਚ (ਵਿਜੇ ਸ਼ਰਮਾ) - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦਾ ਤਪਾ ਪਹੁੰਚਣ 'ਤੇ ਸੰਗਤਾਂ ਵਲੋਂ ...
ਬੁਢਲਾਡਾ , 3 ਮਾਰਚ (ਸਵਰਨ ਸਿੰਘ ਰਾਹੀ) - ਪੰਜਾਬ ਮੰਤਰੀ ਪ੍ਰੀਸ਼ਦ ਦੀ ਪਹਿਲਾਂ 5 ਮਾਰਚ ਨੂੰ ਵੀਡੀਓ ਕਾਨਫਸਿੰਗ ਰਾਹੀ ਹੋਣ ਵਾਲੀ ਮੀਟਿੰਗ ਹੁਣ 4 ਮਾਰਚ ਨੂੰ ਹੋਵੇਗੀ। ਸਰਕਾਰ ਦੇ ਆਮ ਪ੍ਰਬੰਧਨ ਵਿਭਾਗ ਵੱਲੋਂ ਇਸ ਨਿਰਧਾਰਤ ...
ਗੁਰਾਇਆ , 3 ਮਾਰਚ { ਬਲਵਿੰਦਰ ਸਿੰਘ } -ਜਲੰਧਰ ਦੇ ਗੁਰਾਇਆ ਕਸਬੇ ਦੀ ਸਬ ਤਹਿਸੀਲ ਦੇ ਇਕ ਪਟਵਾਰੀ ਨੂੰ ਵਿਜੀਲੈਂਸ ਵਿਭਾਗ ਦੀ ਟੀਮ ਨੇ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਚਰਨਜੀਤ ਸਿੰਘ...
ਲੋਹੀਆਂ ਖ਼ਾਸ, 3 ਮਾਰਚ (ਗੁਰਪਾਲ ਸਿੰਘ ਸ਼ਤਾਬਗੜ੍ਹ) ਜਲੰਧਰ ਜ਼ਿਲ੍ਹੇ ਦੇ ਬਲਾਕ ਲੋਹੀਆਂ ਖ਼ਾਸ ਦੇ ਪਿੰਡ ਨਿਹਾਲੂਵਾਲ 'ਚ ਉਸ ਵੇਲੇ ਅਤਿ ਦੁਖਦਾਈ ਘਟਨਾ ਵਾਪਰੀ ਜਦੋਂ ਲੰਘੀ ਸ਼ਾਮ 7 ਵਜੇ ਮਾਤਾ ਅਤੇ ਅਗਲੇ ਦਿਨ ਤੜਕੇ 4 ਕੁ ਵਜੇ ਪੁੱਤਰ ...
...about 1 hour ago
ਅੰਮ੍ਰਿਤਸਰ, 3 ਮਾਰਚ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੂੰ ਪੱਤਰ ਲਿਖ ਕੇ ਸਿੱਖ ਮਸਲਿਆਂ ਨੂੰ ਲੈ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਮਾਨਸਾ, 3 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਤਾਮਕੋਟ ਦੇ ਨੌਜਵਾਨ ਦੀ ਚਿੱਟੇ ਦੀ ਵੱਧ ਡੋਜ਼ ਲੈਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ । ਜਾਣਕਾਰੀ ਅਨੁਸਾਰ ਧੰਨਾ ਸਿੰਘ (22) ਪੁੱਤਰ ...
...about 1 hour ago
ਨੱਥੂਵਾਲਾ ਗਰਬੀ ,3 ਮਾਰਚ (ਸਾਧੂ ਰਾਮ ਲੰਗੇਆਣਾ)- ਪਿੰਡ ਨੱਥੂਵਾਲਾ ਗਰਬੀ ਤਹਿਸੀਲ ਬਾਘਾਪੁਰਾਣਾ ਦੇ ਕਿਸਾਨ ਜੀਤ ਸਿੰਘ ਪੁੱਤਰ ਲਾਲ ਸਿੰਘ ਜੋ ਪਿਛਲੇ ਦਿਨੀਂ 21 ਫਰਵਰੀ ਨੂੰ ਕੁਡਲੀ ਬਾਰਡਰ ਦਿੱਲੀ ਵਿਖੇ ਧਰਨੇ ਵਿੱਚ ਪਹੁੰਚੇ ਹੋਏ ਸਨ ਉਥੇ ਹੀ ਸੜਕ ਹਾਦਸੇ ...
ਫ਼ਿਰੋਜ਼ਪੁਰ, 3 ਮਾਰਚ (ਗੁਰਿੰਦਰ ਸਿੰਘ)- ਲਗਾਤਾਰ ਨਸ਼ੀਲੇ ਪਦਾਰਥਾਂ ਅਤੇ ਮੋਬਾਇਲ ਫੋਨਾਂ ਦੀ ਬਰਾਮਦਗੀ ਕਾਰਨ ਸੁਰਖ਼ੀਆਂ 'ਚ ਚਲ ਰਹੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰੋਂ ਬੀਤੀ ਰਾਤ ਤਲਾਸ਼ੀ ਦੌਰਾਨ ਫਿਰ ਕੈਦੀਆਂ...
ਮੋਗਾ, 3 ਮਾਰਚ (ਗੁਰਤੇਜ ਸਿੰਘ ਬੱਬੀ)- ਜ਼ਿਲ੍ਹਾ ਮੋਗਾ 'ਚ ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਸਿਹਤ ਵਿਭਾਗ ਨੇ ਮੋਗਾ ਨੇ ਜ਼ਿਲ੍ਹੇ 'ਚ 18 ਹੋਰ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਕੀਤੀ...
ਭੀਖੀ, 3 ਮਾਰਚ (ਗੁਰਿੰਦਰ ਸਿੰਘ ਔਲਖ)- ਨੇੜਲੇ ਪਿੰਡ ਕੋਟੜਾ ਕਲਾਂ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ 30 ਸਾਲਾ ਲੜਕੀ ਦੀ ਮੌਤ ਹੋ ਗਈ, ਜਦਕਿ ਉਸ ਦੀ ਮਾਂ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਜਾਣਕਾਰੀ...
ਨਵੀਂ ਦਿੱਲੀ, 3 ਮਾਰਚ- ਵੈਕਸੀਨ ਬਣਾਉਣ ਵਾਲੀ ਕੰਪਨੀ ਭਾਰਤ ਬਾਇਓਟੈਕ ਨੇ ਆਪਣੀ ਕੋਰੋਨਾ ਵੈਕਸੀਨ 'ਕੋਵੈਕਸੀਨ' ਦੇ ਤੀਜੇ ਪੜਾਅ ਦੇ ਟਰਾਇਲ ਦਾ ਡਾਟਾ ਅੱਜ ਜਾਰੀ ਕਰ ਦਿੱਤਾ ਹੈ। ਇਸ 'ਚ...
ਅਜਨਾਲਾ, 3 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੁਵਿਧਾ ਕੇਂਦਰ 'ਚ ਕੋਵਿਡ ਵੈਕਸੀਨ ਭਲਕੇ 4 ਮਾਰਚ ਤੋਂ ਕੋਵਿਡ ਵੈਕਸੀਨ ਲਈ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ। ਰਜਿਸਟ੍ਰੇਸ਼ਨ...
ਪੁਣੇ, 3 ਮਾਰਚ- ਪੁਣੇ ਦੇ ਬਿਬਵੇਵਾੜੀ ਇਲਾਕੇ 'ਚ ਅੱਜ ਇਕ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ 6 ਗੱਡੀਆਂ ਮੌਕੇ 'ਤੇ ਪਹੁੰਚੀਆਂ...
...49 days ago
ਪਟਿਆਲਾ, 3 ਮਾਰਚ (ਮਨਦੀਪ ਸਿੰਘ ਖਰੌੜ)- ਲਗਭਗ ਡੇਢ ਸਾਲ ਪਹਿਲਾਂ ਪਿੰਡ ਖੇੜੀ ਗੰਢਿਆਂ ਦੀ ਨਹਿਰ 'ਚ ਡੁੱਬਣ ਕਾਰਨ ਹੋਈ ਦੋ ਬੱਚਿਆਂ ਦੀ ਮੌਤ ਦੇ ਮਾਮਲੇ ਨੂੰ ਸੁਲਝਾਉਂਦਿਆਂ ਪੁਲਿਸ ਨੇ ਦੱਸਿਆ ਕਿ ਬੱਚਿਆਂ...
ਨਵੀਂ ਦਿੱਲੀ, 3 ਮਾਰਚ- ਸਾਬਕਾ ਕ੍ਰਿਕਟਰ ਕਪਿਲ ਦੇਵ ਨੇ ਅੱਜ ਦਿੱਲੀ ਦੇ ਫੋਰਟਿਸ ਹਸਪਤਾਲ 'ਚ ਜਾ ਕੇ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼...
ਲੁਧਿਆਣਾ, 3 ਮਾਰਚ (ਪਰਮਿੰਦਰ ਸਿੰਘ ਆਹੂਜਾ)- ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਹਵਾਈ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ 'ਚ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਪੁਲਿਸ ਵਲੋਂ...
ਪਟਿਆਲਾ, 3 ਮਾਰਚ (ਮਨਦੀਪ ਸਿੰਘ ਖਰੌੜ)- ਅੱਜ ਪਟਿਆਲਾ ਵਿਖੇ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਦੇ ਸਾਹਮਣੇ ਪੰਜਾਬ ਭਰ ਤੋਂ ਪਹੁੰਚੀਆਂ 12 ਬਿਜਲੀ ਜਥੇਬੰਦੀਆਂ ਨੇ ਬਿਜਲੀ ਨਿਗਮ ਦੇ...
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ 5 ਮਾਰਚ ਨੂੰ ਕੈਬਨਿਟ ਦੀ ਬੈਠਕ ਸੱਦੀ ਗਈ ਹੈ। ਇਹ ਬੈਠਕ ਸਵੇਰੇ 9 ਵਜੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਵੇਗੀ...
...49 days ago
ਨਵੀਂ ਦਿੱਲੀ, 3 ਮਾਰਚ - ਪ੍ਰਸਿੱਧ ਗਾਇਕਾ ਹਰਸ਼ਦੀਪ ਕੌਰ ਤੇ ਉਨ੍ਹਾਂ ਦੇ ਪਤੀ ਮਨਕੀਤ ਸਿੰਘ ਦੇ ਘਰ ਬੇਟੇ...
ਬਾਘਾ ਪੁਰਾਣਾ, 3 ਮਾਰਚ (ਬਲਰਾਜ ਸਿੰਗਲਾ) - ਬਾਘਾ ਪੁਰਾਣਾ ਦੀ ਨਿਹਾਲ ਸਿੰਘ ਵਾਲਾ ਸੜਕ 'ਤੇ ਸਥਿਤ ਪੰਜਾਬ ਸਟੇਟ ਵੇਅਰ ਹਾਊਸ ਦੇ ਓਪਨ ਪਲੱਥਾ ਵਿਚ ਜਦੋਂ ਚੌਕੀਦਾਰ ਬਲਜੀਤ ਸਿੰਘ ਤੇ ਭਜਨ ਸਿੰਘ ਦੀ ਮੌਤ ਹੋ...
ਚੰਡੀਗੜ੍ਹ, 3 ਮਾਰਚ (ਸੁਰਿੰਦਰਪਾਲ ਸਿੰਘ)- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਵਿਧਾਨ ਸਭਾ 'ਚ ਕਾਂਗਰਸੀ ਵਿਧਾਇਕ ਅਤੇ ਸਾਬਕਾ ਫੈਡਰੇਸ਼ਨ ਆਗੂ ਹਰਮਿੰਦਰ ਸਿੰਘ ਗਿੱਲ 'ਤੇ...
ਨਵੀਂ ਦਿੱਲੀ, 3 ਮਾਰਚ- ਸੈਕਸ ਸੀਡੀ ਕਾਂਡ 'ਚ ਫਸੇ ਕਰਨਾਟਕ ਸਰਕਾਰ ਦੇ ਮੰਤਰੀ ਜਾਰਕੀਹੋਲੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਬੀ. ਐਸ. ਯੇਦੀਯੁਰੱਪਾ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰਕੇ...
ਨਵੀਂ ਦਿੱਲੀ, 3 ਮਾਰਚ- ਧਾਰਾ 370 'ਤੇ ਟਿੱਪਣੀ ਕਰਨ 'ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਵਿਰੁੱਧ ਦਾਇਰ ਪਟੀਸ਼ਨ ਕਰਨ ਵਾਲੇ ਵਿਅਕਤੀ 'ਤੇ ਸੁਪਰੀਮ ਕੋਰਟ ਨੇ 50 ਹਜ਼ਾਰ ਰੁਪਏ ਦਾ ਜੁਰਮਾਨਾ...
ਨਵੀਂ ਦਿੱਲੀ, 3 ਮਾਰਚ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਆਰ. ਆਰ. ਹਸਪਤਾਲ 'ਚ ਕੋਰੋਨਾ ਵਾਇਰਸ ਵੈਕਸੀਨ ਦੀ ਅੱਜ ਪਹਿਲੀ...
ਬਠਿੰਡਾ, 3 ਮਾਰਚ (ਨਾਇਬ ਸਿੱਧੂ)- ਬਠਿੰਡਾ ਵਿਖੇ ਇਕ ਪਿਓ ਵਲੋਂ ਕਥਿਤ ਤੌਰ 'ਤੇ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇੱਥੇ ਇਕ...
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਤੀਜੇ ਦਿਨ ਦੀ ਕਾਰਵਾਈ ਦੌਰਾਨ ਅੱਜ ਬੋਲਦਿਆਂ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ...
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਅੱਜ ਸਰਕਾਰੀ ਜ਼ਿਲ੍ਹਾ ਹਸਪਤਾਲ ਮੁਹਾਲੀ ਫ਼ੇਜ਼ 6 ਵਿਖੇ ਕੋਵਿਡ-19 ਦੀ ਵੈਕਸੀਨ...
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਸਰਕਾਰੀ ਜ਼ਿਲ੍ਹਾ ਹਸਪਤਾਲ ਮੁਹਾਲੀ ਫ਼ੇਜ਼ 6 ਵਿਖੇ ਕੋਵਿਡ-19 ਦੀ...
ਗੁਰਦਾਸਪੁਰ, 3 ਮਾਰਚ- ਸ੍ਰੀ ਚੌਲਾ ਸਾਹਿਬ ਦੇ ਮੇਲੇ ਨੂੰ ਧਿਆਨ 'ਚ ਰੱਖਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੇ ਭਲਕੇ 4 ਮਾਰਚ ਨੂੰ ਕਸਬਾ ਡੇਰਾ ਬਾਬਾ ਨਾਨਕ ਵਿਖੇ ਲੋਕਲ ਛੁੱਟੀ ਦਾ ਐਲਾਨ ਕੀਤਾ...
ਨਵੀਂ ਦਿੱਲੀ, 3 ਮਾਰਚ- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ ਲਗਾਈ ਗਈ ਐਮਰਜੈਂਸੀ ਇਕ 'ਗ਼ਲਤੀ' ਸੀ। ਰਾਹੁਲ ਨੇ ਕਿਹਾ ਕਿ...
...49 days ago
ਅਮਲੋਹ/ਫ਼ਤਹਿਗੜ੍ਹ ਸਾਹਿਬ, 3 ਮਾਰਚ (ਰਿਸ਼ੂ ਗੋਇਲ, ਜਤਿੰਦਰ ਰਾਠੌੜ)- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਹਲਕਾ ਅਮਲੋਹ ਅਧੀਨ ਆਉਂਦੇ ਪਿੰਡ ਰਾਏਪੁਰ ਚੌਬਦਾਰਾਂ ਵਿਖੇ ਅੱਜ ਛੱਤ ਦੀ ਡਾਟ ਡਿੱਗਣ ਕਾਰਨ ਦੋ ਨੌਜਵਾਨਾਂ ਦੀ...
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਨ ਦੀ ਤਰੀਕ ਅੱਜ ਇਕ ਵਾਰ ਫਿਰ ਬਦਲ ਦਿੱਤੀ ਹੈ। ਸਰਕਾਰ ਵਲੋਂ ਹੁਣ ਬਜਟ 5 ਮਾਰਚ ਦੀ ਥਾਂ 8 ਮਾਰਚ ਨੂੰ...
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਅੱਜ ਮੁਖਤਾਰ ਅੰਸਾਰੀ ਦਾ ਮਾਮਲਾ ਗੂੰਜਿਆ। ਅਕਾਲ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਮੁਖਤਾਰ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ 'ਚ ਰੱਖਣ...
...49 days ago
ਨਵੀਂ ਦਿੱਲੀ, 3 ਮਾਰਚ- ਦਿੱਲੀ ਨਗਰ ਨਿਗਮ ਦੇ ਪੰਜ ਵਾਰਡਾਂ 'ਤੇ ਹੋਈਆਂ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਚਾਰ ਅਤੇ ਕਾਂਗਰਸ ਨੇ ਇਕ ਸੀਟ 'ਤੇ ਜਿੱਤ ਹਾਸਲ ਕੀਤੀ ਹੈ। ਤ੍ਰਿਲੋਕਪੁਰੀ, ਸ਼ਾਲੀਮਾਰ ਬਾਗ ਵਾਰਡ...
ਕਪੂਰਥਲਾ, 3 ਮਾਰਚ (ਅਮਰਜੀਤ ਸਿੰਘ ਸਡਾਨਾ)- ਅੱਜ ਸਵੇਰ ਦੇ ਸਮੇਂ ਮਨਸੂਰਵਾਲ ਇਲਾਕੇ 'ਚ ਬਣੇ ਇਕ ਨਿੱਜੀ ਹਸਪਤਾਲ ਨੇੜੇ ਇਕ ਨੌਜਵਾਨ ਦੀ ਖ਼ੂਨ ਨਾਲ ਲੱਥ-ਪੱਥ ਲਾਸ਼ ਮਿਲਣ ਨਾਲ ਇਲਾਕੇ 'ਚ...
ਫ਼ਰੀਦਕੋਟ, 3 ਮਾਰਚ (ਜਸਵੰਤ ਸੰਘ ਪੁਰਬਾ)- ਫ਼ਰੀਦਕੋਟ ਦੇ ਹਾਈ ਪ੍ਰੋਫਾਈਲ ਗੁਰਲਾਲ ਭਲਵਾਨ ਕਤਲ ਕਾਂਡ 'ਚ ਦਿੱਲੀ ਪੁਲਿਸ ਵਲੋਂ ਫੜੇ ਗਏ ਕਥਿਤ 3 ਦੋਸ਼ੀਆਂ ਨੂੰ ਅੱਜ ਦਿੱਲੀ ਪੁਲਿਸ ਫ਼ਰੀਦਕੋਟ ਲੈ...
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਅੱਜ ਤੀਜੇ ਦਿਨ ਵਿਧਾਇਕ ਹਰਮਿੰਦਰ ਗਿੱਲ ਅਤੇ ਬਿਕਰਮ ਮਜੀਠੀਆ ਵਿਚਾਲੇ ਸਦਨ 'ਚ ਫਿਰ ਤਿੱਖੀ ਨੋਕ-ਝੋਕ...
...49 days ago
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਸਦਨ 'ਚ ਬੋਲਦੇ ਹੋਏ ਕਿਹਾ ਕਿ ਕੋਰੋਨਾ ਕਾਲ ਦੌਰਾਨ ਨਿੱਜੀ ਸਕੂਲਾਂ ਨੇ ਦੱਬ ਕੇ ਫ਼ੀਸਾਂ ਵਸੂਲੀਆਂ ਹਨ, ਜਦਕਿ...
...49 days ago
...49 days ago
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਤੀਜੇ ਦਿਨ ਪ੍ਰਸ਼ਨ ਕਾਲ ਦੌਰਾਨ 'ਆਪ' ਵਿਧਾਇਕ ਕੰਵਰ ਸੰਧੂ ਨੇ ਖਾਨਪੁਰ ਨੇੜੇ ਟੋਲ ਪਲਾਜ਼ੇ ਦੇ 5 ਕਿਲੋਮੀਟਰ...
ਚੰਡੀਗੜ੍ਹ, 3 ਮਾਰਚ (ਗੁਰਿੰਦਰ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਤੀਜਾ ਦਿਨ ਹੈ। ਇਸੇ ਵਿਚਾਲੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਪੰਜਾਬ ਵਿਧਾਨ ਸਭਾ ਦੇ...
...49 days ago
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਤੀਜੇ ਦਿਨ ਪ੍ਰਸ਼ਨ ਕਾਲ ਦੌਰਾਨ ਅਕਾਲੀ ਵਿਧਾਇਕ ਪਵਨ ਕੁਮਾਰ ਟੀਨੂੰ ਵਲੋਂ ਕੀਤੇ ਸਵਾਲ ਕੀ ਹੁਣ ਵੀ...
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਤੀਜੇ ਦਿਨ ਪ੍ਰਸ਼ਨ ਕਾਲ ਦੌਰਾਨ ਵਿਧਾਇਕ ਰਜਿੰਦਰ ਬੇਰੀ ਵਲੋਂ ਚੁੱਕੀ ਰਿਹਾਇਸ਼ੀ ਨਕਸ਼ਿਆਂ ਦੇ ਮਾਮਲੇ 'ਚ ਬੇਵਜ੍ਹਾ ਦੇਰੀ ਅਤੇ ਕਈ ਇਤਰਾਜ਼...
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਸਦਨ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਪਖਾਨਿਆਂ ਦੀ ਘਾਟ ਦਾ ਮਾਮਲਾ ਚੁੱਕਦੇ ਹੋਏ ਕਿਹਾ ਕਿ ਸਾਡੇ ਪੰਜਾਬ 'ਚ...
ਚੰਡੀਗੜ੍ਹ, 3 ਮਾਰਚ (ਗੁਰਿੰਦਰ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਤੀਜਾ ਦਿਨ ਹੈ। ਇਸੇ ਵਿਚਾਲੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਧਾਇਕਾਂ ਵਲੋਂ ਅੱਜ ਫਿਰ ਵਿਧਾਨ ਸਭਾ ਦੇ...
...49 days ago
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਆਮ ਆਦਮੀ ਪਾਰਟੀ ਦੀ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੇ ਸਦਨ 'ਚ ਸਵਾਲ ਕੀਤਾ ਕਿ ਜਗਰਾਉਂ ਵਿਖੇ ਕੋਈ ਵੀ ਇੰਡਸਟਰੀ ਨਹੀਂ ਹੈ, ਜੇਕਰ ਅਜਿਹਾ...
ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੇ ਤੀਜੇ ਦਿਨ ਪ੍ਰਸ਼ਨ ਕਾਲ ਦੀ ਕਾਰਵਾਈ ਹੋਈ ਸ਼ੁਰੂ.........
ਚੰਡੀਗੜ੍ਹ, 2 ਮਾਰਚ - ਪੰਜਾਬ ਬਜਟ ਇਜਲਾਸ 2021 ਦਾ ਅੱਜ ਤੀਸਰਾ ਦਿਨ ਹੈ...
ਨਵੀਂ ਦਿੱਲੀ, 3 ਮਾਰਚ - ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ ਕੋਰੋਨਾ ਦੇ 14,989 ਨਵੇਂ ਆਏ ਹਨ। 13 ਹਜ਼ਾਰ 123 ਡਿਸਚਾਰਜ ਹੋਏ ਹਨ...
ਲਖਨਊ, 3 ਮਾਰਚ - ਉਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ’ਚ ਮਡਿਆਂਵ ਛਠਾ ਮੀਲ ਦੇ ਕੋਲ ਮੰਗਲਵਾਰ ਦੇਰ ਰਾਤ ਭਾਜਪਾ ਸੰਸਦ ਮੈਂਬਰ ਕੌਸ਼ਲ ਕਿਸ਼ੋਰ ਤੇ ਵਿਧਾਇਕ ਜੈ ਦੇਵੀ ਦੇ ਬੇਟੇ ਆਯੂਸ਼ ਕਿਸ਼ੋਰ ਨੂੰ ਬਾਈਕ ਸਵਾਰਾਂ ਨੇ...
ਬੁਲੰਦਸ਼ਹਿਰ, 3 ਮਾਰਚ - ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ’ਚ 12 ਸਾਲ ਦੀ ਲੜਕੀ ਪਿਛਲੇ 6 ਦਿਨਾਂ ਤੋਂ ਲਾਪਤਾ ਸੀ। ਅੱਜ ਉਸ ਦੀ ਲਾਸ਼ ਇਕ ਟੋਏ ਵਿਚ ਦਫ਼ਨਾਈ ਹੋਈ ਹਾਲਤ ਵਿਚ ਮਿਲੀ। ਇਸ ਘਟਨਾ ਨੇ...
...50 days ago
ਮਲੌਦ, 2 ਮਾਰਚ (ਨਿਜ਼ਾਮਪੁਰ)- ਲੋਕ ਇਨਸਾਫ ਪਾਰਟੀ ਨੂੰ ਕਿਨਾਰਾ ਕਰ ਚੁੱਕੇ ਹੋਂਦ ਚਿੱਲੜ ਕਾਂਡ ਦੇ ਖੋਜ ਕਰਤਾ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਚੰਡੀਗੜ੍ਹ ਵਿਖੇ ਅੱਜ 2 ਮਾਰਚ ਨੂੰ ਆਮ ਆਦਮੀ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX