JALANDHAR WEATHER

ਕੋਲਕਾਤਾ ਹਵਾਈ ਅੱਡੇ 'ਤੇ ਸੀ.ਆਈ.ਐਸ.ਐਫ. ਦੇ ਜਵਾਨ ਨੇ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਪੱਛਮੀ ਬੰਗਾਲ, 28 ਮਾਰਚ-ਕੋਲਕਾਤਾ ਹਵਾਈ ਅੱਡੇ 'ਤੇ ਅੱਜ ਸਵੇਰੇ ਸੀ.ਆਈ.ਐਸ.ਐਫ. ਦੇ ਜਵਾਨ ਨੇ ਕਥਿਤ ਤੌਰ 'ਤੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਅਤੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ। ਫਿਲਹਾਲ ਉਹ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਹੈ, ਦੀ ਵਿਸਥਾਰਤ ਜਾਂਚ ਦੇ ਹੁਕਮ ਦੇ ਦਿੱਤੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ