JALANDHAR WEATHER

ਆਈ.ਪੀ.ਐਲ. 2024 - ਰਾਜਸਥਾਨ ਨੇ ਦਿੱਲੀ ਨੂੰ ਜਿੱਤਣ ਲਈ ਦਿੱਤਾ 186 ਦੌੜਾਂ ਦਾ ਟੀਚਾ

ਜੈਪੁਰ, 28 ਮਾਰਚ - ਆਈ.ਪੀ.ਐਲ. 2024 ਦੇ 9ਵੇਂ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ ਨੇ ਨਿਰਧਾਰਿਤ 20 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 185 ਦੌੜਾਂ ਬਣਾਈਆਂ ਤੇ ਦਿੱਲੀ ਕੈਪੀਟਲਸ ਨੂੰ ਜਿੱਤਣ ਲਈ 186 ਦੌੜਾਂ ਦਾ ਟੀਚਾ ਦਿੱਤਾ। ਰਾਜਸਥਾਨ ਵਲੋਂ ਰਿਆਨ ਪਰਾਗ ਨੇ ਸਭ ਤੋਂ ਵੱਧ 84 (45 ਗੇਂਦਾਂ) ਦੌੜਾਂ ਬਣਾਈਆਂ, ਜੋ ਕਿ ਅੰਤ ਤੱਕ ਆਊਟ ਨਹੀਂ ਹੋਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ