JALANDHAR WEATHER

ਦੱਖਣੀ ਅਫਰੀਕਾ ਦੇ ਸਾਬਕਾ ਰਾਸ਼ਟਰਪਤੀ ਜੈਕਬ ਜ਼ੂਮਾ ਨੂੰ ਰੋਕਿਆ ਗਿਆ ਚੋਣਾਂ ਚ ਹਿੱਸਾ ਲੈਣ ਤੋਂ

 ਕੇਪ ਟਾਊਨ (ਦੱਖਣੀ ਅਫਰੀਕਾ), 29 ਮਾਰਚ - ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਚੋਣ ਕਮਿਸ਼ਨ ਨੇ ਕਿਹਾ ਕਿ ਦੱਖਣੀ ਅਫਰੀਕਾ ਦੇ ਸਾਬਕਾ ਰਾਸ਼ਟਰਪਤੀ ਜੈਕਬ ਜ਼ੂਮਾ ਨੂੰ ਮਈ ਵਿਚ ਹੋਣ ਵਾਲੀਆਂ ਆਗਾਮੀ ਚੋਣਾਂ ਲੜਨ ਤੋਂ ਰੋਕ ਦਿੱਤਾ ਗਿਆ ਹੈ। ਦੱਖਣੀ ਅਫ਼ਰੀਕਾ ਦੀਆਂ ਆਮ ਚੋਣਾਂ 29 ਮਈ ਨੂੰ ਹੋਣਗੀਆਂ, ਜਿਸ ਵਿਚ 1994 ਵਿਚ ਰੰਗਭੇਦ ਦੀ ਸਮਾਪਤੀ ਤੋਂ ਬਾਅਦ ਸਭ ਤੋਂ ਵੱਧ ਮੁਕਾਬਲੇ ਵਾਲੀਆਂ ਵੋਟਾਂ ਹੋਣ ਦੀ ਉਮੀਦ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ