JALANDHAR WEATHER

ਪੁਲਿਸ ਵਲੋਂ ਅੰਨੇ ਕਤਲ ਦੀ ਗੁੱਥੀ ਦੇ 1 ਦੋਸ਼ੀ, ਲੁੱਟ ਦੀਆਂ ਵਾਰਦਾਤਾਂ ਦੇ 5 ਦੋਸ਼ੀਆਂ ਸਮੇਤ 7 ਕਾਬੂ

ਮਲੋਟ, 29 ਮਾਰਚ (ਪਾਟਿਲ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਡਿਵੀਜ਼ਨ ਦੇ ਪੁਲਿਸ ਅਧਿਕਾਰੀਆਂ ਦੁਆਰਾ ਅੱਜ ਮਲੋਟ ਵਿਖੇ ਕੀਤੀ ਗਈ ਪ੍ਰੈਸ ਕਾਨਫ਼ਰੰਸ ਦੌਰਾਨ ਇਕ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਣ ਲਈ 1 ਦੋਸ਼ੀ ਨੂੰ ਕਾਬੂ ਕਰਨ, ਲੁੱਟ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 5 ਦੋਸ਼ੀ ਅਤੇ 1 ਨਸ਼ਾ ਤਸਕਰ ਸਮੇਤ ਕੁੱਲ 7 ਦੋਸ਼ੀਆਂ ਨੂੰ ਕਾਬੂ ਕਰਨ ਦਾ ਖੁਲਾਸਾ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਮੋਬਾਇਲ ਮੋਟਰਸਾਈਕਲ ਅਤੇ ਹੋਰ ਲੁੱਟ ਦੀਆਂ ਵਾਰਦਾਤਾਂ ਵਿਚ ਲੁੱਟਿਆ ਸਮਾਨ ਅਤੇ ਅਫ਼ੀਮ ਬਰਾਮਦ ਕੀਤੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ