JALANDHAR WEATHER

ਉੱਤਰ ਪ੍ਰਦੇਸ਼ : ਨਿਰਮਾਣ ਅਧੀਨ ਮਕਾਨ ਦੀ ਛੱਤ ਡਿੱਗਣ ਕਾਰਨ ਦੋ ਮਜ਼ਦੂਰਾਂ ਦੀ ਮੌਤ, 17 ਜ਼ਖ਼ਮੀ

ਮੁਜ਼ੱਫਰਨਗਰ, 15 ਅਪ੍ਰੈਲ - ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿਚ ਇਕ ਨਿਰਮਾਣ ਅਧੀਨ ਮਕਾਨ ਦੀ ਛੱਤ ਡਿੱਗਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 17 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਦੱਸਿਆ ਕਿ ਇਹ ਘਟਨਾ ਜਨਸਠ ਥਾਣਾ ਖੇਤਰ ਦੇ ਤਲਦਾ ਪਿੰਡ 'ਚ ਵਾਪਰੀ। ਉਦੋਂ ਮਜ਼ਦੂਰ ਘਰ ਦੇ ਅੰਦਰ ਕੰਮ ਕਰ ਰਹੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ