JALANDHAR WEATHER

ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਮਿਲਣ ਦਾ ਸਿਲਸਿਲਾ ਜਾਰੀ

ਫਰੀਦਕੋਟ, 17 ਅਪ੍ਰੈਲ (ਜਸਵੰਤ ਸਿੰਘ ਪੁਰਬਾ)- ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫੋਨ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਕ ਵਾਰ ਫਿਰ ਤਲਾਸ਼ੀ ਦੌਰਾਨ 10 ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ 10 ਕੈਦੀਆਂ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਸਾਰੇ ਮੁਲਜ਼ਮ ਜੇਲ੍ਹ ਦੀ ਇਕੋ ਬੈਰਕ ਵਿਚ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ