ਝਾਰਖੰਡ : ਉਸਾਰੀ ਅਧੀਨ ਕੰਧ ਡਿੱਗਣ ਨਾਲ 2 ਬੱਚਿਆਂ ਦੀ ਮੌਤ
ਝਾਰਖੰਡ, 18 ਅਪ੍ਰੈਲ-ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਵਿਚ ਇਕ ਉਸਾਰੀ ਅਧੀਨ ਕੰਧ ਡਿੱਗਣ ਨਾਲ 2 ਬੱਚਿਆਂ ਦੀ ਮੌਤ ਹੋ ਗਈ ਅਤੇ ਚਾਰ ਜ਼ਖਮੀ ਹੋ ਗਏ। ਇਕ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।