JALANDHAR WEATHER

ਸੰਘੋਲ : ਅਰਸ਼ਦੀਪ ਕੌਰ ਨੇ ਜ਼ਿਲ੍ਹੇ 'ਚੋਂ ਪਹਿਲਾ ਤੇ ਪੰਜਾਬ 'ਚੋਂ 11ਵਾਂ ਰੈਂਕ ਲਿਆ

ਸੰਘੋਲ, (ਫ਼ਤਿਹਗੜ੍ਹ ਸਾਹਿਬ ), 18 ਅਪ੍ਰੈਲ (ਗੁਰਨਾਮ ਸਿੰਘ ਚੀਨਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਦੌਰਾਨ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੰਟ-ਮਾਨਪੁਰ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ 650 ਅੰਕਾਂ ਵਿਚੋਂ 635 (97.69) ਅੰਕ ਪ੍ਰਾਪਤ ਕਰਕੇ ਪੰਜਾਬ ਵਿਚ 11ਵਾਂ ਰੈਂਕ ਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ