JALANDHAR WEATHER

ਝਬਾਲ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਖਤਮ

ਝਬਾਲ, 18 ਅਪ੍ਰੈਲ (ਸੁਖਦੇਵ ਸਿੰਘ)-ਕਰਜ਼ੇ ਹੇਠ ਦੱਬੇ ਸਰਹੱਦੀ ਪਿੰਡ ਚੀਮਾ (ਸੁੱਕਰ ਚੱਕ) ਦੇ ਕਿਸਾਨ ਸੁਖਰਾਜ ਸਿੰਘ (40) ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਦੇ ਸਿਰ ਉਤੇ ਆੜ੍ਹਤੀਆਂ ਅਤੇ ਬੈਂਕ ਦਾ 43 ਲੱਖ ਰੁਪਏ ਦਾ ਕਰਜ਼ਾ ਸੀ। ਮ੍ਰਿਤਕ ਕਿਸਾਨ ਵਲੋਂ ਲਿਖੇ ਸੁਸਾਈਡ ਨੋਟ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ