ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਹਰਸਿਮਰਤ ਕੌਰ ਬਾਦਲ
ਅੰਮ੍ਰਿਤਸਰ, 19 ਅਪ੍ਰੈਲ (ਜਸਵੰਤ ਸਿੰਘ ਜੱਸ)- ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ।