JALANDHAR WEATHER

ਅਰਵਿੰਦ ਕੇਜਰੀਵਾਲ ਨੇ ਇਨਸੁਲਿਨ ਮੁਹੱਈਆ ਕਰਵਾਉਣ ਲਈ ਕੀਤੀ ਪਟੀਸ਼ਨ ਦਾਇਰ

ਨਵੀਂ ਦਿੱਲੀ, 19 ਅਪ੍ਰੈਲ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜੇਲ੍ਹ ’ਚ ਇਨਸੁਲਿਨ ਮੁਹੱਈਆ ਕਰਵਾਉਣ ਲਈ ਰਾਉਸ ਐਵੇਨਿਊ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਦੁਪਹਿਰ 2 ਵਜੇ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ ਕਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ