JALANDHAR WEATHER

ਇਹ ਬਹੁਤ ਵੱਡੀ ਗੱਲ ਹੈ ਕਿ ਮੈਨੂੰ ਇਸ ਪੁਰਸਕਾਰ ਲਈ ਚੁਣਿਆ - ਊਸ਼ਾ ਉਥੁਪ

ਮੁੰਬਈ, 22 ਅਪ੍ਰੈਲ - ਪਦਮ ਭੂਸ਼ਣ ਪੁਰਸਕਾਰ ਮਿਲਣ 'ਤੇ ਗਾਇਕਾ ਊਸ਼ਾ ਉਥੁਪ ਦਾ ਕਹਿਣਾ ਹੈ ਕਿ ਮੈਂ ਖੁਸ਼ ਹਾਂ। ਇਹ ਮੇਰੇ ਜੀਵਨ ਦਾ ਸਭ ਤੋਂ ਵੱਡਾ ਪਲ ਹੈ । ਇਹ ਬਹੁਤ ਵੱਡੀ ਗੱਲ ਹੈ ਕਿ ਮੇਰੇ ਵਰਗੇ ਆਮ ਲੋਕਾਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ