JALANDHAR WEATHER

ਆਈ.ਪੀ.ਐਲ. 2024 'ਚ ਅੱਜ ਚੇਨਈ ਦਾ ਮੁਕਾਬਲਾ ਲਖਨਊ ਨਾਲ

 ਚੇਨਈ, 23 ਅਪ੍ਰੈਲ - ਆਈ.ਪੀ.ਐਲ. 2024 'ਚ ਅੱਜ ਚੇਨੲੂ ਸੁਪਰ ਕਿੰਗਜ਼ ਦਾ ਮੁਕਾਬਲਾ ਲਖਨਊ ਸੁਪਰ ਜਾਇੰਟਸ ਨਾਲ ਹੋਵੇਗਾ। ਚੇਨਈ ਦੇ ਐਮ.ਏ. ਚਿਦੰਬਰਮ ਸਟੇਡੀਅਮ 'ਚ ਇਹ ਮੈਚ ਸ਼ਾਮ 7.30 ਵਜੇ ਖੇਡਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ