JALANDHAR WEATHER

ਸੰਦੇਸ਼ਖਾਲੀ ਮਾਮਲਾ : ਅਦਾਲਤ ਨੇ 14 ਦਿਨਾਂ ਲਈ ਵਧਾਈ ਦੋਸ਼ੀ ਸ਼ੇਖ ਸ਼ਾਹਜਹਾਂ ਦੀ ਹਿਰਾਸਤ

 ਉੱਤਰੀ 24 ਪਰਗਨਾ (ਪੱਛਮੀ ਬੰਗਾਲ),24 ਅਪ੍ਰੈਲ - ਮੁਅੱਤਲ ਟੀ.ਐਮ.ਸੀ. ਨੇਤਾ ਅਤੇ ਦੋਸ਼ੀ ਸ਼ੇਖ ਸ਼ਾਹਜਹਾਂ ਨੂੰ ਅੱਜ ਉਸ ਦੀ ਈ.ਡੀ. ਦੀ ਹਿਰਾਸਤ ਖ਼ਤਮ ਹੋਣ 'ਤੇ ਬਸ਼ੀਰਹਾਟ ਸਬ-ਡਿਵੀਜ਼ਨ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਦੀ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ