JALANDHAR WEATHER

ਫਰੀਦਕੋਟ ਲੋਕ ਸਭਾ ਹਲਕੇ ਤੋਂ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਨੇ ਕੀਤੀ ਚੋਣ ਰੈਲੀ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਬਲਕਰਨ ਸਿੰਘ ਖਾਰਾ)-ਜ਼ਿਲ੍ਹੇ ਦੇ ਪਿੰਡ ਦੋਦਾ ਵਿਖੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਵਲੋਂ ਚੋਣ ਰੈਲੀ ਕੀਤੀ ਗਈ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਹੁੰਚੇ। ਅਮਰਜੀਤ ਕੌਰ ਨੇ ਕਾਂਗਰਸ ਲਈ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਹ ਆਮ ਵਰਕਰ ਵਜੋਂ ਹਲਕੇ ਦੇ ਰਹਿਣ ਵਾਲੇ ਹਨ ਪਰ ਉਨ੍ਹਾਂ ਦਾ ਮੁਕਾਬਲਾ ਵਿਰੋਧੀ ਪਾਰਟੀਆਂ ਵਲੋਂ ਉਤਾਰੇ ਕਲਾਕਾਰਾਂ ਨਾਲ ਹਨ ਜੋ 1 ਜੂਨ ਤੋਂ ਬਾਅਦ ਫਰੀਦਕੋਟ ਹਲਕੇ 'ਚ ਨਜ਼ਰ ਨਹੀਂ ਆਉਣਗੇ। ਜਦਕਿ ਉਹ ਹਮੇਸ਼ਾ ਹਲਕੇ 'ਚ ਹੀ ਰਹਿਣਗੇ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ