ਕਾਂਗਰਸ ਦੇਸ਼ ਦੇ ਸੰਵਿਧਾਨ ਤੋਂ ਨਫ਼ਰਤ ਕਰਦੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਮੱਧ ਪ੍ਰਦੇਸ਼, 24 ਅਪ੍ਰੈਲ-ਮੱਧ ਪ੍ਰਦੇਸ਼ ਦੇ ਸਾਗਰ 'ਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਾਂਗਰਸ ਦੇਸ਼ ਦੇ ਸੰਵਿਧਾਨ ਨਾਲ ਨਫ਼ਰਤ ਕਰਦੀ ਹੈ। ਉਹ ਭਾਰਤ ਦੀ ਪਛਾਣ ਤੋਂ ਵੀ ਨਫ਼ਰਤ ਕਰਦੀ ਹੈ।