ਸਲਮਾਨ ਖਾਨ ਦੇ ਘਰ ਗੋਲੀਬਾਰੀ ਦੇ ਦੋਵੇਂ ਮੁਲਜ਼ਮ 29 ਅਪ੍ਰੈਲ ਤਕ ਭੇਜੇ ਹਿਰਾਸਤ 'ਚ
ਮੁੰਬਈ, 25 ਅਪ੍ਰੈਲ-14 ਅਪ੍ਰੈਲ ਨੂੰ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਦੋਵਾਂ ਮੁਲਜ਼ਮਾਂ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ 29 ਅਪ੍ਰੈਲ ਤੱਕ ਕ੍ਰਾਈਮ ਬ੍ਰਾਂਚ ਦੀ ਹਿਰਾਸਤ 'ਚ ਭੇਜ ਦਿੱਤਾ ਹੈ।