JALANDHAR WEATHER

ਲੁਧਿਆਣਾ : ਐਨ.ਆਰ.ਆਈ. ਥਾਣੇ ਦਾ ਰੀਡਰ 20 ਹਜ਼ਾਰ ਰਿਸ਼ਵਤ ਲੈਂਦਾ ਕਾਬੂ

ਲੁਧਿਆਣਾ, 25 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ. ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਬਲਰਾਜ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਐਡਵੋਕੇਟ ਅਰੁਣ ਕੁਮਾਰ ਖੁਰਮੀ, ਵਾਸੀ ਉਪਕਾਰ ਨਗਰ, ਸਿਵਲ ਲਾਈਨਜ਼ ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ