JALANDHAR WEATHER

ਦਿੱਲੀ ਦੇ ਮੇਅਰ ਅਤੇ ਡਿਪਟੀ ਮੇਅਰ ਦੀ ਨਿਰਧਾਰਤ ਚੋਣ ਮੁਲਤਵੀ

 ਨਵੀਂ ਦਿੱਲੀ, 25 ਅਪ੍ਰੈਲ - ਦਿੱਲੀ ਦੇ ਮੇਅਰ ਅਤੇ ਡਿਪਟੀ ਮੇਅਰ ਦੀ ਨਿਰਧਾਰਤ ਚੋਣ ਮੁਲਤਵੀ ਕਰ ਦਿੱਤੀ ਗਈ ਹੈ।ਐਮ.ਸੀ.ਡੀ. ਸਕੱਤਰ ਦੁਆਰਾ ਜਾਰੀ ਨੋਟਿਸ ਵਿਚ ਲਿਖਿਆ ਗਿਆ ਹੈ, “ਕਿਉਂਕਿ ਡੀ.ਐਮ.ਸੀ. ਐਕਟ, 1957 (ਸੋਧਿਆ ਹੋਇਆ 2022) ਦੀ ਧਾਰਾ 77 (ਏ) ਦੇ ਅਨੁਸਾਰ ਪ੍ਰੀਜ਼ਾਈਡਿੰਗ ਅਫ਼ਸਰ ਦੀ ਨਾਮਜ਼ਦਗੀ ਲਾਜ਼ਮੀ ਹੈ, ਇਸ ਲਈ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕਰਵਾਉਣਾ ਸੰਭਵ ਨਹੀਂ ਹੋ ਸਕਦਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ