JALANDHAR WEATHER

ਸੜਕ ਹਾਦਸੇ ਚ ਵਿਅਕਤੀ ਦੀ ਮੌਤ

ਓਠੀਆਂ, 26 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ) - ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਲੋਪੋਕੇ ਦੇ ਅਧੀਨ ਪੈਂਦੇ ਪਿੰਡ ਮਾਨਾਵਾਲਾ ਦੇ ਇਕ ਵਿਅਕਤੀ ਦੀ ਬੀਤੀ ਰਾਤ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਹੈ। ਇਸ ਸੰਬੰਧੀ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਰਵਿੰਦਰ ਸਿੰਘ ਰਾਤ ਨੂੰ ਅੰਮ੍ਰਿਤਸਰ ਤੋਂ ਪਿੰਡ ਨੂੰ ਆ ਰਿਹਾ ਸੀ ਤਾਂ ਪਿੰਡ ਦੇ ਲਾਗੇ ਅਣਪਛਾਤੇ ਵਾਹਨ ਨਾਲ ਟਕਰਾਉਣ 'ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ