JALANDHAR WEATHER

ਮੁੱਖ ਮੰਤਰੀ ਦੇ 'ਰੋਡ ਸ਼ੋਅ' ਦੌਰਾਨ ਬੇਨਿਯਮੀਆਂ ਲਈ ਨੋਟਿਸ ਜਾਰੀ

ਅੰਮ੍ਰਿਤਸਰ, 27 ਅਪ੍ਰੈਲ (ਗਗਨਦੀਪ ਸ਼ਰਮਾ)-ਅੰਮ੍ਰਿਤਸਰ ਹਲਕੇ ਤੋਂ ਲੋਕ ਸਭਾ ਚੋਣ ਲੜ ਰਹੇ ਆਪਣੇ ਉਮੀਦਵਾਰ ਦੇ ਹੱਕ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਾਲ ਗੇਟ ਵਿਖੇ ਕੱਢੇ ਗਏ 'ਰੋਡ ਸ਼ੋਅ' ਦੌਰਾਨ ਵੱਡੇ ਪੱਧਰ 'ਤੇ ਪੋਸਟਰ ਤੇ ਫਲੈਕਸ ਬੋਰਡ ਲਗਾਏ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ 'ਆਪ' ਦੇ ਜ਼ਿਲ੍ਹਾ ਪ੍ਰਧਾਨ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਵਲੋਂ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ